ਪੜਚੋਲ ਕਰੋ

ਕੈਪਟਨ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਮੋਦੀ ਨਾਲ ਕੀਤਾ ਪੂਰੇ ਪੰਜਾਬ ਦਾ ਸੌਦਾ!ਭਗਵੰਤ ਮਾਨ ਨੇ ਦਿੱਤੀ ਚੇਤਾਵਨੀ 

ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲਗਾਏ ਹਨ।

ਚੰਡੀਗੜ੍ਹ:  ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲਗਾਏ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਦੀ ਕਠਪੁਤਲੀ ਦੱਸਦੇ ਹੋਏ ਗੰਭੀਰ ਦੋਸ਼ ਲਗਾਏ। ਮਾਨ ਨੇ ਕੈਪਟਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ 'ਚ ਥੋੜ੍ਹੀ ਬਹੁਤੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ 'ਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ। ਗਣਤੰਤਰ ਦਿਵਸ 'ਤੇ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ ਮੁੱਖ ਮਹਿਮਾਨ, ਮੋਦੀ ਦਾ ਸੱਦਾ ਕਬੂਲਿਆ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ, ''ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਂ 'ਤੇ ਤੁਸੀਂ ਦੱਸ ਸਕਦੇ ਹੋ ਕਿ ਚਾਰ ਚਾਲ ਦੇ ਸ਼ਾਸਨ ਅਤੇ ਇਸ ਪੂਰੇ ਕਿਸਾਨ ਅੰਦੋਲਨ 'ਚ ਤੁਸੀਂ ਕਿਸਾਨਾਂ ਲਈ ਕਿਹੜਾ ਫੈਸਲਾਕੁੰਨ ਕਦਮ ਚੁੱਕਿਆ ਹੈ? ਤੁਹਾਡੀ ਜੀਭ 'ਤੇ ਕਿਸ ਨੇ ਤਾਲਾ ਲਗਾਇਆ ਹੈ ਕਿ ਅੰਨਦਾਤਾ ਦੇ ਹੱਕ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜ਼ਿੱਦ ਖ਼ਿਲਾਫ਼ ਇੱਕ ਸ਼ਬਦ ਨਹੀਂ ਬੋਲਿਆ? ਤੁਹਾਡੇ ਪੈਰਾਂ 'ਚ ਕਿਸ ਨੇ ਜ਼ੰਜੀਰ ਬੰਨ੍ਹ ਰੱਖੀ ਹੈ ਕਿ ਮੁੱਖ ਮੰਤਰੀ ਦਾ ਫ਼ਰਜ਼ ਨਿਭਾਉਂਦੇ ਹੋਏ ਤੁਸੀਂ ਅੰਦੋਲਨਕਾਰੀ ਕਿਸਾਨਾਂ 'ਚ ਨਾ ਜਾ ਕੇ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵਾਧੂ ਸਹੂਲਤਾਵਾਂ ਨਹੀਂ ਦੇ ਸਕਦੇ, ਉਨ੍ਹਾਂ ਦਾ ਹੌਸਲਾ ਨਹੀਂ ਵਧਾ ਸਕਦੇ ਅਤੇ ਉਨ੍ਹਾਂ 'ਚ ਖੜ੍ਹੇ ਹੋ ਕੇ ਕੇਂਦਰ ਸਰਕਾਰ ਨੂੰ ਸਖ਼ਤ ਸੰਦੇਸ਼ ਨਹੀਂ ਦੇ ਸਕਦੇ ਅਤੇ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕਦੇ?'' ਖੇਤੀ ਕਨੂੰਨਾਂ ਦਾ ਵਿਰੋਧ ਕਰਨ ਵਾਲਿਆਂ 'ਤੇ ਪੀਐਮ ਮੋਦੀ ਦੇ ਤਿਖੇ ਨਿਸ਼ਾਨੇ, ਦਿੱਲੀ ਨੇੜੇ ਡਰਾਏ ਜਾ ਰਹੇ ਕਿਸਾਨ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਦਿੱਲੀ ਦੇ ਮੁੱਖ ਮੰਤਰੀ ਇੱਕ ਸੇਵਾਦਾਰ ਵਜੋਂ ਅੰਦੋਲਨਕਾਰੀ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦੇ ਹੱਕ 'ਚ ਬੋਲ ਸਕਦੇ ਹਨ ਅਤੇ ਤਮਾਮ ਤਰ੍ਹਾਂ ਦੀਆਂ ਸਹੂਲਤਾਵਾਂ ਮੁਹੱਈਆ ਕਰਵਾ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਕਿਉਂ ਨਹੀਂ ਨਿਕਲਦੇ? ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਆਪਣੇ ਅਤੇ ਆਪਣੇ ਪਰਿਵਾਰ 'ਤੇ ਈਡੀ ਦੇ ਕੇਸ, ਵਿਦੇਸ਼ੀ ਬੈਂਕ ਖਾਤੇ ਅਤੇ ਪਾਕਿਸਤਾਨੀ ਮਹਿਮਾਨਾਂ ਵਰਗੀਆਂ ਅਨੇਕਾਂ ਕਮਜ਼ੋਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੋਦੀ-ਸ਼ਾਹ ਦੀ ਕਠਪੁਤਲੀ ਬਣਾ ਕੇ ਰੱਖ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਨਾ ਕੇਵਲ ਅੰਦੋਲਨਕਾਰੀ ਅੰਨਦਾਤਾ, ਸਗੋਂ ਸਾਰਾ ਪੰਜਾਬ ਭੁਗਤ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Advertisement
ABP Premium

ਵੀਡੀਓਜ਼

ਹਿੰਦੁਸਤਾਨ ਕਿਸੇ ਦੇ ਬਾਪ ਦਾ ਥੋੜੀ ਹੈ , Indore 'ਚ ਗੱਜੇ ਦਿਲਜੀਤ ਦੋਸਾਂਝਦਿਲਜੀਤ ਦੀ ਮਸਤੀ ਤੇ ਮਿਊਜ਼ਿਕ ਦਾ ਤੜਕਾ , Banglore ਨੂੰ ਲੱਗਾ Entertainment ਦਾ ਝਟਕਾKaran Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
Embed widget