ਪੜਚੋਲ ਕਰੋ

ਕੈਪਟਨ ਦੀ ਪੰਜਾਬੀਆਂ ਨੂੰ ਚੇਤਾਵਨੀ, ਪੁਲਿਸ ਨੂੰ ਸਖਤੀ ਦੇ ਹੁਕਮ

ਮੁੱਖ ਮੰਤਰੀ ਨੇ ਕਿਹਾ ਕਿ ਅਗਲੇ 25-30 ਦਿਨ ਦਫਤਰਾਂ ਤੇ ਵਪਾਰਕ ਗਤੀਵਿਧੀਆਂ ਨਾਲ ਆਰਥਿਕ ਗਤੀਵਿਧੀਆਂ ਦੀ ਸ਼ੁਰੂਆਤ ਦੇ ਮੱਦੇਨਜ਼ਰ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਵਧੇਰੇ ਸੰਵੇਦਨਸ਼ੀਲ ਹਨ।

ਮਨਵੀਰ ਕੌਰ ਦੀ ਰਿਪੋਰਟ ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਕਿ ਲੋਕਾਂ ਨੂੰ ਕਰਫਿਊ (Curfew) ਤੋਂ ਮੁਕਤ ਕਰ ਦਿੱਤਾ ਗਿਆ ਹੈ ਪਰ ਲੋਕਾਂ ਨੂੰ ਇਨ੍ਹਾਂ ਛੋਟਾਂ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ। ਸੀਐਮ ਨੇ ਪੁਲਿਸ ਨੂੰ ਕੋਵਿਡ-19 (Covid-19) ਨਾਲ ਜੁੜੇ ਸੁਰੱਖਿਆ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਸਮਾਜਿਕ ਦੂਰੀ (Social Distance) ਅਤੇ ਮਾਸਕ ਪਾਉਣਾ ਲਾਜ਼ਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ 25-30 ਦਿਨ ਦਫਤਰਾਂ ਤੇ ਵਪਾਰਕ ਗਤੀਵਿਧੀਆਂ ਨਾਲ ਆਰਥਿਕ ਗਤੀਵਿਧੀਆਂ ਦੀ ਸ਼ੁਰੂਆਤ ਦੇ ਮੱਦੇਨਜ਼ਰ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਵਧੇਰੇ ਸੰਵੇਦਨਸ਼ੀਲ ਹਨ। ਕੈਪਟਨ ਨੇ ਕਿਹਾ ਕਿ 55 ਦਿਨਾਂ ਦਾ ਕਰਫਿਊ ਬਰਬਾਦ ਨਹੀਂ ਕੀਤਾ ਜਾ ਸਕਦਾ। ਇਸ ਲਈ ਜ਼ਰੂਰੀ ਹੈ ਕਿ ਹਰ ਹਾਲ ‘ਚ ਲੋਕਾਂ ਤੋਂ ਨਿਯਮਾਂ ਦੀ ਪਾਲਣਾ ਕਰਵਾਈ ਜਾਵੇ। ਉਧਰ ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਲੌਕਡਾਊਨ ਦੀ ਉਲੰਘਣਾ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ, ਵਾਹਨਾਂ ਨੂੰ ਜ਼ਬਤ ਕਰਨ ਤੇ ਚਲਾਨ ਕੱਟਣ ਨੂੰ ਕਿਹਾ ਹੈ। ਡੀਜੀਪੀ ਨੇ ਕਿਹਾ ਕਿ ਲੋਕ ਮਾਸਕ ਪਾ ਕੇ ਨਿਕਲਣ। ਹਦਾਇਤਾਂ ਕੀਤੀਆਂ ਹਨ ਕਿ ਉਹ ਦੁਕਾਨਾਂ, ਦਫਤਰਾਂ, ਬੈਂਕਾਂ ਤੇ ਸ਼ਰਾਬ ਦੇ ਠੇਕਿਆਂ ਦੇ ਨਾਲ-ਨਾਲ ਕਾਰਾਂ, ਸਕੂਟਰਾਂ, ਮੋਟਰਸਾਈਕਲਾਂ ਤੇ ਸਰਕਾਰੀ ਅਤੇ ਨਿੱਜੀ ਬੱਸਾਂ ਵਿਚ ਸਮਾਜਕ ਦੂਰੀ ਨੂੰ ਯਕੀਨੀ ਬਣਾਉਣ। ਨਵੀਂਆਂ ਹਦਾਇਤਾਂ ਤਹਿਤ ਇਹ ਵਾਹਨ ਸੀਮਤ ਜ਼ੋਨ ਛੱਡ ਕੇ ਰਾਜ ਦੀਆਂ ਹੱਦਾਂ ਦੇ ਅੰਦਰ ਚੱਲ ਸਕਣਗੇ। ਮੁੱਖ ਮੰਤਰੀ ਨੇ ਹਦਾਇਤ ਦਿੱਤੀ ਹੈ ਕਿ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤਕ ਬਾਹਰ ਜਾਣ ਦੀ ਮਨਾਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget