ਪੜਚੋਲ ਕਰੋ

ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਹਰਿਆਣਾ ਬਾਰਡਰ 'ਤੇ ਸਰਕਾਰ ਵੱਲੋਂ ਫੋਰਸ ਤਾਇਨਾਤ ਹੈ। ਲਾਠੀਚਾਰਜ, ਅਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਿਸਾਨਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਹਰਿਆਣਾ ਬਾਰਡਰ 'ਤੇ ਸਰਕਾਰ ਵੱਲੋਂ ਫੋਰਸ ਤਾਇਨਾਤ ਹੈ। ਲਾਠੀਚਾਰਜ, ਅਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਿਸਾਨਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ। ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ ਕਿਸਾਨ ਵੀ ਇਨ੍ਹਾਂ ਤਸ਼ੱਦਦਾਂ ਦਾ ਸਾਹਮਣਾ ਕਰਕੇ ਅੱਗੇ ਵੱਧ ਰਹੇ ਹਨ। ਇਸ ਦਰਮਿਆਨ ਹੁਣ ਪੰਜਾਬ ਦੇ ਮੁਖ ਮੰਤਰੀ ਆਪਣੇ ਸੂਬੇ ਦੇ ਕਿਸਾਨਾਂ ਦੇ ਸਮਰਥਨ 'ਚ ਹਰਿਆਣਾ ਸਰਕਾਰ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਟਵੀਟ ਕੀਤਾ ਹੈ। ਹਰਿਆਣਾ ਪੁਲਿਸ ਫੇਲ੍ਹ! ਬਾਰਡਰ ਸੀਲ ਕਰਨ ਨਾਲ ਹਾਹਾਕਾਰ, ਸੈਂਕੜੇ ਵਾਹਨ ਫਸੇ, ਭੁੱਖੇ-ਭਾਣੇ ਲੋਕ ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ ਕੈਪਟਨ ਨੇ ਕਿਹਾ, "ਪਿਛਲੇ 2 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਫੋਰਸ ਦੀ ਵਰਤੋਂ ਕਿਉਂ ਕਰ ਰਹੀ ਹੈ। ਕੈਪਟਨ ਨੇ ਬੀਜੇਪੀ ਨੂੰ ਕਿਹਾ ਕਿ ਉਹ ਆਪਣੀ ਹਰਿਆਣਾ ਸਰਕਾਰ ਨੂੰ ਅਜਿਹਾ ਕਰਨ ਤੋਂ ਵਰਜੇ। ਤੇ ਦੇਸ਼ ਦੇ ਅੰਨ ਦਾਤੇ ਨਾਲ ਅਜਿਹਾ ਵਿਵਹਾਰ ਨਾ ਕਰੇ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget