ਪੜਚੋਲ ਕਰੋ

ਕੈਪਟਨ ਨੇ ਮੰਨੀ ਪ੍ਰਤਾਪ ਬਾਜਵਾ ਦੀ ਗੱਲ, ਲਿਆ ਵੱਡਾ ਫੈਸਲਾ

ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਦੀ ਸ਼ੁਰੂਆਤ ਕਰਦਿਆਂ 62 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕੀਤੀ ਗਈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘੇਰਾਬੰਦੀ ਕਿਸਾਨਾਂ ਨੂੰ ਰਾਸ ਆਈ ਹੈ। ਬਾਜਵਾ ਵੱਲੋਂ ਕੈਪਟਨ ਨੂੰ ਚਿੱਠੀ ਲਿਖ ਕੇ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਦੀ ਸ਼ੁਰੂਆਤ ਕਰਦਿਆਂ 62 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕੀਤੀ ਗਈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ। ਰੰਧਾਵਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਲਈ ਸਰਕਾਰ ਵੱਲੋਂ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਤੇ ਲੱਗਪਗ 12 ਕਰੋੜ ਰੁਪਏ ਦੀ ਅਦਾਇਗੀ ਮਿੱਲਾਂ ਵੱਲੋਂ ਆਪਣੇ ਪੱਧਰ 'ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ 2018-19 ਦੇ ਸਾਰੇ ਬਕਾਏ ਅਦਾ ਹੋ ਚੁੱਕੇ ਹਨ ਅਤੇ ਸਾਲ 2019-20 ਲਈ ਬਾਕੀ ਰਹਿੰਦੇ ਬਕਾਏ ਦੀ ਅਦਾਇਗੀ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜਲਦੀ ਹੀ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲੱਗਭੱਗ 60 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਕੋਰੋਨਾਵਾਇਰਸ ਤੇ ਲੌਕਡਾਊਨ ਦੇ ਚੱਲਦਿਆਂ ਸਰਕਾਰੀ ਮਾਲੀਆ ਪ੍ਰਾਪਤੀ ਵਿੱਚ ਆਈ ਗਿਰਾਵਟ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget