ਪੜਚੋਲ ਕਰੋ

ਦਿੱਲੀ 'ਚ ਕੈਪਟਨ ਦਾ ਧਰਨਾ, ਪੁਲਿਸ ਵੱਲੋਂ ਵਿਧਾਇਕਾਂ ਨੂੰ ਰੋਕਣ ਦੀ ਕੋਸ਼ਿਸ਼

ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਕੇ ਪੰਜਾਬ ਦੇ ਬਣੇ ਹਾਲਤ ਨੂੰ ਲੈ ਕੇ ਪੰਜਾਬ ਕਾਂਗਰਸ ਅੱਜ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਰਾਸ਼ਟਰਪਤੀ ਵੱਲੋਂ ਮੁਲਕਾਤ ਤੋਂ ਨਾਂਹ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਸਣੇ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰਕੇ ਪੰਜਾਬ ਦੇ ਬਣੇ ਹਾਲਤ ਨੂੰ ਲੈ ਕੇ ਪੰਜਾਬ ਕਾਂਗਰਸ ਅੱਜ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਰਾਸ਼ਟਰਪਤੀ ਵੱਲੋਂ ਮੁਲਕਾਤ ਤੋਂ ਨਾਂਹ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਸਣੇ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਇਸ ਧਰਨੇ 'ਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬ ਕਾਂਗਰਸ ਦੇ ਵਿਧਾਇਕ ਨੂੰ ਦਿੱਲੀ ਬਾਰਡਰ 'ਤੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਦਿੱਲੀ ਪੁਲਿਸ ਨੇ ਬੇਰੀਕੇਡਿੰਗ ਕਰਕੇ ਗੱਡੀਆਂ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਂਗਰਸ ਦੇ ਵਿਧਾਇਕ ਨਵਜੋਤ ਸਿੱਧੂ, ਰਾਜਾ ਵੜਿੰਗ, ਰਜਿੰਦਰ ਬੇਰੀ, ਅਵਤਾਰ ਹੈਨਰੀ ਜੂਨੀਅਰ ਤੇ ਕਾਕਾ ਲੋਹਗੜ੍ਹ ਦੀ ਕਾਰ ਨੂੰ ਰੋਕਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੇ ਜਦ ਕਾਰ 'ਚੋਂ ਉੱਤਰ ਕੇ ਪੁਲਿਸ ਨਾਲ ਗੱਲਬਾਤ ਕੀਤੀ ਤੋਂ ਪੁਲਿਸ ਨੇ ਇਨ੍ਹਾਂ ਨੂੰ ਧੱਕੇ ਮਾਰੇ। ਨਵਜੋਤ ਸਿੱਧੂ ਸਮੇਤ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਬਾਰਡਰ 'ਤੇ ਰੋਕਿਆ, ਸਿੱਧੂ ਨੇ ਅੱਗਿਓਂ ਇੰਝ ਦਿੱਤਾ ਜਵਾਬ ਰਾਜਾ ਵੜਿੰਗ ਨੇ ਕਿਹਾ ਕਿ ਬੀਜੇਪੀ ਨੂੰ ਘਬਰਾਹਟ ਹੋਈ ਪਈ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਤੋਂ ਬਾਹਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿ ਕੈਪਟਨ ਦੇ ਧਰਨੇ 'ਤੇ ਨਾ ਪਹੁੰਚ ਸਕੀਏ। ਜਦੋਂ ਜੁਆਇੰਟ ਸੀਪੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਤੁਹਾਨੂੰ ਹਿਰਾਸਤ 'ਚ ਨਹੀਂ ਲੈ ਰਹੇ, ਸਗੋਂ ਪੰਜਾਬ ਭਵਨ ਤੱਕ ਛੱਡਣ ਜਾ ਰਹੇ ਹਾਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget