ਪੜਚੋਲ ਕਰੋ

ਹੁਸ਼ਿਆਰਪੁਰ 'ਚ 6 ਸਾਲਾ ਬੱਚੀ ਨਾਲ ਦਰਿੰਦਗੀ ਲਈ ਕੈਪਟਨ ਜ਼ਿੰਮੇਵਾਰ, 'ਆਪ' ਦੀਆਂ ਮਹਿਲਾ ਆਗੂਆਂ ਨੇ ਮੰਗਿਆ ਅਸਤੀਫ਼ਾ

ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ 'ਚ 6 ਸਾਲਾਂ ਬੱਚੀ ਨਾਲ ਹੋਏ ਸ਼ਰਮਨਾਕ ਕਰੇ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਇਸ ਦਰਿੰਦਗੀ ਨੂੰ ਸਰਕਾਰ ਤੇ ਸਮਾਜ ਦੇ ਮੱਥੇ ‘ਤੇ ਕਲੰਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੀਆਂ ਮਹਿਲਾਂ ਵਿਧਾਇਕਾਂ ਨੇ ਕਿਹਾ ਕਿ ਜੰਗਲ ਰਾਜ ਕਾਰਨ ਅਪਰਾਧੀ ਮਾਨਸਿਕਤਾ ਵਾਲੇ ਮਾੜੇ ਅਨਸਰਾਂ ਦੇ ਮਨ ‘ਚ ਕਾਨੂੰਨ ਵਿਵਸਥਾ ਦਾ ਕੋਈ ਡਰ ਭੈਅ ਨਹੀਂ।

ਚੰਡੀਗੜ: ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ 'ਚ 6 ਸਾਲਾਂ ਬੱਚੀ ਨਾਲ ਹੋਏ ਸ਼ਰਮਨਾਕ ਕਰੇ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਇਸ ਦਰਿੰਦਗੀ ਨੂੰ ਸਰਕਾਰ ਤੇ ਸਮਾਜ ਦੇ ਮੱਥੇ ‘ਤੇ ਕਲੰਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੀਆਂ ਮਹਿਲਾਂ ਵਿਧਾਇਕਾਂ ਨੇ ਕਿਹਾ ਕਿ ਜੰਗਲ ਰਾਜ ਕਾਰਨ ਅਪਰਾਧੀ ਮਾਨਸਿਕਤਾ ਵਾਲੇ ਮਾੜੇ ਅਨਸਰਾਂ ਦੇ ਮਨ ‘ਚ ਕਾਨੂੰਨ ਵਿਵਸਥਾ ਦਾ ਕੋਈ ਡਰ ਭੈਅ ਨਹੀਂ। ਕੈਪਟਨ ਨੇ ਨਾ ਕਾਬਲੀਅਤ ਹੋਣ ਦੇ ਬਾਵਜੂਦ ਗ੍ਰਹਿ ਮੰਤਰਾਲਾ ਵੀ ਖ਼ੁਦ ਹੀ ਕਬਜਾਇਆ ਹੋਇਆ ਹੈ। ਇਸ ਦੇ ਨਾਲ ਹੀ ‘ਆਪ’ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਟਾਂਡਾ ਦੀ ਇਸ ਦਿਲ ਦਹਿਲਾਊ ਘਟਨਾ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਹਵਾਲੇ ਨਾਲ ਕੀਤੀ ‘ਪਿਕਨਿਕ’ ਟਿੱਪਣੀ ਨੂੰ ਬੇਹੱਦ ਸ਼ਰਮਨਾਕ ਦੱਸਿਆ। ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ। ਪੁਲਿਸ ਪ੍ਰਸ਼ਾਸਨ ਦੇ ਕੰਮਾਂ ਚ ਸੱਤਾਧਾਰੀਆਂ ਦੀ ਲੋੜੋਂ ਵੱਧ ਦਖ਼ਲ ਅੰਦਾਜ਼ੀ ਤੇ ਬੇਕਾਬੂ ਭ੍ਰਿਸ਼ਟਾਚਾਰ ਨੇ ਸਭ ਕੁੱਝ ਤਹਿਸ ਨਹਿਸ ਕਰ ਛੱਡਿਆ ਹੈ। ਹਰ ਪਾਸੇ ਸਹਿਮ ਦਾ ਮਾਹੌਲ ਹੈ। ਪੰਜਾਬ 'ਚ ਇਸ ਵਾਰ ਰਾਵਣ ਦੀ ਥਾਂ ਜਲੇ ਮੋਦੀ ਦੇ ਪੁਤਲੇ ਉਨ੍ਹਾਂ ਕਿਹਾ ਸਿਰਫ਼ ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ, ਪਰ ਸਿਸਵਾਂ ਸਥਿਤ ਸ਼ਾਹੀ ਫਾਰਮ ਹਾਊਸ ‘ਚ ਮਸਤ ਮਹਾਰਾਜੇ ਨੂੰ ਨਾਂ ਕਿਸੇ ਮਾਸੂਮ ਬੱਚੀਆਂ ਦੀਆਂ ਚੀਕਾਂ ਸੁਣਦੀਆਂ ਹਨ ਨਾਂ ਹੀ ਇਨਸਾਫ਼ ਲਈ ਕੁਰਲਾਉਂਦੇ ਮਾਪਿਆਂ ਦੀਆਂ ਗੁਹਾਰਾਂ-ਫਰਿਆਦਾਂ ਸੁਣਾਈ ਦਿੰਦੀਆਂ ਹਨ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਬਾਦਲਾਂ ਦੇ ਰਾਜ ਵਾਂਗ ਅਮਰਿੰਦਰ ਸਰਕਾਰ ਦੇ ਕਾਰਜਕਾਲ ਦੌਰਾਨ ਅਪਰਾਧੀ ਘਟਨਾਵਾਂ ਘਟਣ ਦੀ ਥਾਂ ਵੱਧ ਰਹੀਆਂ ਹਨ। ਨਵਜੋਤ ਸਿੱਧੂ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਦਾਅਵਾ ਸਰਕਾਰੀ ਅੰਕੜਿਆਂ ਮੁਤਾਬਿਕ ਸਾਲ 2018-19 ਦੌਰਾਨ ਪੰਜਾਬ ਚ ਬਲਾਤਕਾਰ ਦੇ 5058 ਕੇਸ ਦਰਜ਼ ਹੋਏ ਪਰ ਇਨਸਾਫ਼ ਕੇਵਲ 30 ਪ੍ਰਤੀਸ਼ਤ ਪੀੜਤਾਂ ਨੂੰ ਮਿਲਿਆ, ਬਾਕੀ 70 ਪ੍ਰਤੀਸ਼ਤ ਪੀੜਤਾਂ ਇਨਸਾਫ਼ ਲਈ ਦਰ ਦਰ ਭਟਕ ਰਹੀਆਂ ਹਨ। ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਟਾਂਡਾ ਦੀ ਘਟਨਾ 'ਤੇ ਹੋਛੀ ਬਿਆਨਬਾਜ਼ੀ ਕਰਕੇ ਭਾਜਪਾ ਆਪਣੀ ਹਾਥਰਸ ਵਾਲੀ ਨਾਲਾਇਕੀ 'ਤੇ ਪਰਦਾ ਨਹੀਂ ਪਾ ਸਕਦੀ। ਉਨਾਂ ਕਿਹਾ ਕਿ ਅਪਰਾਧੀਆਂ ਦੇ ਮਨ ‘ਚ ਕਾਨੂੰਨ ਦਾ ਡਰ ਹੁੰਦਾ ਤਾਂ ਨਾ ਹਾਥਰਸ ਅਤੇ ਨਾ ਹੀ ਟਾਂਡਾ ਵਰਗੀ ਘਟਨਾ ਘਟਦੀ। ‘ਆਪ’ ਦੀਆਂ ਮਹਿਲਾਂ ਆਗੂਆਂ ਨੇ ਮੰਗ ਕੀਤੀ ਕਿ ਹਰ ਫ਼ਰੰਟ ਤੇ ਬੁਰੀ ਤਰਾਂ ਫ਼ੇਲ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੀ ਗੱਦੀ ਤੋਂ ਅਸਤੀਫਾ ਦੇ ਦਣਾ ਚਾਹੀਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Advertisement
ABP Premium

ਵੀਡੀਓਜ਼

ਕਦੋਂ ਕਿਸ ਵੇਲੇ ਮੌ*ਤ ਆ ਜਾਏ ਕਿਸੇ ਨੂੰ ਨਹੀਂ ਪਤਾ...ਦਿਲਜੀਤ ਦੀ ਪੰਜਾਬੀ ਤੋਂ ਲੋਕਾਂ ਨੂੰ ਤਕਲੀਫ ? ਪਰ ਦੋਸਾਂਝਾਵਾਲਾ ਕਿੱਥੇ ਟਲਦਾ .ਮਰਦੇ ਮਰਦੇ ਬਚੇ ਯੋਗਰਾਜ ਸਿੰਘ ਵੇਖੋ ਕੀ ਹੋ ਗਿਆBigg Boss ਤੋਂ ਬਾਹਰ ਆਏ ਸ਼ਹਿਜ਼ਾਦਾ , ਕੀਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਆਹ ਫੈਸਲੇ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Punjab News: ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ, ਕੇਂਦਰੀ ਮੰਤਰੀ ਨੂੰ ਆਖੀ ਆਹ ਗੱਲ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Public Holiday: ਸਕੂਲ-ਕਾਲਜ ਸਣੇ ਬੈਂਕ ਇੰਨੇ ਦਿਨ ਰਹਿਣਗੇ ਬੰਦ, ਜਾਣੋ ਪੰਜਾਬ 'ਚ ਕਿੰਨੇ ਦਿਨਾਂ ਦੀਆਂ ਛੁੱਟੀਆਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Jammu Kashmir: ਸਰਕਾਰ ਬਣਦਿਆਂ ਹੀ ਕਸ਼ਮੀਰੀਆਂ ਨੇ ਚੁੱਕਿਆ ਵੱਡਾ ਕਦਮ! ਧਾਰਾ 370 ਦੀ ਬਹਾਲੀ ਦਾ ਪ੍ਰਸਤਾਵ ਪਾਸ, ਮੋਦੀ ਸਰਕਾਰ ਸਾਹਮਣੇ ਰੱਖ ਦਿੱਤੀਆਂ ਇਹ ਮੰਗਾਂ
Gold-Silver Rate Today: ਸੋਨੇ ਦੀ ਕੀਮਤ 'ਚ ਗਿਰਾਵਟ ਜਾਰੀ, ਅੱਜ ਵੀ 10 ਗ੍ਰਾਮ ਦੇ ਡਿੱਗੇ ਭਾਅ, ਖਰੀਦਣ ਤੋਂ ਪਹਿਲਾਂ ਕਰੋ ਚੈੱਕ
ਸੋਨੇ ਦੀ ਕੀਮਤ 'ਚ ਗਿਰਾਵਟ ਜਾਰੀ, ਅੱਜ ਵੀ 10 ਗ੍ਰਾਮ ਦੇ ਡਿੱਗੇ ਭਾਅ, ਖਰੀਦਣ ਤੋਂ ਪਹਿਲਾਂ ਕਰੋ ਚੈੱਕ
Desi Ghee: ਬਿਨਾਂ ਦੁੱਧ ਤੇ ਮੱਖਣ ਤੋਂ ਹੀ ਬਣਾਓ 600 ਰੁਪਏ ਕਿੱਲੋ ਵਾਲਾ ਦੇਸੀ ਘਿਓ! ਸਿਹਤ ਲਈ ਵੀ ਬੇਹੱਦ ਲਾਹੇਵੰਦ
Desi Ghee: ਬਿਨਾਂ ਦੁੱਧ ਤੇ ਮੱਖਣ ਤੋਂ ਹੀ ਬਣਾਓ 600 ਰੁਪਏ ਕਿੱਲੋ ਵਾਲਾ ਦੇਸੀ ਘਿਓ! ਸਿਹਤ ਲਈ ਵੀ ਬੇਹੱਦ ਲਾਹੇਵੰਦ
Somy Ali on Salman: ਸਲਮਾਨ ਖਾਨ ਦੀ ਗੰ*ਦੀ ਹਰਕਤ ਦਾ ਸਾਬਕਾ ਪ੍ਰੇਮਿਕਾ ਸੋਮੀ ਅਲੀ ਵੱਲੋਂ ਵੱਡਾ ਖੁਲਾਸਾ, ਦੱਸਿਆ ਕਿਉਂ ਛੱਡਿਆ ਬਾਲੀਵੁੱਡ
ਸਲਮਾਨ ਖਾਨ ਦੀ ਗੰ*ਦੀ ਹਰਕਤ ਦਾ ਸਾਬਕਾ ਪ੍ਰੇਮਿਕਾ ਸੋਮੀ ਅਲੀ ਵੱਲੋਂ ਵੱਡਾ ਖੁਲਾਸਾ, ਦੱਸਿਆ ਕਿਉਂ ਛੱਡਿਆ ਬਾਲੀਵੁੱਡ
iphone Blast: ਆਈਫੋਨ ਦੀ ਸੁਰੱਖਿਆ 'ਤੇ ਖੜ੍ਹੇ ਹੋਏ ਸਵਾਲ ! ਔਰਤ ਦੇ ਹੱਥ 'ਚ ਬੰਬ ਵਾਂਗ ਫਟਿਆ, ਹੁਣ ਕੰਪਨੀ ਨੇ ਦਿੱਤਾ ਇਹ ਜਵਾਬ
ਆਈਫੋਨ ਦੀ ਸੁਰੱਖਿਆ 'ਤੇ ਖੜ੍ਹੇ ਹੋਏ ਸਵਾਲ ! ਔਰਤ ਦੇ ਹੱਥ 'ਚ ਬੰਬ ਵਾਂਗ ਫਟਿਆ, ਹੁਣ ਕੰਪਨੀ ਨੇ ਦਿੱਤਾ ਇਹ ਜਵਾਬ
Embed widget