ਪੜਚੋਲ ਕਰੋ

ਕੈਪਟਨ ਨੇ ਪੰਜਾਬੀਆਂ ਨਾਲ ਸਾਂਝੀ ਕੀਤੀ ਖੁਸ਼ੀ ਦੀ ਖ਼ਬਰ

ਪੰਜਾਬ ‘ਚ ਕਣਕ ਦੀ ਖਰੀਦ ਚੱਲ ਰਹੀ ਹੈ। ਇਸ ਦੌਰਾਨ ਮੰਡੀਆਂ ‘ਚ ਕਣਕ ਦੀ ਖਰੀਦ ਨੂੰ ਲੈ ਕੇ ਪ੍ਰਸ਼ਾਸਨ ਦੇ ਪ੍ਰਬੰਧਾਂ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਲੌਕਡਾਊਨ ‘ਚ ਕਿਸਾਨ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀਆਂ ਕਈ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਨੇ ਜੋ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਪੋਲ ਕੋਲ ਕੇ ਰੱਖ ਰਹੀਆਂ ਹਨ।

ਪਵਨਪ੍ਰੀਤ ਕੌਰ ਚੰਡੀਗੜ੍ਹ: ਪੰਜਾਬ ‘ਚ ਕਣਕ ਦੀ ਖਰੀਦ ਚੱਲ ਰਹੀ ਹੈ। ਇਸ ਦੌਰਾਨ ਮੰਡੀਆਂ ‘ਚ ਕਣਕ ਦੀ ਖਰੀਦ ਨੂੰ ਲੈ ਕੇ ਪ੍ਰਸ਼ਾਸਨ ਦੇ ਪ੍ਰਬੰਧਾਂ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਲੌਕਡਾਊਨ ‘ਚ ਕਿਸਾਨ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀਆਂ ਕਈ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਨੇ ਜੋ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਪੋਲ ਕੋਲ ਕੇ ਰੱਖ ਰਹੀਆਂ ਹਨ। ਇੱਕ-ਪਾਸੇ ਇੰਨੇ ਸਵਾਲ ਖੜ੍ਹੇ ਹੋ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਇਸ ਵਾਰ 100 ਲੱਖ ਮਿਟ੍ਰਿਕ ਟਨ ਤੋਂ ਵੱਧ ਕਣਕ ਇਕੱਠੀ ਕੀਤੀ ਗਈ ਹੈ। ਉਨ੍ਹਾਂ ਫੈਸਬੁੱਕ ‘ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਪੋਸਟ ਸ਼ੇਅਰ ਕੀਤੀ ਹੈ। ਪੀਐਮ ਮੋਦੀ ਨੂੰ ਆਸਟਰੇਲੀਆਈ ਰਾਜਦੂਤ ਨੇ ਦੱਸਿਆ ਸੁਪਰ ਹਿਊਮਨ, ਤਰੀਫਾਂ ਦੇ ਬੰਨ੍ਹੇ ਪੁਲ ਪੋਸਟ ‘ਚ ਉਨ੍ਹਾਂ ਲਿਖਿਆ “ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਸ ਵਾਰ 100 ਲੱਖ ਮਿਟ੍ਰਿਕ ਟਨ ਤੋਂ ਵੀ ਵੱਧ ਕਣਕ ਇਕੱਠੀ ਕੀਤੀ ਹੈ। ਹਾਲੇ ਵੀ ਸਾਨੂੰ ਆਉਣ ਵਾਲੇ ਦਿਨਾਂ ‘ਚ 35 ਲੱਖ ਮਿਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਮੈਂ ਆਪਣੇ ਸਾਰੇ ਕਿਸਾਨ ਵੀਰਾਂ, ਆੜ੍ਹਤੀਆਂ ਤੇ ਸਾਰੇ ਸਰਕਾਰੀ ਵਿਭਾਗਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਦੀ ਮਿਹਨਤ ਸਦਕਾ ਇਹ ਸਭ ਮੁੰਮਕਿਨ ਹੋਇਆ।”
ਕੋਰੋਨਾਵਾਇਰਸ ਖ਼ਤਮ ਕਰਨ ਵਾਲੀ ਐਂਟੀਬਾਡੀ ਬਨਾਉਣ ‘ਚ ਮਿਲੀ ਸਫਲਤਾ! ਇਜ਼ਰਾਇਲ ਤੇ ਨੀਦਰਲੈਂਡ ਦਾ ਦਾਅਵਾ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Bathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget