ਪੜਚੋਲ ਕਰੋ

ਕੈਪਟਨ ਨੇ ਫਲਾਇੰਗ ਸਿੱਖ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ, ਸਪੋਰਟਸ ਯੂਨੀਵਰਸਿਟੀ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਫਲਾਇੰਗ ਸਿੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾ ਕੇ ਉੱਘੀ ਖੇਡ ਸ਼ਖਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਸਾਨੀ ਅਥਲੀਟ ਦੀ ਯਾਦ ਵਿਚ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਫਲਾਇੰਗ ਸਿੱਖ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾ ਕੇ ਉੱਘੀ ਖੇਡ ਸ਼ਖਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਮਿਲਖਾ ਸਿੰਘ ਦੀਆਂ ਯਾਦਾਂ ਸਦਾ ਲਈ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦੀਆਂ ਰਹਿਣ।

 

ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਸਤਿਕਾਰ ਵਜੋਂ ਪਦਮ ਸ੍ਰੀ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਅਤੇ ਇਕ ਦਿਨਾ ਛੁੱਟੀ ਦਾ ਐਲਾਨ ਕੀਤਾ ਸੀ। ਕੈਪਟਨ ਨੇ ਕਿਹਾ ਕਿ ਮਹਾਨ ਭਾਰਤੀ ਖਿਡਾਰੀ ਦੀ ਸ਼ਾਨਦਾਰ ਵਿਰਾਸਤ ਹਮੇਸ਼ਾ ਹੀ ਲੋਕਾਂ ਦੇ ਦਿਲਾਂ ਵਿਚ ਵਸਦੀ ਰਹੇਗੀ। ਉਨ੍ਹਾਂ ਕਿਹਾ ਕਿ ਮਿਲਖਾ ਸਿੰਘ ਦੇ ਤੁਰ ਜਾਣ ਨਾਲ ਸਮੁੱਚੇ ਮੁਲਕ ਨੂੰ ਬਹੁਤ ਵੱਡਾ ਘਾਟਾ ਪਿਆ ਅਤੇ ਸਾਡੇ ਸਾਰਿਆਂ ਲਈ ਇਹ ਬਹੁਤ ਹੀ ਦੁਖਦਾਇਕ ਪਲ ਹਨ।

 

ਮਿਲਖਾ ਸਿੰਘ ਵੱਲੋਂ ਸਾਲ 1960 ਵਿਚ ਪਾਕਿਸਤਾਨੀ ਚੈਂਪੀਅਨ ਅਬਦੁਲ ਖਾਲਿਕ ਨੂੰ ਲਾਹੌਰ ਵਿਚ ਹਰਾ ਦੇਣ ਮੌਕੇ ਉਸ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਜਵਾਹਰ ਲਾਲ ਨਹਿਰੂ ਵੱਲੋਂ ਕੌਮੀ ਛੁੱਟੀ ਐਲਾਨੇ ਜਾਣ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਉਹ ਵੀ ਅੱਜ ਕੌਮੀ ਛੁੱਟੀ ਦਾ ਐਲਾਨ ਕਰ ਸਕਦੇ। ਉਨ੍ਹਾਂ ਕਿਹਾ ਕਿ ਪਰ ਪੰਜਾਬ ਵਿਚ ਮਹਾਨ ਹਸਤੀ ਦੇ ਵਿਛੋੜੇ ਦੇ ਸੋਗ ਵਿਚ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਸੂਬੇ ਵਿਚ ਛੁੱਟੀ ਰਹੇਗੀ।

 

ਮਹਾਨ ਅਥਲੀਟ ਦੇ ਘਰ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 1960 ਵਿਚ ਲਾਹੌਰ ਵਿਚ ਜਿੱਤ ਹਾਸਲ ਕਰਨੀ ਮਿਲਖਾ ਸਿੰਘ ਲਈ ਯਾਦਗਾਰੀ ਮੌਕਾ ਸੀ ਜਿਨ੍ਹਾਂ ਨੇ ਭਾਰਤ ਦੀ ਵੰਡ ਵੇਲੇ ਪਾਕਿਸਤਾਨ ਵਿਚ ਆਪਣਾ ਪਰਿਵਾਰ ਗੁਆ ਲਿਆ ਸੀ। ਇਸ ਜਿੱਤ ਤੋਂ ਬਾਅਦ ਪਾਕਿਸਤਾਨ ਦੇ ਤਤਕਾਲੀ ਰਾਸ਼ਟਰਪਤੀ ਜਨਰਲ ਆਯੂਬ ਖਾਨ ਨੇ ਮਿਲਖਾ ਸਿੰਘ ਨੂੰ ‘ਫਲਾਈਂਗ ਸਿੱਖ’ ਦਾ ਨਾਮ ਦਿੱਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget