ਪੜਚੋਲ ਕਰੋ

ਕੈਪਟਨ ਵਲੋਂ ਵੱਡਾ ਐਲਾਨ, ਹਾਈਕੋਰਟ ਦੇ ਫੈਸਲੇ ਨੂੰ ਦੇਣਗੇ ਚੁਣੌਤੀ, ਸਕੂਲੀ ਵਿਦਿਆਰਥੀਆਂ ਦਾ ਦੇਣਗੇ ਸਾਥ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰੇਗੀ ਕਿ ਪ੍ਰਾਈਵੇਟ ਸਕੂਲਾਂ ਨੂੰ ਤਾਲਾਬੰਦੀ ਦੇ ਸਮੇਂ ਵਿਦਿਆਰਥੀਆਂ ਤੋਂ ਫੀਸਾਂ ਵਸੂਲਣ ਦੀ ਆਗਿਆ ਦਿੱਤੀ ਜਾਵੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰੇਗੀ ਕਿ ਪ੍ਰਾਈਵੇਟ ਸਕੂਲਾਂ ਨੂੰ ਤਾਲਾਬੰਦੀ ਦੇ ਸਮੇਂ ਵਿਦਿਆਰਥੀਆਂ ਤੋਂ ਫੀਸਾਂ ਵਸੂਲਣ ਦੀ ਆਗਿਆ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਮੈਡੀਕਲ ਮਾਹਿਰਾਂ ਵਲੋਂ ਹਰੀ ਝੰਡੀ ਨਹੀਂ ਮਿਲ ਜਾਂਦੀ ਸਕੂਲ ਖੋਲ੍ਹੇ ਨਹੀਂ ਜਾਣਗੇ।

ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਜਦੋਂ ਕੁਝ ਮਾਪਿਆਂ ਵੱਲੋਂ ਪਟਿਆਲਾ ਵਿੱਚ ਸਕੂਲ ਖੋਲ੍ਹਣ ਲਈ ਕੀਤੇ ਜਾ ਰਹੇ ਵਿਰੋਧਾਂ ਬਾਰੇ ਪੁੱਛਿਆ ਗਿਆ ਤਾਂ ਕੈਪਟਨ ਨੇ ਇੱਕ ਵੀਡੀਓ ਕਾਨਫਰੰਸ ਵਿੱਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ‘ਤੇ ਕੋਈ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ, 'ਜਦੋਂ ਤੱਕ ਮੈਂ ਇਸ ਮਾਮਲੇ 'ਤੇ ਡਾਕਟਰੀ ਸਲਾਹ ਨਹੀਂ ਲੈਂਦਾ ਮੈਂ ਸਕੂਲ ਨਹੀਂ ਖੋਲ੍ਹਾਂਗਾ।' ਪੰਜਾਬ 'ਚ ਕੋਰੋਨਾ ਦੇ 54 ਨਵੇਂ ਕੇਸ, ਸੰਕਰਮਿਤ ਮਰੀਜ਼ਾਂ ਦੀ ਸੰਖਿਆ 2500 ਪਾਰ ਤਾਲਾਬੰਦੀ ਵੇਲੇ ਸਕੂਲਾਂ ਵੱਲੋਂ ਲਈਆਂ ਫੀਸਾਂ ਬਾਰੇ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਸਮੇਂ ਜਦੋ ਪ੍ਰਾਈਵੇਟ ਸਕੂਲਾਂ ਵਿੱਚ ਪੜਾਇਆ ਨਹੀਂ ਜਾਂਦਾ ਸੀ ਲਈ ਕੋਈ ਫੀਸ ਨਹੀਂ ਲੈਣ ਦਾ ਸਹੀ ਫੈਸਲਾ ਲਿਆ ਸੀ। ਉਨ੍ਹਾਂ ਕਿਹਾ,
" ਸਕੂਲ ਬੰਦ ਹੋਣ ‘ਤੇ ਮਾਪਿਆਂ ਤੋਂ ਫੀਸਾਂ ਇਕੱਤਰ ਕਰਨਾ ਗਲਤ ਹੈ। ਇਸ ਮਾਮਲੇ ‘ਤੇ ਰਾਜ ਸਰਕਾਰ ਵੱਲੋਂ ਹਾਈ ਕੋਰਟ ਦੇ ਫੈਸਲੇ ਵਿਰੁੱਧ ਜਲਦੀ ਹੀ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਜਾਏਗੀ। "
-
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget