ਪੜਚੋਲ ਕਰੋ

ਕੈਪਟਨ ਹੋਣਗੇ ਸਕੂਲ ਅਧਿਆਪਕਾਂ ਨਾਲ ਡਿਜੀਟਲੀ ਰੂਬਰੂ

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੂਬਰੂ ਹੋਣਗੇ। ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਸਵੇਰੇ 11.30 ਵਜੇ ਸ਼ੁਰੂ ਹੋ ਕੇ ਦੁਪਹਿਰ 12.25 ਵਜੇ ਤੱਕ ਚੱਲੇਗੀ। 

ਚੰਡੀਗੜ੍ਹ: ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੂਬਰੂ ਹੋਣਗੇ। ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਸਵੇਰੇ 11.30 ਵਜੇ ਸ਼ੁਰੂ ਹੋ ਕੇ ਦੁਪਹਿਰ 12.25 ਵਜੇ ਤੱਕ ਚੱਲੇਗੀ। 

 

ਇਸ ਦੌਰਾਨ ਸਕੱਤਰ ਐਜੂਕੇਸ਼ਨ ਦੇ ਨਾਲ ਡੀਪੀਐਸ ਸਕੂਲ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਣਗੇ।

 

ਵੀਡੀਓ ਕਾਨਫਰੰਸਿੰਗ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਅਧਿਆਪਕ ਵੀ ਸੰਬੋਧਨ ਕਰਨਗੇ। ਇਸ ਵੀਡੀਓ ਕਾਨਫਰੰਸਿੰਗ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਵਧੀਆ ਬਣਾਉਣ ਲਈ ਹੋਰ ਵਿਚਾਰ-ਵਟਾਂਦਰੇ ਵੀ ਕੀਤੇ ਜਾਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...
ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
Embed widget