ਪੜਚੋਲ ਕਰੋ

ਕੈਪਟਨ ਦਾ ਅਜੀਬ ਲੌਕਡਾਊਨ! ਦੁਕਾਨਾਂ ਬੰਦ, ਸ਼ਰਾਬ ਦੇ ਠੇਕੇ ਸ਼ਰੇਆਮ ਖੁੱਲ੍ਹੇ

ਅੱਜ ਐਤਵਾਰ ਨੂੰ ਪੂਰਾ ਲੌਕਡਾਉਣ ਹੋਣ ਦੇ ਬਾਵਜੂਦ ਬਟਾਲਾ 'ਚ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਖੁੱਲ੍ਹੇ ਨਜ਼ਰ ਆਏ। ਜਿੱਥੇ ਸਾਰੀਆਂ ਦੁਕਾਨਾਂ ਬੰਦ ਸੀ, ਉੱਥੇ ਹੀ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਖੁੱਲ੍ਹੇ ਹੋਏ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਕਿਸੇ ਵੀ ਪੁਲਿਸ ਅਧਿਕਾਰੀ ਨੇ ਸ਼ਰਾਬ ਦੇ ਠੇਕੇ ਬੰਦ ਨਹੀਂ ਕਰਵਾਏ। ਡੀਐਸਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਸਭ ਕੁਝ ਬੰਦ ਹੈ ਤੇ ਸ਼ਰਾਬ ਦੇ ਠੇਕੇ ਵੀ ਪੂਰੀ ਤਰ੍ਹਾਂ ਬੰਦ ਹਨ।

ਬਟਾਲਾ: ਅੱਜ ਐਤਵਾਰ ਨੂੰ ਪੂਰਾ ਲੌਕਡਾਉਣ ਹੋਣ ਦੇ ਬਾਵਜੂਦ ਬਟਾਲਾ 'ਚ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਖੁੱਲ੍ਹੇ ਨਜ਼ਰ ਆਏ। ਜਿੱਥੇ ਸਾਰੀਆਂ ਦੁਕਾਨਾਂ ਬੰਦ ਸੀ, ਉੱਥੇ ਹੀ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਖੁੱਲ੍ਹੇ ਹੋਏ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਕਿਸੇ ਵੀ ਪੁਲਿਸ ਅਧਿਕਾਰੀ ਨੇ ਸ਼ਰਾਬ ਦੇ ਠੇਕੇ ਬੰਦ ਨਹੀਂ ਕਰਵਾਏ। ਡੀਐਸਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਸਭ ਕੁਝ ਬੰਦ ਹੈ ਤੇ ਸ਼ਰਾਬ ਦੇ ਠੇਕੇ ਵੀ ਪੂਰੀ ਤਰ੍ਹਾਂ ਬੰਦ ਹਨ।

ਜਦ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅੱਜ ਐਤਵਾਰ ਨੂੰ ਲੌਕਡਾਉਨ ਹੋਣ ਦੇ ਬਾਵਜੂਦ ਠੇਕੇ ਖੁੱਲ੍ਹੇ ਹਨ, ਤਾਂ ਡੀਐਸਪੀ ਨੇ ਕਿਹਾ ਕਿ ਸਾਰੇ ਇਲਾਕੇ 'ਚ ਪੁਲਿਸ ਅਫਸਰ ਲੱਗੇ ਹੋਏ ਹਨ। ਜਿਹੜਾ ਉਨ੍ਹਾਂ ਕੋਲ ਸਿਟੀ ਦਾ ਏਰੀਆ ਹੈ, ਉਸ 'ਚ ਸਾਰੇ ਠੇਕੇ ਬੰਦ ਹਨ। ਜੋ ਵੀ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਚਲਾਨ ਵੀ ਕੱਟਿਆ ਜਾ ਰਿਹਾ ਹੈ। ਜਦਕਿ ਅਸਲ 'ਚ ਇਸ ਦੇ ਉਲਟ ਉਨ੍ਹਾਂ ਦੇ ਇਲਾਕੇ ਦੇ ਹੀ ਸਾਰੇ ਠੇਕੇ ਖੁੱਲ੍ਹੇ ਹੋਏ ਸੀ।

ਦੱਸ ਦਈਏ ਕਿ ਸੂਬੇ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਐਲਾਨੇ ਗਏ ਲੋਕਡਾਊਨ ਦਾ ਦਾ ਵਿਆਪਕ ਅਸਰ ਵੇਖਿਆ ਗਿਆ। ਵੱਡੇ ਸ਼ਹਿਰਾਂ ਵਿੱਚ ਬਾਜ਼ਾਰ ਮੁੰਕਮਲ ਬੰਦ ਰਹੇ। ਸਿਰਫ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਹੀ ਖੋਲ੍ਹੀਆਂ ਗਈਆਂ। ਲੁਧਿਆਣਾ, ਜਲੰਧਰ, ਤਰਨ ਤਾਰਨ, ਅੰਮ੍ਰਿਤਸਰ, ਸੰਗਰੂਰ, ਪਟਿਆਲਾ ਆਦਿ ਤੋਂ ਹਾਸਲ ਰਿਪੋਰਟ ਮੁਤਾਬਕ ਬਾਜ਼ਾਰ ਬੰਦੇ ਰਹੇ।

ਲੁਧਿਆਣਾ ਤੋਂ ਹਾਸਲ ਰਿਪੋਰਟ ਮੁਤਾਬਕ ਲੌਕਡਾਉਨ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਜਿੱਥੇ ਕੈਮਿਸਟਾਂ ਦੀਆਂ ਹੀ ਬਦੁਕਾਨਾਂ ਖੁੱਲ੍ਹੀਆਂ ਹੋਈਆਂ ਹਨ। ਉੱਥੇ ਹੀ ਪੁਲਿਸ ਵੀ ਵੱਖ-ਵੱਖ ਥਾਵਾਂ 'ਤੇ ਨਾਕੇ ਲਾ ਕੇ ਖੜ੍ਹੀ ਨਜ਼ਰ ਆਈ। ਇਸ ਮੌਕੇ ਲੁਧਿਆਣਾ ਦੇ ਘੰਟਾ ਘਰ ਚੌਕ ਨੇੜੇ ਚੌੜਾ ਬਾਜ਼ਾਰ ਵੀ ਸੁੰਨਸਾਨ ਨਜ਼ਰ ਆਇਆ, ਜਿੱਥੇ ਸਾਰੀਆਂ ਦੁਕਾਨਾਂ ਬੰਦ ਮਿਲੀਆਂ।

ਟਾਪ ਹੈਡਲਾਈਨ

School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Share Market News : ਲਗਾਤਾਰ 3 ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ, BSE-NSE 'ਚ ਨਹੀਂ ਹੋਵੇਗੀ ਟ੍ਰੇਡਿੰਗ
Share Market News : ਲਗਾਤਾਰ 3 ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ, BSE-NSE 'ਚ ਨਹੀਂ ਹੋਵੇਗੀ ਟ੍ਰੇਡਿੰਗ
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ

Embed widget