ਪੜਚੋਲ ਕਰੋ
Advertisement
ਮਹਾਰਾਜਾ ਰਣਜੀਤ ਸਿੰਘ ਨੂੰ ਦੁਨੀਆ 'ਚ ਮਿਲੇ ਮਾਣ ਤੋਂ ਕੈਪਟਨ ਖੁਸ਼
ਹਾਲ ਹੀ 'ਚ ਮਹਾਰਾਜਾ ਰਣਜੀਤ ਸਿੰਘ ਨੂੰ ਦੁਨੀਆ ਦੇ ਸਭ ਤੋਂ ਵਧੀਆ ਨੇਤਾ ਵਜੋਂ ਚੁਣਿਆ ਗਿਆ ਹੈ। ਇਸ ਦੀ ਚੋਣ ਬੀਬੀਸੀ ਵੱਲੋਂ ਕੀਤੇ ਸਰਵੇਖਣ 'ਚ ਰਣਜੀਤ ਸਿੰਘ ਨੂੰ ਸਭ ਤੋਂ ਜ਼ਿਆਦਾ ਵੋਟਾਂ ਦੇ ਅਧਾਰ 'ਤੇ ਹੋਈ ਹੈ।
ਚੰਡੀਗੜ੍ਹ: ਹਾਲ ਹੀ 'ਚ ਮਹਾਰਾਜਾ ਰਣਜੀਤ ਸਿੰਘ ਨੂੰ ਦੁਨੀਆ ਦੇ ਸਭ ਤੋਂ ਵਧੀਆ ਨੇਤਾ ਵਜੋਂ ਚੁਣਿਆ ਗਿਆ ਹੈ। ਇਸ ਦੀ ਚੋਣ ਬੀਬੀਸੀ ਵੱਲੋਂ ਕੀਤੇ ਸਰਵੇਖਣ 'ਚ ਰਣਜੀਤ ਸਿੰਘ ਨੂੰ ਸਭ ਤੋਂ ਜ਼ਿਆਦਾ ਵੋਟਾਂ ਦੇ ਅਧਾਰ 'ਤੇ ਹੋਈ ਹੈ।
ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਖੂਸੀ ਜ਼ਾਹਿਰ ਕੀਤੀ। ਉਨ੍ਹਾਂ ਨੇ ਟਵਿਟਰ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਇਹ ਸਾਰੇ ਭਾਰਤੀਆਂ ਲਈ ਮਾਣ ਦੀ ਗੱਲ ਹੀ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਬੀਬੀਸੀ ਸਰਵੇਖਣ 'ਚ ਦੁਨੀਆ ਦੇ ਸਰਬੋਤਮ ਲੀਡਰ ਵਜੋਂ ਚੁਣਿਆ ਗਿਆ ਹੈ।
ਵੇਖੋ ਟਵੀਟ:
ਦੱਸ ਦਈਏ ਕਿ ਭਾਰਤ 'ਚ 19ਵੀਂ ਸਦੀ ਦੇ ਸਿੱਖ ਸਾਮਰਾਜ ਦੇ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਮੁਕਾਬਲੇ 'ਚ ਵਿਸ਼ਵ ਦੇ ਨੇਤਾਵਾਂ ਨੂੰ ਪਿੱਛੇ ਛੱਡ ਕੇ ‘ਸਰਬੋਤਮ ਨੇਤਾ’ ਬਣ ਗਏ ਹਨ। ਉਨ੍ਹਾਂ ਨੂੰ ਇਹ ਸਿਰਲੇਖ ‘ਬੀਸੀਸੀ ਵਰਲਡ ਹਿਸਟਰੀ ਮੈਗਜ਼ੀਨ’ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਮਿਲਿਆ। ਇਸ ਸਰਵੇਖਣ 'ਚ ਪੰਜ ਹਜ਼ਾਰ ਤੋਂ ਵੱਧ ਪਾਠਕਾਂ ਨੇ ਹਿੱਸਾ ਲਿਆ। 38 ਪ੍ਰਤੀਸ਼ਤ ਤੋਂ ਵੱਧ ਵੋਟਾਂ ਹਾਸਲ ਕਰਨ ਵਾਲੇ ਰਣਜੀਤ ਸਿੰਘ ਦੀ ਸਹਿਣਸ਼ੀਲ ਸਾਮਰਾਜ ਬਣਾਉਣ ਲਈ ਸ਼ਲਾਘਾ ਕੀਤੀ ਗਈ। ਬੀਸੀਸੀ ਦੇ ਸਰਵੇਖਣ 'ਚ ਮਹਾਰਾਜਾ ਰਣਜੀਤ ਸਿੰਘ ਦੁਨੀਆ ਦਾ ਸਰਬੋਤਮ ਨੇਤਾProud moment for all Indians, Maharaja Ranjit Singh has been named the greatest world leader in @BBCWorld poll. He was a great warrior & an able administrator who unified & modernised NW India. His reign was truly the Golden Age of Punjab.https://t.co/4bRs5Ru0Pp
— Capt.Amarinder Singh (@capt_amarinder) March 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement