ਪੜਚੋਲ ਕਰੋ

ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਕੈਪਟਨ ਦਾ ਵੱਡਾ ਦਾਅਵਾ, ਕਿਸਾਨ ਅੰਦੋਲਨ ਨਾਲ ਨਹੀਂ ਕੋਈ ਸਬੰਧ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮਿਊਜ਼ੀਕਲ ਵੀਡੀਓ ਵਿੱਚ ਬੰਦੂਕ ਦੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਪੰਜਾਬੀ ਗਾਇਕਾ ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਸਹੀ ਕਰਾਰ ਦਿੱਤਾ ਹੈ। ਕੈਪਟਨ ਨੇ ਕਿਹਾ ਗੈਂਗਸਟਰਵਾਦ ਤੇ ਬੰਦੂਕ ਦੇ ਸੱਭਿਆਚਾਰ ਨੂੰ ਵਧਾਵਾ ਦੇਣਾ ਬਿਲਕੁਲ ਗਲਤ ਸੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮਿਊਜ਼ੀਕਲ ਵੀਡੀਓ ਵਿੱਚ ਬੰਦੂਕ ਦੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਪੰਜਾਬੀ ਗਾਇਕਾ ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਸਹੀ ਕਰਾਰ ਦਿੱਤਾ ਹੈ। ਕੈਪਟਨ ਨੇ ਕਿਹਾ ਗੈਂਗਸਟਰਵਾਦ ਤੇ ਬੰਦੂਕ ਦੇ ਸੱਭਿਆਚਾਰ ਨੂੰ ਵਧਾਵਾ ਦੇਣਾ ਬਿਲਕੁਲ ਗਲਤ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਹੀ ਕੇਸ ਦਰਜ ਕੀਤਾ ਗਿਆ ਜੋ ਗਾਇਕ ਦੇ ਪੁਰਾਣੇ ਗਾਣੇ ਨਾਲ ਸਬੰਧਤ ਹੈ। ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਗ੍ਰਿਫਤਾਰੀ ਦਾ, ਖੇਤੀ ਕਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਗਾਏ ਗੀਤ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਗਾਇਕ ਦਾ ਕਿਸਾਨਾਂ ਦੇ ਹੱਕ 'ਚ ਗਾਇਆ ਗੀਤ ਅਸਲ ਵਿੱਚ ਪ੍ਰਸੰਸਾਯੋਗ ਹੈ। ਹਾਲਾਂਕਿ, ਉਸ ਦਾ ਚੰਗਾ ਕੰਮ ਹੁਣ ਉਸ ਦੇ ਪੁਰਾਣੇ ਗਾਣੇ ਦੇ ਨਕਾਰਾਤਮਕ ਪ੍ਰਭਾਵ ਨੂੰ ਨਹੀਂ ਰੋਕ ਸਕਿਆ ਜੋ ਨੌਜਵਾਨਾਂ ਨੂੰ ਬੰਦੂਕਾਂ ਚੁੱਕਣ ਲਈ ਉਤਸ਼ਾਹਿਤ ਕਰਦਾ ਹੈ।
ਦੱਸ ਦਈਏ ਕਿ ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਪੰਜਾਬੀ ਗਾਇਕ ਤੇ ਲੇਖਕ ਸ਼੍ਰੀ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਬਰਾੜ ਤੇ ਆਪਣੇ ਗੀਤ ਵਿੱਚ ਹਿੰਸਾ ਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਦਾ ਦੋਸ਼ ਹੈ। ਉਨ੍ਹਾਂ ਇਹ ਗੀਤ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਸੀ। ਕਿਸਾਨਾਂ ਦੇ ਵਿਰੋਧ ਮਗਰੋਂ ਯੂ-ਟਰਨ! ਬੀਜੇਪੀ ਲੀਡਰ ਦੇ ਘਰ ਬਾਹਰ ਗੋਹਾ ਸੁੱਟਣ 'ਤੇ ਕੇਸ ਵਾਪਸ, ਥਾਣੇਦਾਰ ਤਬਦੀਲ ਪਟਿਆਲਾ ਪੁਲਿਸ ਨੇ ਸ਼੍ਰੀ ਬਰਾੜ ਤੇ ਹੋਰ ਸਹਾਇਕ ਕਲਾਕਾਰਾਂ ਖਿਲਾਫ ਆਈਪੀਸੀ ਦੀ ਧਾਰਾ 294 ਅਤੇ 504 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਬਾਰਬੀ ਮਾਨ ਦੇ ਗੀਤ ਵਿੱਚ ਫੀਚਰ ਹੋਏ ਸ਼੍ਰੀ ਬਰਾੜ ਨੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਹੈ। ਇਹ ਗੀਤ ਨਵੰਬਰ ਮਹੀਨੇ ਰਿਲੀਜ਼ ਹੋਇਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget