ਪੜਚੋਲ ਕਰੋ

ਲਾਹੌਰ ਦੇ ਗੁਰਦੁਆਰੇ 'ਤੇ ਮਸਜਿਦ ਦੇ ਦਾਅਵੇ ਤੋਂ ਕੈਪਟਨ ਖਫਾ, ਭਾਰਤ ਸਰਕਾਰ ਨੂੰ ਸਖਤੀ ਦਿਖਾਉਣ ਦੀ ਅਪੀਲ

ਪਾਕਿਸਤਾਨ ਦੇ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ 'ਤੇ ਮਸਜਿਦ ਦਾ ਦਾਅਵਾ ਕਰਨ ਕਰਨ ਦੀ ਕੋਸ਼ਿਸ਼ ਦਾ ਮੁੱਦਾ ਭੱਖਦਾ ਜਾ ਰਿਹਾ ਹੈ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਚੰਡੀਗੜ੍ਹ: ਪਾਕਿਸਤਾਨ ਦੇ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ 'ਤੇ ਮਸਜਿਦ ਦਾ ਦਾਅਵਾ ਕਰਨ ਕਰਨ ਦੀ ਕੋਸ਼ਿਸ਼ ਦਾ ਮੁੱਦਾ ਭੱਖਦਾ ਜਾ ਰਿਹਾ ਹੈ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੈਪਟਨ ਨੇ ਟਵੀਟ ਰਾਹੀਂ ਇਸ ਗੱਲ ਦੀ ਨਿੰਦਾ ਕਰਦਿਆਂ ਕਿਹਾ, “ਮੈਂ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਬਣਾਉਣ ਦੀ ਕੋਸ਼ਿਸ਼ ਦੀ ਜ਼ੋਰਦਾਰ ਨਿੰਦਾ ਕਰਦਾ ਹਾਂ। ਮੈਂ ਡਾ. ਐਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਸਤਿਕਾਰਯੋਗ ਸਿੱਖ ਅਸਥਾਨਾਂ ਦੀ ਰਾਖੀ ਲਈ ਪਾਕਿਸਤਾਨ ਨੂੰ ਸਖਤ ਸ਼ਬਦਾਂ ਵਿੱਚ ਪੰਜਾਬ ਦੀਆਂ ਚਿੰਤਾਵਾਂ ਦੱਸਣ।”
ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਹਾਈ ਕਮਿਸ਼ਨ ਨਾਲ ਜੋਰਦਾਰ ਇਤਰਾਜ਼ ਜਾਹਿਰ ਕੀਤਾ ਗਿਆ ਹੈ। ਲਾਹੌਰ ਦੇ ਗੁਰਦੁਆਰੇ 'ਤੇ ਮਸਜਿਦ ਦੇ ਦਾਅਵੇ ਤੋਂ ਕੈਪਟਨ ਖਫਾ, ਭਾਰਤ ਸਰਕਾਰ ਨੂੰ ਸਖਤੀ ਦਿਖਾਉਣ ਦੀ ਅਪੀਲ ਇਹ ਇਤਰਾਜ਼ ਲਾਹੌਰ ਦੇ ਨੌਲਖਾ ਬਜ਼ਾਰ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਸਥਾਨ 'ਤੇ ਬਣੇ ਗੁਰਦੁਆਰਾ 'ਸ਼ਹੀਦੀ ਅਸਥਾਨ' ਨੂੰ ਮਸਜਿਦ ਸ਼ਹੀਦ ਗੰਜ ਹੋਣ ਦਾ ਦਾਅਵਾ ਕਰਨ ਦੀ ਕੋਸ਼ਿਸ਼ ਖਿਲਾਫ਼ ਕੀਤਾ ਗਿਆ ਹੈ ਤੇ ਇਸ ਨੂੰ ਮਸਜਿਦ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।” ਲਾਹੌਰ ਦੇ ਗੁਰਦੁਆਰੇ 'ਤੇ ਮਸਜਿਦ ਦੇ ਦਾਅਵੇ ਤੋਂ ਕੈਪਟਨ ਖਫਾ, ਭਾਰਤ ਸਰਕਾਰ ਨੂੰ ਸਖਤੀ ਦਿਖਾਉਣ ਦੀ ਅਪੀਲ ਉਨ੍ਹਾਂ ਅੱਗੇ ਕਿਹਾ, “ਪਾਕਿਸਤਾਨ ਨੂੰ ਆਪਣੇ ਦੇਸ ਵਿੱਚ ਘੱਟ-ਗਿਣਤੀਆਂ ਦੀ ਸੁਰੱਖਿਆ, ਰੱਖਿਆ ਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਸਮੇਤ ਸਲਾਮਤੀ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ।” ਪੰਜਾਬੀ ਗੁਰਸਿੱਖ ਨੌਜਵਾਨ ਦੀ ਕੈਨੇਡਾ 'ਚ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget