ਪੜਚੋਲ ਕਰੋ

ਕੱਲ੍ਹ ਫਿਰ ਅਮਿਤ ਸ਼ਾਹ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਜਾਣੋ ਆਖਰ ਕੀ ਹੈ ਮੁੱਦਾ?

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਸੰਭਾਵੀ ਹੱਲ ਬਾਰੇ ਵਿਚਾਰ ਕਰਨ ਲਈ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

Captain Will Meet Amit Shah: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਸੰਭਾਵੀ ਹੱਲ ਬਾਰੇ ਵਿਚਾਰ ਕਰਨ ਲਈ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕੈਪਟਨ ਨੇ ਕਿਹਾ ਕਿ ਉਹ ਕੁਝ ਖੇਤੀ ਮਾਹਿਰਾਂ ਨਾਲ ਸ਼ਾਹ ਨੂੰ ਮਿਲਣਗੇ। ਉਨ੍ਹਾਂ ਕਿਹਾ, "ਕੱਲ੍ਹ ਯਾਨੀ ਵੀਰਵਾਰ ਨੂੰ ਮੈਂ ਗ੍ਰਹਿ ਮੰਤਰੀ ਸ਼ਾਹ ਨੂੰ ਮਿਲਣ ਜਾ ਰਿਹਾ ਹਾਂ ਅਤੇ ਮੇਰੇ ਨਾਲ 25-30 ਲੋਕ ਆਉਣਗੇ।"

 

ਕੈਪਟਨ ਨੇ ਇਹ ਵੀ ਕਿਹਾ ਕਿ ਉਹ ਸਿਆਸੀ ਪਾਰਟੀ ਸ਼ੁਰੂ ਕਰਨ ਦੀ ਕਗਾਰ 'ਤੇ ਹਨ ਅਤੇ ਜਿਵੇਂ ਹੀ ਚੋਣ ਕਮਿਸ਼ਨ ਵੱਲੋਂ ਨਾਮ ਅਤੇ ਚੋਣ ਨਿਸ਼ਾਨ ਨੂੰ ਮਨਜ਼ੂਰੀ ਮਿਲੇਗੀ, ਪਾਰਟੀ ਦਾ ਐਲਾਨ ਕਰ ਦੇਣਗੇ। ਕੈਪਟਨ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਮੈਂ ਇਸ ਦਾ ਹੱਲ ਲੱਭਣ ਵਿੱਚ ਮਦਦ ਕਰ ਸਕਦਾ ਹਾਂ, ਕਿਉਂਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਰਿਹਾ ਹਾਂ ਅਤੇ ਇੱਕ ਕਿਸਾਨ ਵੀ ਹਾਂ।" ਉਨ੍ਹਾਂ ਕਿਹਾ, ‘‘ਕਿਸਾਨਾਂ ਦੇ ਮੁੱਦਿਆਂ ’ਤੇ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਤਿੰਨ ਵਾਰ ਮਿਲ ਚੁੱਕੇ ਹਨ।"

 

ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨ ਅੰਦੋਲਨ ਦੇ ਹੱਲ ਲਈ ਕੋਈ ਪਹਿਲਾਂ ਤੋਂ ਤੈਅ ਫਾਰਮੂਲਾ ਨਹੀਂ ਹੋ ਸਕਦਾ ਪਰ ਗੱਲਬਾਤ ਤੋਂ ਕੁਝ ਜ਼ਰੂਰ ਨਿਕਲੇਗਾ ਕਿਉਂਕਿ ਦੋਵੇਂ ਧਿਰਾਂ ਕੇਂਦਰ ਸਰਕਾਰ ਅਤੇ ਕਿਸਾਨ ਖੇਤੀਬਾੜੀ ਕਾਨੂੰਨ ਦੇ ਸੰਕਟ ਦਾ ਹੱਲ ਚਾਹੁੰਦੀਆਂ ਹਨ। 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੀਆਂ ਕਿਆਸਰਾਈਆਂ ਵਿਚਾਲੇ ਅੱਜ ਉਨ੍ਹਾਂ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਮੈਂ ਪਾਰਟੀ ਬਣਾਉਣ ਜਾ ਰਿਹਾ ਹਾਂ ਪਰ ਮੈਨੂੰ ਅਜੇ ਨਾਂ ਨਹੀਂ ਪਤਾ। ਪਾਰਟੀ ਦੇ ਨਾਂ ਲਈ ਮੇਰੇ ਵਕੀਲ ਚੋਣ ਕਮਿਸ਼ਨ ਨਾਲ ਰਾਬਤਾ ਕਰ ਰਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਫ਼ਿਲਹਾਲ ਮੈਂ ਨਾ BJP ਤੇ ਨਾ ਹੀ ਢੀਂਡਸਾ ਧੜੇ ਨਾਲ ਇਸ ਬਾਰੇ ਗੱਲ ਕੀਤੀ ਹੈ। 

 

ਉਨ੍ਹਾਂ ਦਾਅਵਾ ਕੀਤਾ ਕਿ ਅਸੀਂ 117 ਸੀਟਾਂ ‘ਤੇ ਚੋਣਾਂ ਲੜਾਂਗੇ। ਕੈਪਟਨ ਨੇ ਕਿਹਾ ਅਸੀਂ ਬਹੁਤ ਸਾਰੇ ਕਾਂਗਰਸੀ ਲੀਡਰਾਂ ਦੇ ਸੰਪਰਕ ‘ਚ ਹਾਂ। ਨਵਜੋਤ ਸਿੱਧੂ ਜਿੱਥੋਂ ਵੀ ਲੜੇਗਾ, ਅਸੀਂ ਉਸ ਖ਼ਿਲਾਫ ਲੜਾਂਗੇ। ਕੈਪਟਨ ਨੇ ਸਿੱਧੂ ਖ਼ਿਲਾਫ਼ ਇੱਕ ਹੋਰ ਖੁਲਾਸਾ ਕਰਦਿਆਂ ਕਿਹਾ ਸਰਵੇ  ਮੁਤਾਬਕ ਕਾਂਗਰਸ ਦੀ ਪ੍ਰਸਿੱਧੀ ਸਿੱਧੂ ਕਰਕੇ 20 ਫੀਸਦ ਘਟੀ ਹੈ। 

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget