ਪੜਚੋਲ ਕਰੋ

ਕੈਪਟਨ ਦਾ ਰਾਜਘਾਟ ਜਾਣਾ ਸਿਰਫ ਇੱਕ ਡਰਾਮਾ! ਕੀ ਇਹ ਸਭ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀਆਂ ਚਾਲਾਂ?

ਕੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਘਾਟ ਸਿਰਫ ਇੱਕ ਡਰਾਮਾ ਕਰਨ ਜਾ ਰਹੇ ਹਨ? ਕੀ ਕਾਂਗਰਸ ਦਾ ਇਹ ਧਰਨਾ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀਆਂ ਚਾਲਾਂ ਦਾ ਹੀ ਹਿੱਸਾ ਹੈ? ਇਹ ਸਵਾਲ ਇਸ ਲਈ ਖੜ੍ਹੇ ਹੋ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਵਲੋਂ ਕਾਂਗਰਸ ਵਲੋਂ ਐਲਾਨ ਕਰਨ ਤੋਂ ਬਾਅਦ ਵੱਡੇ ਇਲਜ਼ਾਮ ਲਗਾਏ ਗਏ ਹਨ।

ਚੰਡੀਗੜ੍ਹ: ਕੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਘਾਟ ਸਿਰਫ ਇੱਕ ਡਰਾਮਾ ਕਰਨ ਜਾ ਰਹੇ ਹਨ? ਕੀ ਕਾਂਗਰਸ ਦਾ ਇਹ ਧਰਨਾ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀਆਂ ਚਾਲਾਂ ਦਾ ਹੀ ਹਿੱਸਾ ਹੈ? ਇਹ ਸਵਾਲ ਇਸ ਲਈ ਖੜ੍ਹੇ ਹੋ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਵਲੋਂ ਕਾਂਗਰਸ ਵਲੋਂ ਐਲਾਨ ਕਰਨ ਤੋਂ ਬਾਅਦ ਵੱਡੇ ਇਲਜ਼ਾਮ ਲਗਾਏ ਗਏ ਹਨ। ਆਪ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਹਾ ਡਰਾਮੇਬਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਕੈਪਟਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲਣ ਦੀ ਬਜਾਏ ਹੁਣ ਰਾਜਘਾਟ ਇੱਕ ਹੋਰ ਡਰਾਮਾ ਕਰਨ ਜਾ ਰਹੇ ਹਨ। ਮਾਨ ਅਨੁਸਾਰ ਅਜਿਹੀ ਡਰਾਮੇਬਾਜ਼ੀ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀਆਂ ਚਾਲਾਂ ਦਾ ਹੀ ਹਿੱਸਾ ਹੈ। ਭਗਵੰਤ ਮਾਨ ਨੇ ਕਿਹਾ, ''ਪਹਿਲੀ ਗੱਲ ਤਾਂ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣਾ ਲਾਮ-ਲਸ਼ਕਰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਕੋਲੋਂ ਕਿਸ ਲਈ ਮੁਲਾਕਾਤ ਮੰਗ ਰਹੇ ਹਨ। ਹਰ ਕੋਈ ਸਮਝਦਾ ਹੈ ਕਿ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਐਮਐਸਪੀ 'ਤੇ ਕਣਕ-ਝੋਨੇ ਸਮੇਤ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਫ਼ੈਸਲਾ ਪ੍ਰਧਾਨ ਮੰਤਰੀ ਦੇ ਹੱਥ ਹੈ। ਫਿਰ ਕੈਪਟਨ ਪ੍ਰਧਾਨ ਮੰਤਰੀ ਨੂੰ ਮਿਲਣੀ ਦੀ ਥਾਂ ਇੱਧਰ-ਉੱਧਰ ਦੀ ਡਰਾਮੇਬਾਜ਼ੀ ਕਿਸ ਨੂੰ ਬੇਵਕੂਫ਼ ਬਣਾਉਣ ਲਈ ਕਰ ਰਹੇ ਹਨ? ਅਸਲ 'ਚ ਕੈਪਟਨ ਅਮਰਿੰਦਰ ਸਿੰਘ ਬੜੀ ਚਲਾਕੀ ਨਾਲ ਕਿਸਾਨਾਂ ਨੂੰ ਭਾਵਨਾਤਮਕ ਤੌਰ 'ਤੇ ਗੁਮਰਾਹ ਕਰ ਰਹੇ ਹਨ।'' ਕੇਂਦਰ ਸਰਕਾਰ ਦੇ ਝਟਕੇ ਮਗਰੋਂ ਕੈਪਟਨ ਦਾ ਵੱਡਾ ਐਲਾਨ ਭਗਵੰਤ ਮਾਨ ਨੇ ਕਿਹਾ, ''ਪਹਿਲਾਂ ਜਿਸ ਤਰਾਂ ਵਿਸ਼ੇਸ਼ ਸੈਸ਼ਨ ਰਾਹੀਂ ਪੰਜਾਬ ਅਤੇ ਵਿਰੋਧੀ ਧਿਰਾਂ ਨੂੰ ਧੋਖੇ 'ਚ ਰੱਖ ਕੇ ਕੇਂਦਰ ਦੇ ਕਾਲੇ ਕਾਨੂੰਨਾਂ 'ਚ ਹੀ ਫ਼ਰਜ਼ੀ ਸੋਧ ਦਾ ਡਰਾਮਾ ਕੀਤਾ, ਫਿਰ ਮਾਲ ਗੱਡੀਆਂ ਚਲਾਉਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਡਰਾਮਾ ਕੀਤਾ। ਫਿਰ ਫ਼ਰਜ਼ੀ ਅਤੇ ਨਿਕੰਮੇ ਕਾਨੂੰਨਾਂ 'ਤੇ ਰਾਜਪਾਲ ਪੰਜਾਬ ਦੇ ਦਸਤਖ਼ਤ ਹੋਏ ਬਗੈਰ ਰਾਸ਼ਟਰਪਤੀ ਕੋਲੋਂ ਮੁਲਾਕਾਤ ਦਾ ਸਮਾਂ ਮੰਗਣ ਦਾ ਡਰਾਮਾ ਕੀਤਾ, ਰਾਸ਼ਟਰਪਤੀ ਕੋਲੋਂ ਨਾਂਹ ਕਰਨ 'ਤੇ ਰਾਜਘਾਟ ਜਾ ਕੇ ਬੈਠਣਾ ਵੀ ਇੱਕ ਹੋਰ ਡਰਾਮਾ ਹੈ।'' ਪੰਜਾਬ 'ਚ ਹੁਣ ਲਗਣਗੇ ਲੰਬੇ ਪਾਵਰ ਕੱਟ! ਕੋਲਾ ਨਾ ਪਹੁੰਚਣ ਕਰਕੇ ਬਿਜਲੀ ਦਾ ਉਤਪਾਦਨ ਹੋਇਆ ਬੰਦ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਧਾਨ ਸਭਾ 'ਚ ਮੋਦੀ ਦੇ ਕਾਨੂੰਨਾਂ 'ਚ ਸੋਧ ਕਰਨ ਦੀ ਥਾਂ ਐਮਐਸਪੀ ਉੱਤੇ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਆਪਣਾ (ਸਟੇਟ) ਕਾਨੂੰਨ ਪਾਸ ਕੀਤਾ ਹੁੰਦਾ ਤਾਂ ਉਸ ਕਾਨੂੰਨ ਨੂੰ ਸੰਵਿਧਾਨਿਕ ਤੌਰ 'ਤੇ ਕੋਈ ਅੜਚਣ ਨਹੀਂ ਆਉਣੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget