ਪੜਚੋਲ ਕਰੋ

ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੈਪਟਨ ਕਰਵਾਉਣਗੇ ਜਾਂਚ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ। ਉਨ੍ਹਾਂ ਦੀ ਕਾਰ 'ਤੇ ਫਾਇਰਿੰਗ ਤੇ ਪਥਰਾਅ ਕੀਤਾ ਗਿਆ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਵੀ ਹੰਗਾਮਾ ਹੋਇਆ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਕੁਝ ਲੋਕਾਂ ਵਲੋਂ ਹਮਲਾ ਕੀਤਾ ਗਿਆ। ਉਨ੍ਹਾਂ ਦੀ ਕਾਰ 'ਤੇ ਫਾਇਰਿੰਗ ਤੇ ਪਥਰਾਅ ਕੀਤਾ ਗਿਆ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਵੀ ਹੰਗਾਮਾ ਹੋਇਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।
ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਖ਼ਬਰ ਮੀਟਿੰਗ ਵਿੱਚ ਆਈ ਤਾਂ ਅਕਾਲੀ ਆਗੂਆਂ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ। ਇੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚਕਾਰ ਝੜਪਾਂ ਅਤੇ ਫਾਇਰਿੰਗ ਹੋਈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਦੀ ਕਾਰ ‘ਤੇ ਵੀ ਹਮਲਾ ਹੋਇਆ ਹੈ। ਇਸ ਤੋਂ ਬਾਅਦ, ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਕੋਰਟ ਪਰਿਸਰ 'ਚ ਹਨ, ਜਿਥੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਬਾਦਲ ਨਗਰ ਕਾਉਂਸਿਲ ਚੋਣਾਂ ਲਈ ਆਪਣੇ ਉਮੀਦਵਾਰਾਂ ਨੂੰ ਨਾਮਜ਼ਦ ਕਰਵਾਉਣ ਲਈ ਐਸਡੀਐਮ ਦਫ਼ਤਰ ਪਹੁੰਚੇ। ਇਸ ਦੌਰਾਨ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ। ਕੁਝ ਲੋਕਾਂ ਨੇ ਸੁਖਬੀਰ ਬਾਦਲ ਦੀ ਕਾਰ 'ਤੇ ਹਮਲਾ ਕਰ ਦਿੱਤਾ। ਪੁਲਿਸ ਪ੍ਰਸ਼ਾਸਨ ਨੇ ਇਸ ਸੰਬੰਧੀ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...
ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...
Big News: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget