ਪੜਚੋਲ ਕਰੋ

ਕੈਪਟਨ ਦੀ ਅਮਿਤ ਸ਼ਾਹ ਨਾਲ 45 ਮਿੰਟ ਚੱਲੀ ਮੀਟਿੰਗ ਖ਼ਤਮ, ਰਾਜ ਸਭਾ ਦੇ ਰਸਤੇ ਮੋਦੀ ਸਰਕਾਰ 'ਚ ਬਣ ਸਕਦੇ ਖੇਤੀ ਮੰਤਰੀ 

ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਖ਼ਤਮ ਹੋ ਗਈ ਹੈ। ਸ਼ਾਹ ਦੀ ਰਿਹਾਇਸ਼ 'ਤੇ ਮੁਲਾਕਾਤ ਲਗਭਗ 45 ਮਿੰਟ ਤੱਕ ਚੱਲੀ।

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਖ਼ਤਮ ਹੋ ਗਈ ਹੈ। ਸ਼ਾਹ ਦੀ ਰਿਹਾਇਸ਼ 'ਤੇ ਮੁਲਾਕਾਤ ਲਗਭਗ 45 ਮਿੰਟ ਤੱਕ ਚੱਲੀ। ਜਿੱਥੇ ਜੇਪੀ ਨੱਡਾ ਦੇ ਵੀ ਮੌਜੂਦ ਹੋਣ ਦੀ ਖਬਰ ਹੈ। ਮੀਟਿੰਗ ਵਿੱਚ ਕੀ ਹੋਇਆ ਇਸ ਬਾਰੇ ਵੇਰਵੇ ਉਪਲਬਧ ਨਹੀਂ ਹਨ। ਹਾਲਾਂਕਿ, ਹੁਣ ਚਰਚਾ ਹੈ ਕਿ ਕੱਲ੍ਹ ਕੋਈ ਵੱਡਾ ਕਾਂਗਰਸੀ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਸਕਦਾ ਹੈ। ਇਸ ਨੂੰ ਕੈਪਟਨ ਨਾਲ ਜੋੜਿਆ ਜਾ ਰਿਹਾ ਹੈ। ਚਰਚਾ ਹੈ ਕਿ ਭਾਜਪਾ ਰਾਜ ਸਭਾ ਰਾਹੀਂ ਅਮਰਿੰਦਰ ਨੂੰ ਵੀ ਸਰਕਾਰ ਵਿੱਚ ਲਿਆ ਸਕਦੀ ਹੈ ਅਤੇ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਬਣਾਇਆ ਜਾ ਸਕਦਾ ਹੈ।

ਦੱਸ ਦੇਈਏ ਕਿ ਅਮਰਿੰਦਰ ਸਿੰਘ ਕੱਲ ਯਾਨੀ ਮੰਗਲਵਾਰ ਨੂੰ ਦਿੱਲੀ ਪਹੁੰਚੇ ਸਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਇੱਥੇ ਕਿਸੇ ਨੇਤਾ ਨੂੰ ਮਿਲਣਗੇ, ਤਾਂ ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ। ਸਿਆਸੀ ਮੀਟਿੰਗਾਂ ਦੀਆਂ ਅਟਕਲਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ, “ਮੈਂ ਕਿਸੇ ਨੇਤਾ ਨੂੰ ਨਹੀਂ ਮਿਲਾਂਗਾ। ਇੱਥੋਂ ਮੈਂ ਘਰ (ਕਪੂਰਥਲਾ ਹਊਸ)  ਜਾਵਾਂਗਾ। ਮੈਂ ਸਮਾਨ ਇਕੱਠਾ ਕਰਾਂਗਾ ਅਤੇ ਵਾਪਸ ਪੰਜਾਬ ਜਾਵਾਂਗਾ।”

ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਨੇਤਾਵਾਂ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਵਿੱਚ ਸਿਆਸੀ ਹੰਗਾਮਾ ਹੈ। ਪਾਰਟੀ ਦੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੁਝ ਘੰਟਿਆਂ ਦੇ ਅੰਦਰ, ਪੰਜਾਬ ਕਾਂਗਰਸ ਦੇ ਬਹੁਤ ਸਾਰੇ ਨੇਤਾਵਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।

ਅਮਰਿੰਦਰ ਸਿੰਘ ਅਤੇ ਸਿੱਧੂ ਵਿਚਾਲੇ ਫੁੱਟ ਹੁਣ ਕਿਸੇ ਤੋਂ ਲੁਕੀ ਹੋਈ ਨਹੀਂ ਹੈ। ਅਸਤੀਫੇ ਤੋਂ ਬਾਅਦ ਸਿੱਧੂ 'ਤੇ ਵਿਅੰਗ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਇੱਕ "ਅਸਥਿਰ ਅਤੇ ਖਤਰਨਾਕ" ਵਿਅਕਤੀ ਹਨ। ਸਰਹੱਦੀ ਰਾਜ ਪੰਜਾਬ ਨੂੰ ਚਲਾਉਣ ਦੇ ਯੋਗ ਨਹੀਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget