ਪੜਚੋਲ ਕਰੋ

ਕੈਪਟਨ ਨੇ ਬੰਨ੍ਹੇ ਪੀਐਮ ਮੋਦੀ ਦੀਆਂ ਤਰੀਫਾਂ ਦੇ ਪੁਲ, ਦੱਸਿਆ ਪੱਕੇ ਇਰਾਦਿਆਂ ਵਾਲਾ ਵਿਅਕਤੀ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਕੇ ਇਰਾਦਿਆਂ ਵਾਲੀ ਸ਼ਖ਼ਸੀਅਤ ਦੱਸਿਆ ਹੈ। ਇੱਕ ਇੰਟਰਵਿਊ ਦੌਰਾਨ ਜਦੋਂ ਅਮਰਿੰਦਰ ਸਿੰਘ ਨੂੰ ਪੁੱਛਿਆ ਗਿਆ ਕਿ ਉਹ ਪ੍ਰਧਾਨ ਮੰਤਰੀ ਮੋਦੀ ਬਾਰੇ ਕਿਹੜੀ ਗੁਣ ਜਾਂ ਚੀਜ਼ ਪਸੰਦ ਕਰਦੇ ਹਨ?

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਪੱਕੇ ਇਰਾਦਿਆਂ ਵਾਲੀ ਸ਼ਖ਼ਸੀਅਤ ਦੱਸਿਆ ਹੈ। ਇੱਕ ਇੰਟਰਵਿਊ ਦੌਰਾਨ ਜਦੋਂ ਅਮਰਿੰਦਰ ਸਿੰਘ ਨੂੰ ਪੁੱਛਿਆ ਗਿਆ ਕਿ ਉਹ ਪ੍ਰਧਾਨ ਮੰਤਰੀ ਮੋਦੀ ਬਾਰੇ ਕਿਹੜੀ ਗੁਣ ਜਾਂ ਚੀਜ਼ ਪਸੰਦ ਕਰਦੇ ਹਨ? ਇਸ ਲਈ ਉਨ੍ਹਾਂ ਬਿਨ੍ਹਾਂ ਕਿਸੇ ਝਿਜਕ ਦੇ ਇਕ ਸਿੱਧਾ ਜਵਾਬ ਦਿੱਤਾ ਕਿ ਮੋਦੀ ਦ੍ਰਿੜਤਾ ਵਾਲੇ ਆਦਮੀ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਮੋਦੀ ਜੀ ਨੂੰ ਉਦੋਂ ਤੋਂ ਜਾਣਦਾ ਹਾਂ ਜਦੋਂ ਤੋਂ ਅਸੀਂ ਦੋਵੇਂ ਮੁੱਖ ਮੰਤਰੀ ਸੀ। 2000 ਅਤੇ 2007 ਦੇ ਵਿਚਕਾਰ, ਜਦੋਂ ਮੈਂ ਪੰਜਾਬ ਦਾ ਮੁੱਖ ਮੰਤਰੀ ਸੀ, ਨਰਿੰਦਰ ਮੋਦੀ ਗੁਜਰਾਤ ਦੀ ਅਗਵਾਈ ਕਰ ਰਹੇ ਸੀ। 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਿੰਦਗੀ ਪ੍ਰਤੀ ਮੋਦੀ ਦਾ ਵੱਖਰਾ ਨਜ਼ਰੀਆ ਹੈ ਭਾਵੇਂ ਤੁਸੀਂ ਸਹਿਮਤ ਨਹੀਂ ਹੋ, ਪਰ ਮੋਦੀ ਪੱਕੇ ਇਰਾਦੇ ਵਾਲੇ ਆਦਮੀ ਹਨ। ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਮੋਦੀ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਇੱਕ ਚੀਜ ਜੋ ਮੈਂ ਸਚਮੁੱਚ ਪੀਐਮ ਮੋਦੀ ਬਾਰੇ ਪਸੰਦ ਕਰਦਾ ਹਾਂ ਉਹ ਇਹ ਹੈ ਕਿ ਉਹ ਆਪਣੇ ਦਿਮਾਗ ਵਿੱਚ ਸਪੱਸ਼ਟ ਹਨ ਕਿ ਉਨ੍ਹਾਂ ਨੂੰ ਕੀ ਚਾਹੀਦਾ ਹੈ ਅਤੇ ਇਸ ਨਾਲ ਉਹ ਅੱਗੇ ਵਧਦੇ ਹਨ। ਇਸ ਵਿਚ ਕੋਈ ਭਟਕਣਾ ਨਹੀਂ ਹੈ। ਮੈਂ ਉਨ੍ਹਾਂ ਦੀਆਂ ਬਹੁਤ ਸਾਰੀਆਂ ਨੀਤੀਆਂ ਨਾਲ ਸਹਿਮਤ ਨਹੀਂ ਹਾਂ। ਮੈਂ ਉਨ੍ਹਾਂ ਦੀਆਂ ਖੇਤੀਬਾੜੀ ਨੀਤੀਆਂ ਨਾਲ ਸਹਿਮਤ ਨਹੀਂ ਹਾਂ। ਮੈਂ ਦੇਸ਼ ਨੂੰ ਹਿੰਦੂਤਵ ਰਾਸ਼ਟਰ ਬਣਾਉਣ ਦੀ ਨੀਤੀ ਤੋਂ ਸਹਿਮਤ ਨਹੀਂ ਹਾਂ।'

 

ਕੈਪਟਨ ਨੇ ਅੱਗੇ ਆਪਣੇ ਨਿਜੀ ਜੀਵਨ ਬਾਰੇ ਕਿਹਾ ਕਿ ਬਾਗਬਾਨੀ ਉਨ੍ਹਾਂ ਦਾ ਜਨੂੰਨ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੈਨਾ ਛੱਡਣਾ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਦੁੱਖ ਦੱਸਿਆ ਅਤੇ ਕਿਹਾ ਕਿ ਮੇਰੇ ਪਿਤਾ ਰਾਜਦੂਤ ਵਜੋਂ ਚਲੇ ਗਏ ਸਨ। ਮੇਰੀ ਮਾਂ ਸੰਸਦ ਵਿੱਚ ਸੀ ਅਤੇ ਮੇਰਾ ਭਰਾ ਫੌਜ ਵਿੱਚ, ਸਾਡੇ ਵਿੱਚੋਂ ਇੱਕ ਨੂੰ ਨੌਕਰੀ ਛੱਡਣੀ ਪੈਣੀ ਸੀ। ਮੈਨੂੰ ਮਿਲਟਰੀ 'ਚ ਹੋਣਾ ਪਸੰਦ ਸੀ। 

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਇਸ ਪਾਰਟੀ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਇਸ ਪਾਰਟੀ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਅਤੇ ਦਫ਼ਤਰਾਂ ਵਿੱਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ, 4.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਅਤੇ ਦਫ਼ਤਰਾਂ ਵਿੱਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ, 4.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
BJP-Akali Alliance: ਪੰਜਾਬ ਅਕਾਲੀ-ਭਾਜਪਾ ਗੱਠਜੋੜ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ, ਬੋਲੇ- ਸਮਝੌਤਾ ਹੋਏਗਾ, ਤਾਂ ਬਰਾਬਰੀ ਦਾ...
ਪੰਜਾਬ ਅਕਾਲੀ-ਭਾਜਪਾ ਗੱਠਜੋੜ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ, ਬੋਲੇ- ਸਮਝੌਤਾ ਹੋਏਗਾ, ਤਾਂ ਬਰਾਬਰੀ ਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
Embed widget