ਪੜਚੋਲ ਕਰੋ

ਕੈਪਟਨ ਵੱਲੋਂ 'ਬਸੇਰਾ' ਪ੍ਰੋਗਰਾਮ 'ਚ ਤੇਜ਼ੀ ਲਿਆਉਣ ਦੇ ਹੁਕਮ, ਝੁੱਗੀਆਂ 'ਚ ਰਹਿਣ ਵਾਲਿਆਂ ਨੂੰ ਮਿਲਣਗੇ ਘਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ 'ਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਤਹਿਤ ਸਤੰਬਰ, 2021 ਤੱਕ ਝੁੱਗੀ ਝੌਪੜੀ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਪੂਰਾ ਕੀਤਾ ਜਾ ਸਕੇਗਾ। ਵਚਰੁਅਲ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਕੈਪਟਨ ਨੇ ਅਧਿਕਾਰੀਆਂ ਨੂੰ ਸੂਬਾਈ ਅਤੇ ਕੇਂਦਰੀ ਸਕੀਮਾਂ ਦੇ ਤਹਿਤ ਸਾਰੇ ਵੱਡੇ ਪ੍ਰਾਜੈਕਟਾਂ 'ਚ ਤੇਜੀ ਲਿਆਉਣ ਲਈ ਕਿਹਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ 'ਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਤਹਿਤ ਸਤੰਬਰ, 2021 ਤੱਕ ਝੁੱਗੀ ਝੌਪੜੀ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਪੂਰਾ ਕੀਤਾ ਜਾ ਸਕੇਗਾ। ਵਚਰੁਅਲ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਕੈਪਟਨ ਨੇ ਅਧਿਕਾਰੀਆਂ ਨੂੰ ਸੂਬਾਈ ਅਤੇ ਕੇਂਦਰੀ ਸਕੀਮਾਂ ਦੇ ਤਹਿਤ ਸਾਰੇ ਵੱਡੇ ਪ੍ਰਾਜੈਕਟਾਂ 'ਚ ਤੇਜੀ ਲਿਆਉਣ ਲਈ ਕਿਹਾ।

 

ਕੈਪਟਨ ਅਮਰਿੰਦਰ ਨੇ ਵਿਭਾਗ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਪ੍ਰਵਾਨਿਤ ਕੀਤੇ ਸਾਰੇ 97598 ਘਰਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਕਿਹਾ ਹੈ। ਅਮਰੁਤ, ਸਮਾਰਟ ਸਿਟੀ ਅਤੇ ਕੁਝ ਹੋਰ ਸਕੀਮਾਂ ਤਹਿਤ ਅਣਵਰਤੇ ਫੰਡਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਸਬੰਧਤ ਪ੍ਰਾਜੈਕਟ ਛੇਤੀ ਪੂਰਾ ਕਰਨ ਦੀ ਲੋੜ 'ਤੇ ਜੋਰ ਦਿੱਤਾ ਜਦਕਿ ਨਵੇਂ ਪ੍ਰਵਾਨਿਤ ਕਾਰਜ ਤਰਜੀਹ ਦੇ ਆਧਾਰ 'ਤੇ ਸ਼ੁਰੂ ਕਰਨ ਲਈ ਫੌਰੀ ਕਦਮ ਚੁੱਕਣ ਦੀ ਲੋੜ ਬਾਰੇ ਦੱਸਿਆ।

 

ਬੁੱਢਾ ਨਾਲਾ ਸਕੀਮ ਨੂੰ ਸੂਬੇ ਲਈ ਮੁੱਖ ਪ੍ਰਾਜੈਕਟ ਦੱਸਦਿਆਂ ਮੁੱਖ ਮੰਤਰੀ ਨੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਵੱਛ ਭਾਰਤ ਮਿਸ਼ਨ ਦੇ ਤਹਿਤ ਸਾਫ-ਸਫਾਈ ਅਤੇ ਡੋਰ-ਟੂ-ਡੋਰ ਕੁਲੈਕਸ਼ਨ ਦੇ ਰੂਪ 'ਚ ਪੰਜਾਬ ਨੂੰ ਸਿਖਰਲੇ ਸੂਬਿਆਂ ਵਿਚ ਸ਼ੁਮਾਰ ਕਰਨ ਦੀ ਮਹੱਤਤਾ ਨੂੰ ਦਰਸਾਉਂਦਿਆਂ ਵਿਭਾਗ ਨੂੰ ਨਹਿਰੀ ਪਾਣੀ ਉਤੇ ਅਧਾਰਿਤ ਪ੍ਰਾਜੈਕਟਾਂ ਵਿਚ ਵੀ ਤੇਜੀ ਲਿਆਉਣ ਦੇ ਹੁਕਮ ਦਿੱਤੇ।

 

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਿਉਂਸਪਲ ਪ੍ਰਾਪਰਟੀਜ਼ ਐਕਟ ਦੇ ਪ੍ਰਬੰਧਨ ਅਤੇ ਤਬਦੀਲੀ ਦੇ ਅਮਲ ਲਈ ਵਿਭਾਗ ਨੂੰ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਰਾਜਸੀ ਮੰਗ ਰਹੀ ਹੈ ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ।

ਟਾਪ ਹੈਡਲਾਈਨ

Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Public Holiday: ਜਨਤਕ ਛੁੱਟੀ ਦਾ ਐਲਾਨ, 11 ਸਤੰਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
IPS Officers Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IPS ਅਫਸਰਾਂ ਦੇ ਅਚਾਨਕ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IPS ਅਫਸਰਾਂ ਦੇ ਅਚਾਨਕ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Weather Update: ਅਗਲੇ 6 ਦਿਨ ਲਗਾਤਾਰ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਸੂਬਿਆਂ 'ਚ ਗਰਜ-ਚਮਕ ਸਣੇ ਤੂਫ਼ਾਨ ਢਾਏਗਾ ਕਹਿਰ, ਜਾਣੋ ਮੌਸਮ ਵਿਭਾਗ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਸੂਬਿਆਂ 'ਚ ਗਰਜ-ਚਮਕ ਸਣੇ ਤੂਫ਼ਾਨ ਢਾਏਗਾ ਕਹਿਰ, ਜਾਣੋ ਮੌਸਮ ਵਿਭਾਗ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget