ਪੜਚੋਲ ਕਰੋ

ਮੋਦੀ ਚਲਾ ਰਹੇ ਕੈਪਟਨ ਦੀ ਸਰਕਾਰ?, ਕਿਸਾਨੀ ਅੰਦੋਲਨ ਦੌਰਾਨ 'ਆਪ' ਦੇ ਹੈਰਾਨੀਜਨਕ ਖ਼ੁਲਾਸੇ!

ਇੱਕ ਪਾਸੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ। ਤਾਂ ਦੂਜੇ ਪਾਸੇ ਪੰਜਾਬ ਦੇ ਅੰਦਰ ਹੀ ਬੇਰੁਜ਼ਗਾਰ ਅਧਿਆਪਕਾਂ ਦਾ ਅੰਦੋਲਨ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। 'ਆਪ' ਨੇ ਇਲਜ਼ਾਮ ਲਗਾਇਆ ਹੈ ਕਿ ਪੀਐਮ ਮੋਦੀ ਦੇ ਇਸ਼ਾਰਿਆਂ 'ਤੇ ਪੰਜਾਬ ਦੀ ਕੈਪਟਨ ਸਰਕਾਰ ਕੰਮ ਕਰਦੀ ਹੈ।

ਚੰਡੀਗੜ: ਇੱਕ ਪਾਸੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ। ਤਾਂ ਦੂਜੇ ਪਾਸੇ ਪੰਜਾਬ ਦੇ ਅੰਦਰ ਹੀ ਬੇਰੁਜ਼ਗਾਰ ਅਧਿਆਪਕਾਂ ਦਾ ਅੰਦੋਲਨ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। 'ਆਪ' ਨੇ ਇਲਜ਼ਾਮ ਲਗਾਇਆ ਹੈ ਕਿ ਪੀਐਮ ਮੋਦੀ ਦੇ ਇਸ਼ਾਰਿਆਂ 'ਤੇ ਪੰਜਾਬ ਦੀ ਕੈਪਟਨ ਸਰਕਾਰ ਕੰਮ ਕਰਦੀ ਹੈ। ਆਮ ਆਦਮੀ ਪਾਰਟੀ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹਰ ਫਰੰਟ 'ਤੇ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ। ਪਾਰਟੀ ਸੂਬਾ ਯੂਥ ਵਿੰਗ ਦੇ ਪ੍ਰਧਾਨ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ  ਨੇ ਕਿਹਾ ਕਿ ‘ਆਪ‘ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਲਈ ਹਰ ਥਾਂ 'ਤੇ ਆਵਾਜ਼ ਚੁੱਕਦੀ ਆ ਰਹੀ ਹੈ। ਉਨਾਂ ਕਿਹਾ ਕਿ ਕੈਪਟਨ ਦੀ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਕੋਈ ਅਜਿਹਾ ਮਹੀਨਾ ਨਹੀਂ ਹੈ ਜਿਸ ’ਚ ਰੁਜ਼ਗਾਰ ਮੰਗਦੇ ਅਧਿਆਪਕਾਂ ਨੇ ਅੱਤਿਆਚਾਰ ਨਾ ਸਹਿਆ ਹੋਵੇ, ਪਰ ਅਜੇ ਤੱਕ ਨੌਕਰੀ ਨਹੀਂ ਮਿਲੀ। ‘ਆਪ’ ਆਗੂ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਕਰ ਰਹੇ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਸਰਕਾਰੀ ਨੀਤੀਆਂ ਦਾ ਭਾਂਡਾ ਭੰਨਣ ਦੀ ਮੁਹਿੰਮ ਦਾ ਸਮਰਥਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਿਆਸੀ ਲੀਡਰਾਂ ਨਾਲ ਹੋਈ ਮੀਟਿੰਗ ਤੋਂ ਝਾੜਿਆ ਪੱਲਾ ਉਨਾਂ ਕਿਹਾ ਕਿ ਕੈਪਟਨ ਨੇ ਚੋਣਾਂ ਤੋਂ ਪਹਿਲਾਂ ਤਾਂ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ, ਪਰ ਕੁਰਸੀ 'ਤੇ ਬੈਠਦਿਆਂ ਹੀ ਸਭ ਭੁੱਲ ਗਏ। ਪਿਛਲੇ 4 ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕ ਹਰ ਮੌਸਮਾਂ ਵਿੱਚ ਝੱਖੜ, ਹਨੇਰੀਆਂ, ਗਰਮੀ, ਠੰਢ ਵਿੱਚ ਅੰਦੋਲਨ ਕਰਦੇ ਹੋਏ ਸੜਕਾਂ 'ਤੇ ਰਾਤਾਂ ਕੱਟ ਰਹੇ ਹਨ, ਪਰ ਕੈਪਟਨ ਸਾਹਿਬ ਨੂੰ ਦਿਖਾਈ ਨਹੀਂ ਦਿੰਦਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਇਸ਼ਾਰਿਆਂ 'ਤੇ ਚੱਲਣ ਵਾਲੇ ਮੁੱਖ ਮੰਤਰੀ ਦਾ ਕੰਮ ਵੀ ਮੋਦੀ ਵਰਗਾ ਹੀ ਹੈ। ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਲਈ ਕਾਰਪੋਰੇਟ ਘਰਾਣਿਆਂ ਤੋਂ ਵਿਹਲ ਨਹੀਂ ਮਿਲਦੀ ਅਤੇ ਕੈਪਟਨ ਨੂੰ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਗੱਲ ਕਰਨ ਲਈ ਵਿਦੇਸ਼ੀ ਮਿੱਤਰਾਂ ਤੋਂ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget