ਪੜਚੋਲ ਕਰੋ

ਮੌਸਮ ਨੇ ਫਿਰ ਝੰਬੇ ਕਿਸਾਨ, ਕੈਪਟਨ ਸਰਕਾਰ 'ਤੇ ਖੜ੍ਹੇ ਵੱਡੇ ਸਵਾਲ

ਪੰਜਾਬ ਦੀਆਂ ਮੰਡੀਆਂ ਦਾ ਬੁਰਾ ਹਾਲ ਹੈ। ਜਦ ਮੌਸਮ ਖਰਾਬ ਹੁੰਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ। ਸਰਦੀ ਆਉਣ ਕਾਰਨ ਮੌਸਮ ਨੇ ਕਰਵਟ ਲੈ ਲਈ ਹੈ। ਇਸ ਕਾਰਨ ਪੰਜਾਬ 'ਚ ਕਈ ਥਾਵਾਂ 'ਤੇ ਬਾਰਸ਼ ਹੋਈ।

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਦਾ ਬੁਰਾ ਹਾਲ ਹੈ। ਜਦ ਮੌਸਮ ਖਰਾਬ ਹੁੰਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ। ਸਰਦੀ ਆਉਣ ਕਾਰਨ ਮੌਸਮ ਨੇ ਕਰਵਟ ਲੈ ਲਈ ਹੈ। ਇਸ ਕਾਰਨ ਪੰਜਾਬ 'ਚ ਕਈ ਥਾਵਾਂ 'ਤੇ ਬਾਰਸ਼ ਹੋਈ। ਇਸ ਨਾਲ ਕਿਸਾਨਾਂ ਦੀ ਬਿਨ੍ਹਾਂ ਪ੍ਰਬੰਧਾਂ ਦੇ ਮੰਡੀਆਂ 'ਚ ਪਈ ਫਸਲ ਖਰਾਬ ਹੋ ਰਹੀ ਹੈ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਕਈ ਵੱਡੇ ਸਵਾਲ ਖੜ੍ਹੇ ਹੁੰਦੇ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਤੋਂ ਇਸ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਬਰਨਾਲਾ ਤੋਂ ਵਿਧਾਇਕ ਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਪੰਜਾਬ ਸਰਕਾਰ ਤੇ ਮੰਡੀ ਬੋਰਡ 'ਤੇ ਸਹੀ ਪ੍ਰਬੰਧ ਨਾ ਕਰਨ ਦਾ ਇਲਜ਼ਾਮ ਲਾਇਆ। 'ਆਪ' ਆਗੂਆਂ ਨੇ ਕਿਹਾ ਕਿ ਕਿਸਾਨ ਵੱਲੋਂ ਪੁੱਤਾਂ ਦੇ ਵਾਂਗ ਪਾਲੀ ਫ਼ਸਲ ਅੱਜ ਮੰਡੀਆਂ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੇ ਮੰਡੀਕਰਨ ਬੋਰਡ ਦੀਆਂ ਨਲਾਇਕੀਆਂ ਕਰਕੇ ਖ਼ਰਾਬ ਹੋ ਰਹੀ ਹੈ। ਮੰਡੀਆਂ 'ਚ ਖ਼ਰਾਬ ਹੋਈ ਫ਼ਸਲ ਕਾਰਨ ਕਿਸਾਨਾਂ ਦੇ ਹੋਏ ਆਰਥਿਕ ਨੁਕਸਾਨ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜ਼ਿੰਮੇਵਾਰ ਹੈ। 21 ਨਵੰਬਰ ਨੂੰ ਸੁਲਝ ਜਾਵੇਗਾ ਕਿਸਾਨਾਂ ਦਾ ਮਸਲਾ, ਮੀਟਿੰਗ ਤੋਂ ਪਹਿਲਾਂ ਕੈਪਟਨ ਨੇ ਜਤਾਈ ਉਮੀਦ ਆਗੂਆਂ ਨੇ ਇਹ ਵੀ ਕਿਹਾ ਕਿ ਮੰਡੀਆਂ 'ਚ ਸੁੱਕੀ ਫ਼ਸਲ ਵੀ ਅਧਿਕਾਰੀਆਂ ਵੱਲੋਂ ਨਹੀਂ ਖ਼ਰੀਦੀਆਂ ਗਈਆਂ, ਜੋ ਫ਼ਸਲਾਂ ਖ਼ਰਾਬ ਹੋਣ ਦਾ ਵੱਡਾ ਕਾਰਨ ਬਣਿਆ। ਆਗੂਆਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਉੱਤੇ ਦੋਸ਼ ਲਾਇਆ ਕਿ ਮੰਡੀ 'ਚੋਂ ਫ਼ਸਲ ਖ਼ਰੀਦਣ ਦੇ ਲਈ ਕਿਸਾਨਾਂ ਤੋਂ ਅਧਿਕਾਰੀ ਪੈਸੇ ਦੀ ਮੰਗ ਕਰ ਰਹੇ ਹਨ। ਕਿਸਾਨਾਂ ਵੱਲੋਂ ਪੈਸੇ ਨਾ ਦੇਣ ਕਾਰਨ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨੂੰ ਲਟਕਾਇਆ ਜਾ ਰਿਹਾ ਹੈ। ਕੈਪਟਨ ਰਾਜ 'ਚ ਬਾਦਲਾਂ ਨਾਲੋਂ ਵੀ ਵੱਧ ਖੁਦਕੁਸ਼ੀਆਂ! 'ਆਪ' ਨੇ ਦੱਸਿਆ ਕਿਸਾਨਾਂ ਦੀ ਆਰਥਿਕ ਮਦਦ ਦਾ ਹੱਲ ਆਗੂਆਂ ਨੇ ਕਿਹਾ ਕਿ ਲਾਲਚੀ ਅਧਿਕਾਰੀਆਂ ਕਰਕੇ ਹੀ ਅੱਜ ਕਿਸਾਨ ਮੰਡੀਆਂ 'ਚ ਖੱਜਲ ਖ਼ੁਆਰ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਅੱਜ ਸ਼ਰੇਆਮ ਰਿਸ਼ਵਤ ਲਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਨੂੰ ਲਗਾਮ ਕੱਸਣ ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget