ਪੜਚੋਲ ਕਰੋ

ਕੈਪਟਨ ਨੇ ਰੱਖਿਆ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ, ਚੰਨੀ ਨੂੰ ਦਿੱਤਾ ਇਹ ਨਿਰਦੇਸ਼ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਰਧਾਂਜਲੀ ਦਿੰਦਿਆਂ ਵਰਚੁਅਲ ਤੌਰ 'ਤੇ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ। ਕੈਪਟਨ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਇਸ ਲਾਸਾਨੀ ਦੁਖਾਂਤ ਨੂੰ ਯਾਦ ਕਰਨ ਦਾ ਹੱਕ ਹੈ ਜਿਸ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਰਧਾਂਜਲੀ ਦਿੰਦਿਆਂ ਵਰਚੁਅਲ ਤੌਰ 'ਤੇ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ। ਕੈਪਟਨ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਇਸ ਲਾਸਾਨੀ ਦੁਖਾਂਤ ਨੂੰ ਯਾਦ ਕਰਨ ਦਾ ਹੱਕ ਹੈ ਜਿਸ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ। ਸ਼ਤਾਬਦੀ ਸਮਾਰੋਹ ਦੇ ਜਸ਼ਨਾਂ ਨੂੰ ਇਕ ਖੁਸ਼ੀ ਭਰਿਆ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਜਲ੍ਹਿਆਂਵਾਲਾ ਬਾਗ਼ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸਮਾਗਮ ਦੇ ਰਾਸ਼ਟਰੀ ਪੱਧਰ ਦੇ ਜਸ਼ਨਾਂ 'ਚ ਵੀ ਹਿੱਸਾ ਲੈਣਗੇ।
ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਵਿਖੇ ਜਲ੍ਹਿਆਂਵਾਲਾ ਬਾਗ਼ ਚੇਅਰ ਸਥਾਪਤ ਕਰਨ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਮਨੁੱਖਤਾਵਾਦੀ ਦੁਖਾਂਤ ਵਿੱਚੋਂ ਇੱਕ ਇਸ ਦੁਖਦਾਇਕ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਰੋਹ ਦਾ ਐਲਾਨ ਕੀਤਾ। ਉਨ੍ਹਾਂ ਕਤਲੇਆਮ ਸਬੰਧੀ ਰੁਖਸ਼ੰਦਾ ਜਲੀਲ ਦੀ ਕਵਿਤਾ ਦੀਆਂ ਸਤਰਾਂ ਵੀ ਪੜ੍ਹੀਆਂ, “ਅਸਮਾਨ ਇੱਥੇ ਹਰ ਰੋਜ਼ ਰੋਣ ਲਈ ਆਉਂਦਾ ਹੈ, ਤੀਰ ਹਾਲੇ ਵੀ ਪੰਜਾਬ ਦੇ ਸੀਨੇ ਨੂੰ ਵਿੰਨ੍ਹਦੇ ਹਨ।” ਮੁੱਖ ਮੰਤਰੀ ਨੇ ਦੱਸਿਆਂ ਕਿ ਇਸ ਕਤਲੇਆਮ ਵਿੱਚ ਹੋਈਆਂ ਮੌਤਾਂ ਦੀ ਸਹੀ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ।
ਉਨ੍ਹਾਂ ਨੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੂਰੇ ਅੰਕੜਿਆਂ ਦੀ ਘੋਖ ਕੀਤੀ ਜਾਵੇ ਤਾਂ ਜੋ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦੇ ਪਿੰਡਾਂ 'ਚ ਛੋਟੀਆਂ ਯਾਦਗਾਰਾਂ ਸਥਾਪਤ  ਕੀਤੀਆਂ ਜਾਣ। ਜਨਰਲ ਡਾਇਰ ਵਲੋਂ ਉਥੇ ਇਕੱਠੇ ਹੋਏ 5000 ਲੋਕਾਂ ਵਿੱਚੋਂ 200-300 ਮੌਤਾਂ ਦੇ ਅੰਕੜਿਆਂ ਸਬੰਧੀ ਦਿੱਤੇ ਹਵਾਲਾ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਜੀ ਨੇ 1500 ਮੌਤਾਂ ਦਾ ਹਵਾਲਾ ਦਿੱਤਾ ਸੀ, ਜਿਨ੍ਹਾਂ ਵਿੱਚੋਂ ਸਿਰਫ 492 ਸ਼ਹੀਦਾਂ ਦੇ ਨਾਮ ਮੌਜੂਦ ਹਨ।
ਉਨ੍ਹਾਂ ਕਾਲਾ ਪਾਣੀ ਵਿਖੇ ਸੈਲੂਲਰ ਜੇਲ੍ਹ ਦੇ ਆਪਣੇ ਦੌਰੇ ਨੂੰ ਯਾਦ ਕੀਤਾ ਜਿੱਥੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਸਨ ਜਿਨ੍ਹਾਂ ਬਾਰੇ ਕਿਸੇ ਨੂੰ ਨਹੀਂ ਪਤਾ। ਉਨ੍ਹਾਂ ਨੇ ਸ੍ਰੀ ਚੰਨੀ ਨੂੰ ਇਨ੍ਹਾਂ ਸ਼ਹੀਦਾਂ ਦੀ ਸੰਪੂਰਨ ਜਾਣਕਾਰੀ ਹਾਸਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਨ੍ਹਾਂ ਸ਼ਹੀਦਾਂ ਲਈ ਯਾਦਗਾਰਾਂ ਦਾ ਨਿਰਮਾਣ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget