ਪੜਚੋਲ ਕਰੋ

ਕਿਸਾਨ ਅੰਦੋਲਨ ਨੇ ਪਿੱਛੇ ਧੱਕਿਆ ਕੈਪਟਨ ਦਾ ਮਿਸ਼ਨ! ਭਗਵੰਤ ਮਾਨ ਦਾ ਵੱਡਾ ਦਾਅਵਾ 

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਅਸਲੀ ਮਕਸਦ ਮੌਂਟੇਕ ਸਿੰਘ ਅਹਲੂਵਾਲੀਆ ਕਮੇਟੀ ਦੀ ਰਿਪੋਰਟ ਅਨੁਸਾਰ ਖੇਤੀ, ਏਪੀਐਮਸੀ ਅਤੇ ਬਿਜਲੀ ਖੇਤਰ ਵਿੱਚ ਵਿਨਿਵੇਸ਼ ਮਾਡਲ ਨੂੰ ਲਾਗੂ ਕਰਨਾ ਸੀ। ਪਰ ਕਿਸਾਨ ਅੰਦੋਲਨ ਤੋਂ ਡਰਕੇ ਉਨ੍ਹਾਂ ਆਪਣੇ ਕਦਮ ਪਿੱਛੇ ਖਿੱਚ ਲਏ ਅਤੇ ਖੁਦ ਨੂੰ ਕਿਸਾਨ ਸਮਰਥਕ ਦੱਸਣ ਲਈ ਕਮੇਟੀ ਦੀਆਂ ਮੁਢਲੀਆਂ ਰਿਪੋਰਟਾਂ ਨੂੰ ਖਾਰਜ ਕਰਨ ਦਾ ਡਰਾਮਾ ਕਰ ਰਹੇ ਹਨ।  

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਅਸਲੀ ਮਕਸਦ ਮੌਂਟੇਕ ਸਿੰਘ ਅਹਲੂਵਾਲੀਆ ਕਮੇਟੀ ਦੀ ਰਿਪੋਰਟ ਅਨੁਸਾਰ ਖੇਤੀ, ਏਪੀਐਮਸੀ ਅਤੇ ਬਿਜਲੀ ਖੇਤਰ ਵਿੱਚ ਵਿਨਿਵੇਸ਼ ਮਾਡਲ ਨੂੰ ਲਾਗੂ ਕਰਨਾ ਸੀ। ਪਰ ਕਿਸਾਨ ਅੰਦੋਲਨ ਤੋਂ ਡਰਕੇ ਉਨ੍ਹਾਂ ਆਪਣੇ ਕਦਮ ਪਿੱਛੇ ਖਿੱਚ ਲਏ ਅਤੇ ਖੁਦ ਨੂੰ ਕਿਸਾਨ ਸਮਰਥਕ ਦੱਸਣ ਲਈ ਕਮੇਟੀ ਦੀਆਂ ਮੁਢਲੀਆਂ ਰਿਪੋਰਟਾਂ ਨੂੰ ਖਾਰਜ ਕਰਨ ਦਾ ਡਰਾਮਾ ਕਰ ਰਹੇ ਹਨ।  

 

ਉਨ੍ਹਾਂ ਕਿਹਾ ਕਿ ਕੈਪਟਨ ਹਮੇਸ਼ਾ ਕਿਸਾਨ ਸਮਰਥਕ ਹੋਣ ਦਾ ਵਿਖਾਵਾ ਕਰਦੇ ਰਹਿੰਦੇ ਹਨ, ਜਦਕਿ ਅਸਲ ਵਿੱਚ ਉਹ ਮੋਦੀ-ਸ਼ਾਹ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਦਬਾਉਣ ਦਾ ਯਤਨ ਕਰ ਰਹੇ ਹਨ। ਮੋਦੀ ਅਤੇ ਸ਼ਾਹ ਦੇ ਇਸ਼ਾਰੇ ਉੱਤੇ ਕੰਮ ਕਰ ਰਹੇ ਕੈਪਟਨ ਨੇ ਕਦਮੇ ਵੀ ਉਨ੍ਹਾਂ ਦਾ ਮੁੱਦਾ ਪ੍ਰਧਾਨ ਮੰਤਰੀ ਦੇ ਸਾਹਮਣੇ ਨਹੀਂ ਚੁੱਕਿਆ, ਜਦਕਿ ਉਨ੍ਹਾਂ ਨੇ ਮੋਦੀ-ਸ਼ਾਹ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ। 

 

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਮੇਟੀ ਤੋਂ ਨਿੱਜੀਕਰਨ ਕਰਨ ਵਾਲੀਆਂ ਸਿਫਾਰਸ਼ਾਂ ਮੰਗੀਆਂ ਸਨ, ਕਿਉਂਕਿ ਉਹ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਪਣਾ ਅਤੇ ਹੋਰ ਖੇਤਰਾਂ ਦਾ ਨਿੱਜੀਕਰਨ ਕਰਨਾ ਚਾਹੁੰਦੇ ਸਨ। ਕੈਪਟਨ ਕਿਸਾਨ ਦੀ ਏਕਤਾ ਨੂੰ ਦੇਖਦੇ ਹੋਏ ਹੀ ਅਜਿਹੀ ਘਟੀਆ ਨੀਤੀ ਤੋਂ ਹੁਣ ਆਪਣੇ ਪੈਰ ਪਿੱਛੇ ਖਿੱਚ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਰਾਜਨੀਤਿਕ ਹੱਥਕੰਢੇ ਵਰਤਦੇ ਆਏ ਹਨ। 

 

ਮਾਨ ਨੇ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ਭਾਜਪਾ ਅਤੇ ਅਕਾਲੀ ਦਲ ਵਰਗੀ ਹੀ ਹੈ। ਜਿਵੇਂ ਭਾਜਪਾ ਅਤੇ ਅਕਾਲੀ ਦਲ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਗਰੀਬਾਂ, ਮਜ਼ਦੂਰਾਂ ਅਤੇ ਕਿਸਾਨਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੱਤਾ, ਉਨ੍ਹਾਂ ਦੇ ਨਕਸ਼ੇਕਦਮ ਉੱਤੇ ਚਲਦਿਆਂ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਕਾਰਪੋਰੇਟ ਨੂੰ ਲਾਭ ਪਹੁੰਚਾਉਣ ਵਾਲੀ ਯੋਜਨਾ ਬਣਾ ਰਹੀ ਹੈ। 

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget