ਪੜਚੋਲ ਕਰੋ

ਵਿਆਹ ਲਈ ਕੱਪੜੇ ਖਰੀਦਣ ਗਏ ਨੌਜਵਾਨਾਂ ਦੀ ਕਾਰ ਬੇਕਾਬੂ, ਭਿਆਨਕ ਹਾਦਸੇ 'ਚ ਚਾਰਾਂ ਦੀ ਮੌਤ

ਵਿਆਹ ਲਈ ਕੱਪੜੇ ਖਰੀਦਣ ਲਈ ਗਾਜ਼ੀਨੰਗਲ ਤੋਂ ਵਾਪਸ ਜਾ ਰਹੇ ਚਾਰ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸੂਰਤ ਮੱਲੀ ਨੇੜੇ ਹੋਇਆ। ਦੋ ਨੌਜਵਾਨਾਂ ਦਿਲਰਾਜ ਤੇ ਜਸ਼ਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਲਵਲੀ ਦੀ ਸਿਵਲ ਹਸਪਤਾਲ ਤੇ ਅਰਸ਼ਦੀਪ ਸਿੰਘ ਨੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ।

ਬਟਾਲਾ: ਵਿਆਹ ਲਈ ਕੱਪੜੇ ਖਰੀਦਣ ਲਈ ਗਾਜ਼ੀਨੰਗਲ ਤੋਂ ਵਾਪਸ ਜਾ ਰਹੇ ਚਾਰ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸੂਰਤ ਮੱਲੀ ਨੇੜੇ ਹੋਇਆ। ਦੋ ਨੌਜਵਾਨਾਂ ਦਿਲਰਾਜ ਤੇ ਜਸ਼ਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਲਵਲੀ ਦੀ ਸਿਵਲ ਹਸਪਤਾਲ ਤੇ ਅਰਸ਼ਦੀਪ ਸਿੰਘ ਨੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ।
ਥਾਣਾ ਕੋਟਲੀ ਸੂਰਤ ਮੱਲੀ ਦੇ ਇੰਚਾਰਜ ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਗਜੀਨੰਗਲ ‘ਚ ਕਾਰ ਰਾਹੀਂ ਕੱਪੜੇ ਖਰੀਦ ਕੇ ਵਾਪਸ ਜਾ ਰਹੇ ਸਨ। ਕੋਟਲੀ ਸੂਰਤ ਮੱਲੀ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ 'ਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਭੱਠੀ ‘ਚ ਜਾ ਟਕਰਾਈ।
ਇਸ ਕਾਰਨ ਦਿਲਰਾਜ ਤੇ ਜਸ਼ਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਲਵਲੀ ਤੇ ਅਰਸ਼ਦੀਪ ਦੀ ਮੌਤ ਹਸਪਤਾਲ ਵਿੱਚ ਹੋਈ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਬਟਾਲਾ ਦੇ ਮੋਰਚਰੀ ਵਿੱਚ ਰੱਖਿਆ ਗਿਆ ਹੈ। ਅਰਸ਼ਦੀਪ ਦੀ ਲਾਸ਼ ਅੰਮ੍ਰਿਤਸਰ ਗੁਰੂ ਨਾਨਕ ਹਸਪਤਾਲ ਵਿੱਚ ਹੈ, ਜਿਸ ਦਾ ਅੱਜ ਪੋਸਟ ਮਾਰਟਮ ਕੀਤਾ ਜਾਵੇਗਾ।
ਦੇਸ਼ 'ਚ ਲੌਕਡਾਊਨ, ਪਰ ਇੱਕ ਬੰਗਲਾਦੇਸ਼ੀ ਨੇ ਪਿਆਰ 'ਚ ਟੱਪੀਆਂ ਹੱਦਾਂ, ਜਾਣੋ ਪੂਰਾ ਮਾਮਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
School Holiday: ਕੀ ਭਲਕੇ ਸਕੂਲ ਰਹਿਣਗੇ ਬੰਦ ? ਭਾਰੀ ਮੀਂਹ ਵਿਚਕਾਰ ਕੱਲ੍ਹ ਛੁੱਟੀ ਹੋਵੇਗੀ ਜਾਂ ਨਹੀਂ? ਜਾਣੋ IMD ਦਾ ਪੂਰਾ ਅਪਡੇਟ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget