ਪੜਚੋਲ ਕਰੋ

ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ!

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਨਿਆ ਹੈ ਕਿ ਸੂਬੇ ਵਿੱਚ ਨਜਾਇਜ਼ ਸ਼ਰਾਬ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਹ ਸਭ ਚੱਲ ਰਿਹਾ ਹੈ। ਐਕਸਾਈਜ਼ ਟੈਕਸ ਤੋਂ ਹੋਣ ਵਾਲੇ ਮਾਲੀਆ ‘ਚ ਕੋਈ ਸੁਧਾਰ ਨਹੀਂ ਹੋਇਆ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਹਰ ਕੋਈ ਜਾਣਦਾ ਹੈ ਕਿ ਪੰਜਾਬ 'ਚ ਨਸ਼ਾ ਤਸਕਰੀ ਤੇ ਸ਼ਰਾਬ ਦੀ ਨਾਜਾਇਜ਼ ਵਿਕਰੀ ਲਗਾਤਾਰ ਜਾਰੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਨਿਆ ਹੈ ਕਿ ਸੂਬੇ ਵਿੱਚ ਨਜਾਇਜ਼ ਸ਼ਰਾਬ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਹ ਸਭ ਚੱਲ ਰਿਹਾ ਹੈ। ਐਕਸਾਈਜ਼ ਟੈਕਸ ਤੋਂ ਹੋਣ ਵਾਲੇ ਮਾਲੀਆ ‘ਚ ਕੋਈ ਸੁਧਾਰ ਨਹੀਂ ਹੋਇਆ। ਇਸ ਖੇਤਰ ‘ਚ ਲੰਬੇ ਸਮੇਂ ਦੇ ਸੁਧਾਰ ਲਈ ਡੂੰਘਾਈ ਨਾਲ ਵਿਚਾਰਨ ਦੀ ਜ਼ਰੂਰਤ ਹੈ। ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਉਤਪਾਦਕਾਂ ਤੇ ਵੇਚਣ ਵਾਲਿਆਂ ਵਿਚਾਲੇ ਗੱਠਜੋੜ ਨੂੰ ਰੋਕਣ ਲਈ ਇੱਕ ਆਬਕਾਰੀ ਸੁਧਾਰ ਸਮੂਹ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜ ਮੈਂਬਰੀ ਆਬਕਾਰੀ ਸੁਧਾਰ ਸਮੂਹ ਦਾ ਗਠਨ ਕਰ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਤੇ ਆਬਕਾਰੀ ਮਾਲੀਆ ਵਧਾਉਣ ਲਈ 60 ਦਿਨਾਂ ‘ਚ ਸਿਫਾਰਸ਼ਾਂ ਦੇਣ ਲਈ ਕਿਹਾ ਹੈ। ਧਿਆਨਯੋਗ ਹੈ ਕਿ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਗੈਰ ਕਾਨੂੰਨੀ ਸ਼ਰਾਬ ਮਾਫੀਆ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ। ਗੈਰਕਨੂੰਨੀ ਸ਼ਰਾਬ ਮਾਫੀਆ ਤੇ ਆਬਕਾਰੀ ਵਿਭਾਗ ਵਿਚਾਲੇ ਗਠਜੋੜ ਦੀ ਜਾਂਚ ਕਰ ਰਹੀ ਐਸਆਈਟੀ ਦੇ ਸਮਾਨ ਕੰਮ ਕਰਦਿਆਂ ਇਹ ਸਮੂਹ ਮਾਲੀਆ ਦੇ ਨੁਕਸਾਨ ਦੇ ਕਾਰਨਾਂ ਦਾ ਪਤਾ ਲਗਾਏਗਾ। ਮੁੱਖ ਮੰਤਰੀ ਨੇ ਆਬਕਾਰੀ ਸੁਧਾਰ ਸਮੂਹ ਨੂੰ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕਰਨ ਤੇ ਇਸ ਦਿਸ਼ਾ ‘ਚ ਲੰਬੇ ਸਮੇਂ ਦੇ ਕਾਨੂੰਨੀ ਤੇ ਪ੍ਰਸ਼ਾਸਕੀ ਸੁਧਾਰਾਂ ਦਾ ਸੁਝਾਅ ਦੇਣ ਲਈ ਕਿਹਾ ਹੈ। ਬਾਰਸ਼ ਨੇ ਤੋੜੇ ਪਿਛਲੇ 12 ਸਾਲਾਂ ਦੇ ਰਿਕਾਰਡ ਉਨ੍ਹਾਂ ਕਿਹਾ ਕਿ ਸੁਧਾਰ ਸਮੂਹ, ਵਿੱਤ ਮੰਤਰੀ ਦੇ ਪੱਛਮੀ ਬੰਗਾਲ ਦੇ ਦੌਰੇ ਤੋਂ ਬਾਅਦ ਦਿੱਤੇ ਸੁਝਾਵਾਂ ਤੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸੁਝਾਵਾਂ ਨੂੰ ਵੀ ਸ਼ਾਮਲ ਕਰ ਸਕਦਾ ਹੈ। ਆਬਕਾਰੀ ਤੇ ਕਰ ਵਿਭਾਗ ਨੂੰ ਸੁਧਾਰ ਸਮੂਹ ਨੂੰ ਲੋੜੀਂਦੀ ਜਾਣਕਾਰੀ ਉਪਲਬਧ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੇ ਦੱਸੀ ਦਿਲ ਕੰਬਾਊ ਕਹਾਣੀ, ਭੁੱਲ ਕੇ ਵੀ ਏਜੰਟਾ ਦੇ ਹੱਥੇ ਨਾ ਚੜ੍ਹਿਓ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
ABP Sanjha Top 10, 19 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 19 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget