ਪੜਚੋਲ ਕਰੋ

ਕੈਪਟਨ ਬਣੇ ਨਸ਼ਾ ਤਸਕਰਾਂ ਦੇ ਰੱਖਵਾਲੇ! 'ਆਪ' ਨੇ ਦਿੱਤੀ ਚੇਤਾਵਨੀ

ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਲਾਏ ਹਨ। ਦਰਅਸਲ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਵੱਲੋਂ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਨਜਾਇਜ਼ ਸ਼ਰਾਬ ਫੜੀ ਗਈ ਸੀ।

ਚੰਡੀਗੜ੍ਹ: ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਲਾਏ ਹਨ। ਦਰਅਸਲ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਵੱਲੋਂ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਨਜਾਇਜ਼ ਸ਼ਰਾਬ ਫੜੀ ਗਈ ਸੀ। 'ਆਪ' ਆਗੂਆਂ ਨੇ ਕਿਹਾ ਕਿ ਜੋ ਨਸ਼ਾ ਤਸਕਰੀ ਕਰਨ ਵਾਲੇ ਪਹਿਲਾਂ ਅਕਾਲੀ ਦਲ ਦੀ ਸ਼ਰਨ ਲੈ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਸੀ। ਅੱਜ ਉਨ੍ਹਾਂ ਦੇ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣਾ ਖੇਤਰ ਨਾਲ ਸਬੰਧਿਤ ਨਸ਼ਾ ਤਸਕਰ ਰਾਣੋ ਦੀਆਂ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨਾਲ ਨਜ਼ਦੀਕੀਆਂ ਜੱਗ ਜ਼ਾਹਿਰ ਹੋਈਆਂ ਹਨ ਅਤੇ ਉਸ ਕੇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਦੀ ਸਿੱਧੀ ਭੂਮਿਕਾ ਬਾਰੇ ਖ਼ਬਰਾਂ ਵੀ ਮੀਡੀਆ ਵਿੱਚ ਨਸ਼ਰ ਹੋਈਆਂ ਸੀ। 'ਆਪ' ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਸੇਖੋਂ ਭਰਾਵਾਂ ਕੋਲੋਂ ਬਾਹਰਲੇ ਸੂਬੇ ਤੋਂ ਨਜਾਇਜ਼ ਲਿਆਂਦੀ ਗਈ ਸ਼ਰਾਬ ਨੇ ਕਾਂਗਰਸੀਆਂ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ। ਬੱਦਲਾਂ 'ਚੋਂ ਲੰਘਦੀ ਟ੍ਰੇਨ, ਸਫਰ ਲਈ ਵਿਦੇਸ਼ਾਂ ਤੋਂ ਆਉਂਦੇ ਸੈਲਾਨੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ 'ਚ ਰੁੱਝੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ 'ਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਮਾਝਾ ਖੇਤਰ 'ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਕੈਪਟਨ ਦੀ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।  ਕੈਪਟਨ ਸਰਕਾਰ ਨੂੰ ਲੋਕਾਂ ਦੀਆਂ ਗਈਆਂ ਜਾਨਾਂ ਦੀ ਚਿੰਤਾ ਨਹੀਂ ਹੈ, ਫ਼ਿਕਰ ਸਿਰਫ਼ ਇਹ ਹੈ ਕਿ ਉਹ ਆਪਣੇ ਚਹੇਤਿਆਂ ਦੇ ਕਾਲੇ ਧੰਦੇ 'ਤੇ ਪਰਦਾ ਪਾਉਣ 'ਚ ਲੱਗੇ ਹੋਏ ਹਨ। ਪੌਣੇ ਦੋ ਮਹੀਨਿਆਂ ਮਗਰੋਂ ਰਿੜ੍ਹਿਆ ਪੰਜਾਬ ਦਾ ਪਹੀਆ, ਕਾਰੋਬਾਰੀਆਂ ਤੇ ਸਰਕਾਰ ਨੇ ਲਿਆ ਸੁੱਖ ਦਾ ਸਾਹ ਆਗੂਆਂ ਨੇ ਕਿਹਾ ਕਿ ਕਾਂਗਰਸੀ ਵੀ ਅੱਜ ਸੱਤਾ ਦੇ ਨਸ਼ੇ 'ਚ ਅੰਨ੍ਹੇ ਹੋਏ ਅਕਾਲੀਆਂ ਵਾਂਗ ਅੱਜ ਰੇਤੇ ਦੀ ਕਾਲਬਜ਼ਾਰੀ, ਨਸ਼ਾ ਤਸ਼ਕਰੀ ਅਤੇ ਸ਼ਰਾਬ ਦੀ ਨਜਾਇਜ਼ ਸਪਲਾਈ ਕਰਕੇ ਧੰਨ ਇਕੱਠਾ ਕਰਨ 'ਚ ਲੱਗੇ ਹੋਏ ਹਨ। ਬਾਹਰਲੇ ਸੂਬਿਆਂ ਤੋਂ ਘਟੀਆ ਸ਼ਰਾਬ ਲਿਆ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸਤਾ ਦੇ ਨਸ਼ੇ 'ਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਕਾਂਗਰਸ ਆਗੂਆਂ ਵੱਲੋਂ ਕੀਤੇ ਜਾ ਰਹੇ ਨਸ਼ੇ ਤਸਕਰੀ ਦੇ ਖ਼ਿਲਾਫ਼ ਡਟ ਕੇ ਲੜਾਈ ਲੜੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget