ਪੜਚੋਲ ਕਰੋ

ਗਣਤੰਤਰ ਦਿਵਸ ਪਰੇਡ 'ਚ ਦਿਖੇਗੀ ਨਾਰੀ ਸ਼ਕਤੀ, 147 ਜਵਾਨਾਂ ਵਾਲੇ ਕੰਟੀਜੇਂਟ ਦੀ ਅਗੁਵਾਈ ਕਰੇਗੀ ਪੰਜਾਬ ਦੀ ਰਹਿਣ ਵਾਲੀ ਕੈਪਟਨ ਤਾਨੀਆ ਸ਼ੇਰਗਿਲ

ਗਣਤੰਤਰ ਦਿਵਸ ਪਰੇਡ 'ਚ ਦੇਸ਼ ਦੀ ਤਾਕਤ ਤਾਂ ਦੇਖਣ ਨੂੰ ਮਿਲੇਗੀ ਹੀ, ਪਰ ਨਾਲ ਹੀ ਕੈਪਟਨ ਤਾਨੀਆ ਸ਼ੇਰਗਿਲ ਵੀ ਖ਼ਾਸ ਖਿੱਚ ਦਾ ਕੇਂਦਰ ਹੈ।

ਨਵੀਂ ਦਿੱਲੀ: ਗਣਤੰਤਰ ਦਿਵਸ ਪਰੇਡ 'ਚ ਦੇਸ਼ ਦੀ ਤਾਕਤ ਤਾਂ ਦੇਖਣ ਨੂੰ ਮਿਲੇਗੀ ਹੀ, ਪਰ ਨਾਲ ਹੀ ਕੈਪਟਨ ਤਾਨੀਆ ਸ਼ੇਰਗਿਲ ਵੀ ਖ਼ਾਸ ਖਿੱਚ ਦਾ ਕੇਂਦਰ ਹੈ। ਹਾਲਾਂਕਿ ਪਹਿਲਾਂ ਵੀ ਮਹਿਲਾ ਅਫਸਰ ਗਣਤੰਤਰ ਦਿਵਸ ਪਰੇਡ 'ਚ ਮਾਰਚਪਾਸਟ 'ਚ ਸ਼ਾਮਿਲ ਹੋਈਆਂ ਹਨ, ਪਰ ਚੌਥੀ ਪੀੜੀ ਦੀ ਸੈਨਾ ਅਧਿਕਾਰੀ ਹੋਣ ਦੇ ਕਾਰਨ ਉਹ ਦੇਸ਼ ਭਰ 'ਚ ਚਰਚਾ ਦਾ ਵਿਸ਼ਾ ਬਣ ਗਏ ਹਨ। ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿਲ ਰਾਜਪੱਥ 'ਤੇ ਗਣਤੰਤਰ ਦਿਵਸ ਮੌਕੇ 147 ਜਵਾਨਾਂ ਵਾਲੇ ਪੁਰਸ਼ ਕੰਟੀਜੇਂਟ ਦੀ ਅਗੁਵਾਈ ਕਰੇਗੀ। ਪੂਰਾ ਦੇਸ਼ ਤਾਨੀਆਂ ਸ਼ੇਰਲਿ ਦੀ ਚਰਚਾ ਕਰ ਰਿਹਾ ਹੈ। ਸਾਲ 2020 'ਚ ਇਹ ਦੂਸਰਾ ਮੌਕਾ ਹੈ ਜਦ ਤਾਨੀਆਂ ਨੂੰ ਮਿਲਟਰੀ ਪਰੇਡ ਦੀ ਅਗੁਵਾਈ ਕਰਨ ਦਾ ਮੌਕਾ ਮਿਿਲਆ ਹੈ। ਇਸ ਹੀ ਸਾਲ 15 ਜਨਵਰੀ ਨੂੰ ਆਰਮੀ ਡੇ ਮੌਕੇ ਤਾਨੀਆਂ ਸ਼ੇਰਗਿਲ ਨੇ ਪੁਰਸ਼ ਕੰਟੀਜੇਂਟ ਨੂੰ ਲੀਡ ਕਰਨ ਦਾ ਗੌਰਵ ਆਪਣੇ ਨਾਂ ਕੀਤਾ ਸੀ ਅਤੇ ਇਹ ਪਹਿਲੀ ਵਾਰ ਸੀ ਕਿ ਜਦ ਆਰਮੀ ਡੇ ਮੌਕੇ ਕਿਸੇ ਮਹਿਲਾ ਨੇ ਪੁਰਸ਼ ਕੰਟੀਜੇਂਟ ਨੂੰ ਲੀਡ ਕੀਤਾ ਹੋਵੇ। ਤਾਨੀਆਂ ਪੰਜਾਬ ਦੇ ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ। ਦਰਅਸਲ ਤਾਨੀਆਂ ਦੇ ਨਾਂ ਦੀ ਚਰਚਾ ਇਸ ਲਈ ਵੀ ਜ਼ਿਆਦਾ ਹੋ ਰਹੀ ਹੈ ਕਿਉਂਕਿ ਉਹ ਚੌਥੀ ਪੀੜੀ ਦੀ ਸੈਨਿਕ ਅਫਸਰ ਹੈ। ਇਤਿਹਾਸ 'ਚ ਸ਼ਾਇਦ ਪਹਿਲੀ ਵਾਰ ਅਜਿਹਾ ਹੋਇਆ ਹੈ ਜਦ ਇੱਕ ਹੀ ਪਰਿਵਾਰ ਤੋਂ ਲਗਾਤਾਰ ਚੌਥੀ ਪੀੜੀ ਨੇ ਫੌਜ 'ਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਤਾਨੀਆਂ ਦੇਸ਼ ਦੀ ਹਰ ਇੱਕ ਔਰਤ ਲਈ ਪ੍ਰੇਰਣਾ ਦਾ ਸਰੋਤ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget