ਪੜਚੋਲ ਕਰੋ

ਕੈਪਟਨ ਨੇ ਕੋਰੋਨਾ 'ਤੇ ਫਤਿਹ ਲਈ ਲਾਂਚ ਕੀਤਾ ਗੀਤ, ਅਮਿਤਾਭ ਬੱਚਨ, ਕਰੀਨਾ ਤੇ ਗੁਰਦਾਸ ਮਾਨ ਵਰਗੇ ਵੱਡੇ ਸਿਤਾਰੇ ਬਣੇ ਹਿੱਸਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਮਿਤਾਭ ਬੱਚਨ ਅਤੇ ਗਾਇਕ ਗੁਰਦਾਸ ਮਾਨ ਵਰਗੀਆਂ ਬਾਲੀਵੁੱਡ ਮਸ਼ਹੂਰ ਹਸਤੀਆਂ ਦਾ ਇੱਕ ਗੀਤ ਲਾਂਚ ਕੀਤਾ। ਇਸ ਦਾ ਉਦੇਸ਼ ਲੋਕਾਂ ਵਿੱਚ ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਮਿਤਾਭ ਬੱਚਨ ਅਤੇ ਗਾਇਕ ਗੁਰਦਾਸ ਮਾਨ ਵਰਗੀਆਂ ਬਾਲੀਵੁੱਡ ਮਸ਼ਹੂਰ ਹਸਤੀਆਂ ਦਾ ਇੱਕ ਗੀਤ ਲਾਂਚ ਕੀਤਾ। ਇਸ ਦਾ ਉਦੇਸ਼ ਲੋਕਾਂ ਵਿੱਚ ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।

ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਡਾਇਰੈਕਟਰ ਅਤੇ ਗਾਇਕ ਬੀ. ਪ੍ਰਾਕ ਨੇ ਗਾਇਆ ਹੈ।

ਗਾਣੇ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਕੋਰੋਨਾ ਦੀ ਲੜਾਈ ‘ਚ ਸਰਕਾਰ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਕੋਰੋਨਾ ਵਿਸ਼ਾਣੂ ਦੇ ਫੈਲਣ ਨੂੰ ਕਾਫ਼ੀ ਹੱਦ ਤੱਕ ਕਾਬੂ ਕਰਨ ਵਿੱਚ ਸਫਲ ਹੋਇਆ ਹੈ। ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਕੋਰੋਨਾ ਯੁੱਧ ਅਜੇ ਖ਼ਤਮ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਇਰਸ ਪ੍ਰਤੀ ਸੁਚੇਤ ਹੁੰਦਿਆਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ।
ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਪਟਿਆਲਾ ਵਿੱਚ ਨਿਹੰਗਾਂ ਦੇ ਇੱਕ ਸਮੂਹ ਨੇ ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ ਸੀ। ਇਸ ਗਾਣੇ ‘ਚ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੂੰ ਦਿਖਾਇਆ ਗਿਆ ਹੈ। ਇਸ ਗਾਣੇ ਨੂੰ ਪੰਜਾਬੀ ਮਿਊਜ਼ਿਕ ਡਾਇਰੈਕਟਰ ਅਤੇ ਗਾਇਕ ਬੀ. ਪ੍ਰਾਕ ਨੇ ਗਾਇਆ ਹੈ। ਬਾਲੀਵੁੱਡ ਅਭਿਨੇਤਾ ਸੋਨੂੰ ਸੂਦ, ਰਣਦੀਪ ਹੁੱਡਾ ਅਤੇ ਅਭਿਨੇਤਰੀ ਕਰੀਨਾ ਕਪੂਰ, ਸੋਹਾ ਅਲੀ ਖਾਨ ਨੇ ਇਸ ਗੀਤ ‘ਚ ਯੋਗਦਾਨ ਦਿੱਤਾ ਹੈ। ਕਾਬੁਲ ਦੀ ਮਸਜਿਦ ‘ਚ ਜ਼ਬਰਦਸਤ ਧਮਾਕਾ, ਇਮਾਮ ਸਮੇਤ ਦੋ ਦੀ ਮੌਤ ਇਸ ਤੋਂ ਇਲਾਵਾ ਗਿੱਪੀ ਗਰੇਵਾਲ, ਐਮੀ ਵਿਰਕ, ਜੈਜ਼ੀ ਬੀ, ਬਿੱਨੂੰ ਢਿੱਲੋਂ, ਪੰਮੀ ਬਾਈ, ਜਸਬੀਰ ਜੱਸੀ, ਰਾਜਵੀਰ ਜਵੰਦਾ, ਰੁਬੀਨਾ ਬਾਜਵਾ, ਕੁਲਵਿੰਦਰ ਬਿੱਲਾ ਅਤੇ ਕਰਮਜੀਤ ਵਰਗੀਆਂ ਪੰਜਾਬੀ ਮਨੋਰੰਜਨ ਜਗਤ ਦੀਆਂ ਪ੍ਰਸਿੱਧ ਹਸਤੀਆਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਪ੍ਰੋਗਰਾਮ ਵਿੱਚ ਬਹੁਤ ਸਾਰੀਆਂ ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਮੌਜੂਦ ਸਨ। 1 ਜੂਨ ਤੱਕ ਪੰਜਾਬ ਵਿੱਚ ਕੋਰੋਨਾ ਦੀ ਲਾਗ ਦੇ 2 ਹਜ਼ਾਰ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਨਫੈਕਸ਼ਨ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 45 ਹੈ। ਪਲੇ ਸਟੋਰ ਨੇ ਹਟਾਇਆ ‘Remove China Apps’, 50 ਲੱਖ ਤੋਂ ਵੱਧ ਵਾਰ ਹੋਇਆ ਸੀ ਡਾਊਨਲੋਡ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget