ਪੜਚੋਲ ਕਰੋ

ਕੈਪਟਨ ਦਾ ਵੱਡਾ ਦਾਅਵਾ, ਪੰਜਾਬ ਤੋਂ ਭੇਜੇ ਪਰਵਾਸੀ ਮਜ਼ਦੂਰ ਬਿਹਾਰ ਨੇ ਵੀ ਠੁਕਰਾਏ!

ਕੈਪਟਨ ਨੇ ਕਿਹਾ ਬਿਹਾਰ ’ਚ ਕੁਆਰੰਟੀਨ ਬਣਾਈ ਰੱਖਣ ਦੇ ਪ੍ਰਬੰਧਾਂ ਦੀ ਘਾਟ ਕਾਰਨ ਬਿਹਾਰ ਵਿੱਚ ਆਪਣੇ ਮਜ਼ਦੂਰਾਂ ਨੂੰ ਰੱਖਣ ਦੀ ਕੋਈ ਇੱਛਾ ਨਹੀਂ ਦਿਖ ਰਹੀ।

ਚੰਡੀਗੜ੍ਹ: ਇੱਕ ਪਾਸੇ ਲੌਕਡਾਊਨ ਦੇ ਚੱਲਦਿਆਂ ਪਰਵਾਸੀ ਮਜ਼ਦੂਰ ਯੂਪੀ ਤੇ ਬਿਹਾਰ ਨੂੰ ਪਰਤ ਰਹੇ ਹਨ। ਸੂਬਾ ਸਰਕਾਰਾਂ ਵੱਲੋਂ ਵੀ ਮਜ਼ਦੂਰਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਕੁਝ ਹੱਦ ਤੱਕ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਬਿਹਾਰ ਸਰਕਾਰ ਹੁਣ ਆਪਣੇ ਹੀ ਮਜ਼ਦੂਰਾਂ ਨੂੰ ਰੱਖਣ ਦੀ ਇੱਛਾ ਨਹੀਂ ਦਿਖਾ ਰਿਹਾ। ਅਮਰਿੰਦਰ ਸਿੰਘ ਨੇ ਸੋਮਵਾਰ ਦੇਰ ਰਾਤ ਇੱਕ ਟਵੀਟ ‘ਚ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੂੰ ਰੋਜ਼ਾਨਾ 20 ਟਰੇਨਾਂ ਰਾਹੀਂ ਪੰਜਾਬ ਤੋਂ ਬਿਹਾਰ ਤੇ ਯੂਪੀ ਭੇਜਿਆ ਜਾ ਰਿਹਾ ਹੈ।  ਸੋਮਵਾਰ ਨੂੰ 15 ਰੇਲ ਗੱਡੀਆਂ ਯੂਪੀ ਲਈ ਤੇ 6 ਬਿਹਾਰ ਲਈ ਰਵਾਨਾ ਹੋਈਆਂ। ਕੈਪਟਨ ਨੇ ਕਿਹਾ ਕਿ
" ਪੰਜਾਬ ਤੋਂ ਹੋਰ ਮਜ਼ਦੂਰ ਭੇਜਣ ਲਈ ਇੱਕ ਰੇਲ ਗੱਡੀ ਦੀ ਜ਼ਰੂਰਤ ਹੈ, ਪਰ ਬਿਹਾਰ ’ਚ ਕੁਆਰੰਟੀਨ ਬਣਾਈ ਰੱਖਣ ਦੇ ਪ੍ਰਬੰਧਾਂ ਦੀ ਘਾਟ ਕਾਰਨ ਬਿਹਾਰ ਵਿੱਚ ਆਪਣੇ ਮਜ਼ਦੂਰਾਂ ਨੂੰ ਰੱਖਣ ਦੀ ਕੋਈ ਇੱਛਾ ਨਹੀਂ ਦਿਖ ਰਹੀ। ਅਗਲੀ ਰਣਨੀਤੀ ਬਿਹਾਰ ਨੇ ਬਣਾਉਣੀ ਹੈ। "
-
ਮੁੱਖ ਮੰਤਰੀ ਦਫ਼ਤਰ ਨੇ ਕਿਹਾ ਹੈ ਕਿ ਸਰਕਾਰੀ ਪੋਰਟਲ ‘ਤੇ ਰਜਿਸਟਰਡ 11 ਲੱਖ ਪਰਵਾਸੀਆਂ ਵਿੱਚੋਂ 2 ਲੱਖ ਪੰਜਾਬ ਤੋਂ ਭੇਜੇ ਗਏ ਹਨ। ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ, ਬੀਤੇ ਤਿੰਨ ਦਿਨਾਂ ‘ਚ ਸਭ ਤੋਂ ਵੱਧ 15 ਹਜ਼ਾਰ ਕੇਸ ਵਧੇ ਕੋਰੋਨਾ ਤੋਂ ਬਚਿਆ ਤਾਂ ਇਸ ਬਿਮਾਰੀ ਨੇ ਨਾ ਬਖਸ਼ਿਆ, ਕੋਰੋਨਾ ਜਿੱਤਣ ਤੋਂ ਅਗਲੇ ਹੀ ਦਿਨ ਹੋਈ ਮੌਤ

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget