ਪੜਚੋਲ ਕਰੋ

ਕੈਪਟਨ ਨੇ ਵਿਆਹ 'ਚ 50 ਲੋਕਾਂ ਦੇ ਇਕੱਠ 'ਤੇ ਲਾਈ ਰੋਕ, ਜਾਰੀ ਨਵੀਆਂ ਗਾਈਡਲਾਈਨਸ

ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਵਿਆਹ ਸਮਾਗਮਾਂ 'ਤੇ ਇੱਕਠੇ ਹੋਣ ਵਾਲੇ ਲੋਕਾਂ ਦੀ ਗਿਣਤੀ ਨੂੰ ਘਟਾ ਕੇ 30 ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਵਿਆਹ ਸਮਾਗਮਾਂ 'ਤੇ ਇੱਕਠੇ ਹੋਣ ਵਾਲੇ ਲੋਕਾਂ ਦੀ ਗਿਣਤੀ ਨੂੰ ਘਟਾ ਕੇ 30 ਕਰ ਦਿੱਤਾ ਹੈ। ਇਸ ਤੋਂ ਪਹਿਲਾਂ 50 ਲੋਕਾਂ ਦੇ ਇੱਕਠੇ ਹੋਣ ਦੀ ਇਜਾਜ਼ਤ ਸੀ। ਸਮਾਜਿਕ ਇਕੱਠ 'ਚ ਵੀ ਪੰਜ ਤੋਂ ਜ਼ਿਆਦਾ ਲੋਕ ਜਮ੍ਹਾਂ ਨਹੀਂ ਹੋ ਸਕਦੇ। ਇਨ੍ਹਾਂ ਨਿਰਦੇਸ਼ਾਂ ਦਾ ਉਲੰਘਣ ਕਰਨ 'ਤੇ ਸਿੱਧਾ ਐਫਆਈਆਰ ਦਰਜ ਕੀਤੀ ਜਾਵੇਗੀ। ਕੈਪਟਨ ਦੇ ਵਜ਼ੀਰ ਨੇ ਦਿੱਤੇ ਸੰਕੇਤ, ਅਜੇ ਨਹੀਂ ਖੁੱਲ੍ਹੇਗਾ ਲੌਕਡਾਊਨ! ਇਨ੍ਹਾਂ ਹੀ ਨਹੀਂ ਹੋਟਲ ਤੇ ਮੈਰਿਜ ਪੈਲਸ ਦਾ ਲਾਈਸੈਂਸ ਰੱਦ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ IIT ਚੇਨੰਈ ਦੇ ਐਕਸਪਰਟ ਨੂੰ ਨਿਗਰਾਨੀ ਲਈ ਇੰਗੇਜ ਕੀਤਾ। ਦਫਤਰ ਤੇ ਜਨਤਕ ਥਾਂਵਾਂ 'ਤੇ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ।
ਕੈਪਟਨ ਨੇ ਵਿਆਹ 'ਚ 50 ਲੋਕਾਂ ਦੇ ਇਕੱਠ 'ਤੇ ਲਾਈ ਰੋਕ, ਜਾਰੀ ਨਵੀਆਂ ਗਾਈਡਲਾਈਨਸ ਕੈਪਟਨ ਨੇ ਵਿਆਹ 'ਚ 50 ਲੋਕਾਂ ਦੇ ਇਕੱਠ 'ਤੇ ਲਾਈ ਰੋਕ, ਜਾਰੀ ਨਵੀਆਂ ਗਾਈਡਲਾਈਨਸਕੈਪਟਨ ਨੇ ਵਿਆਹ 'ਚ 50 ਲੋਕਾਂ ਦੇ ਇਕੱਠ 'ਤੇ ਲਾਈ ਰੋਕ, ਜਾਰੀ ਨਵੀਆਂ ਗਾਈਡਲਾਈਨਸ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Chamkaur Sahib 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ! ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚੰਨੀ 

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : 9 ਸਾਲਾ ਬੱਚੇ ਦੇ ਕਤਲ ਮਾਮਲੇ ’ਚ ਅਦਾਲਤ ਦਾ ਵੱਡਾ ਫੈਸਲਾ ,ਪਰਿਵਾਰ ਨੇ ਰੱਖੀ ਅਜਿਹੀ ਮੰਗ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget