ਪੜਚੋਲ ਕਰੋ

ਮੋਦੀ ਦੇ ਇਸ਼ਾਰਿਆਂ 'ਤੇ ਕੈਪਟਨ ਨੇ ਕਿਸਾਨਾਂ 'ਤੇ ਪਾਇਆ ਆਰਥਿਕ ਬੋਝ! ਵਿਰੋਧੀ ਧਿਰ ਦੇ ਆਗੂ ਨੇ ਫੈਸਲਾ ਵਾਪਿਸ ਲੈਣ ਲਈ ਕਿਹਾ 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਪ੍ਰਾਪਰਟੀ ਟੈਕਸ ’ਚ ਪੰਜਾਬ ਸਰਕਾਰ ਵੱਲੋਂ ਵਾਧਾ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਇਆ। ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਨਤਾ ਨੂੰ ਲੁੱਟਣ ਵਾਲੀਆਂ ਆਪਣੀਆਂ ਨੀਤੀਆਂ ਨੂੰ ਅੱਗੇ ਵਧਾਉਂਦੇ ਹੋਏ ਕੈਪਟਨ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।

ਚੰਡੀਗੜ੍ਹ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਪ੍ਰਾਪਰਟੀ ਟੈਕਸ ’ਚ ਪੰਜਾਬ ਸਰਕਾਰ ਵੱਲੋਂ ਵਾਧਾ ਕੀਤੇ ਜਾਣ ’ਤੇ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਇਆ। ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਨਤਾ ਨੂੰ ਲੁੱਟਣ ਵਾਲੀਆਂ ਆਪਣੀਆਂ ਨੀਤੀਆਂ ਨੂੰ ਅੱਗੇ ਵਧਾਉਂਦੇ ਹੋਏ ਕੈਪਟਨ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਜਨਤਾ 'ਤੇ ਇੰਨਾ ਆਰਥਿਕ ਬੋਝ ਪਾਉਣ ਨਾਲ ਵੀ ਸਰਕਾਰ ਦਾ ਖ਼ਾਲੀ ਖ਼ਜ਼ਾਨਾ ਨਹੀਂ ਭਰਿਆ ਤਾਂ ਇਸ ਬੇਰਹਿਮ ਕੈਪਟਨ ਸਰਕਾਰ ਨੇ ਆਮ ਜਨਤਾ ਦੇ ਸੰਪਤੀ ਖ਼ਰੀਦਣ 'ਤੇ ਵੀ ਢਾਈ ਰੁਪਏ ਪ੍ਰਤੀ ਹਜ਼ਾਰ ਦਾ ਵਾਧੂ ਬੋਝ ਪੰਜਾਬ ਦੇ ਲੋਕਾਂ 'ਤੇ ਪਾ  ਦਿੱਤਾ ਹੈ। ਉਨ੍ਹਾਂ ਕਿਹਾ, ‘ਕੈਪਟਨ ਸਰਕਾਰ ਆਰਥਿਕ ਮੋਰਚੇ ਉੱਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ, ਇਸ ਲਈ ਆਮ ਲੋਕਾਂ ਦੀ ਜ਼ਰੂਰਤ ਦੇ ਸਮਾਨ ਦੀਆਂ ਕੀਮਤਾਂ ਵਧਾਕੇ ਜਨਤਾ ਤੋਂ ਜ਼ਬਰੀ ਪੈਸਾ ਵਸੂਲ ਰਹੇ ਹਨ। ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਡਿੱਗਣ ਦੇ ਬਾਵਜੂਦ ਭਾਰਤ ਵਿੱਚ ਤੇਲ ਦੀ ਕੀਮਤ ਨਹੀਂ ਘਟਾਈ ਅਤੇ ਭਾਰਤ ਦੀ ਆਮ ਜਨਤਾ ਦੀ ਜੇਬ ਢਿੱਲੀ ਕਰਦੀ ਰਹੀ ਤੇ ਆਮ ਲੋਕਾਂ ਤੋਂ ਜ਼ਬਰਦਸਤੀ ਪੈਸਾ ਵਸੂਲਦੀ ਰਹੀ। ਉਸੇ ਤਰ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਵੀ ਇੰਨੀ ਮਹਿੰਗਾਈ ਹੋਣ ਦੇ ਬਾਵਜੂਦ ਇਸ ਮਹਾਂਮਾਰੀ ਵਿੱਚ ਤੇਲ ਦੀਆਂ ਕੀਮਤਾਂ ਵਧਾ ਕੇ ਅਤੇ ਸੰਪਤੀ ਖ਼ਰੀਦਣ 'ਤੇ ਵਾਧੂ ਚਾਰਜ ਲਗਾ ਕੇ ਪੰਜਾਬ ਦੀ ਜਨਤਾ ਨੂੰ ਲੁੱਟ ਰਹੀ ਹੈ। ਇਹ ਮੁਸਲਮਾਨ ਆਗੂ 1000 ਗਰਲਫ੍ਰੈਂਡ ਨਾਲ ਬਿਤਾਉਂਦਾ ਸੀ ਜ਼ਿੰਦਗੀ, 1075 ਸਾਲ ਦੀ ਮਿਲੀ ਸਜ਼ਾ ਉਨ੍ਹਾਂ ਕੈਪਟਨ ਉੱਤੇ ਮੋਦੀ ਨਾਲ ਮਿਲੇ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੈਪਟਨ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਪੰਜਾਬ ਦੇ ਕਿਸਾਨਾਂ 'ਤੇ ਵਾਧੂ ਬੋਝ ਪਾ ਰਹੀ ਹੈ, ਤਾਂ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖੇਤੀ ਕਰਨ ਲਈ ਵੱਡੀ ਮਾਤਰਾ ਵਿੱਚ ਡੀਜ਼ਲ ਦੀ ਲੋੜ ਪੈਂਦੀ ਹੈ। ਕੈਪਟਨ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਨੀਅਤ ਨਾਲ ਅੰਦੋਲਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਧਾਕੇ ਕਿਸਾਨਾਂ ਉੱਤੇ ਆਰਥਿਕ ਦਬਾਅ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋਵੇਗਾ। ਇਸ ਦੇ ਕਾਰਨ ਜ਼ਰੂਰੀ ਚੀਜ਼ਾਂ ਦੇ ਭਾਅ ਵਧ ਜਾਣਗੇ ਅਤੇ ਮਹਿੰਗਾਈ ਵਧਣ ਕਾਰਨ ਆਮ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਮਹਾਂਮਾਰੀ ਦੇ ਸਮੇਂ ਵਿੱਚ ਲੋਕਾਂ ਨੂੰ ਪਹਿਲਾਂ ਤੋਂ ਹੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਲੋਕਾਂ ਦੀਆਂ ਮੁਸੀਬਤ ਹੋਰ ਨਹੀਂ ਵਧਾਉਣਾ ਚਾਹੀਦਾ ਅਤੇ ਪੈਟਰੋਲ-ਡੀਜ਼ਲ ਦੇ ਭਾਅ ਅਤੇ ਪ੍ਰਾਪਰਟੀ ਟੈਕਸ ਵਿੱਚ ਵਾਧੇ ਦੇ ਆਪਣੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

ਨਹੀਂ ਰਹੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਪ੍ਰਕਾਸ਼ ਸਿੰਘ ਬਾਦਲ ਦੇ ਸਨ ਕਰੀਬੀ

Embed widget