ਪੜਚੋਲ ਕਰੋ

ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਿਹੇ ਪਰਿਵਾਰ ਦੀ ਕਾਰ ਹਾਦਸਾਗ੍ਰਸਤ, ਕਾਰ ਟਰਾਲੇ ਨਾਲ ਟੱਕਰਾਈ

ਲੰਗੜੋਇਆ ਬਾਈਪਾਸ 'ਤੇ ਟ੍ਰਾਲਾ ਅਤੇ ਕਾਰ 'ਚ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ 'ਚ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਬੱਚੇ ਜ਼ਖ਼ਮੀ ਹੋ ਗਏ ਹਨ।

ਚੰਡੀਗੜ੍ਹ: ਲੰਗੜੋਇਆ ਬਾਈਪਾਸ 'ਤੇ ਟ੍ਰਾਲਾ ਅਤੇ ਕਾਰ 'ਚ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ 'ਚ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਬੱਚੇ ਜ਼ਖ਼ਮੀ ਹੋ ਗਏ ਹਨ। ਹਾਦਸਾ ਵੀਰਵਾਰ ਰਾਤ 11 ਵਜੇ ਹੋਇਆ। ਹਾਦਸੇ ਦਾ ਕਾਰਣ ਬਾਰਸ਼ ਦਾ ਖ਼ਰਾਬ ਮੌਸਮ ਦੱਸਿਆ ਜਾ ਰਿਹਾ ਹੈ। ਕਾਰ ਸਵਾਰ ਪਰਿਵਾਰ ਨਵਾਂਸ਼ਹਿਰ ਤੋਂ ਅੰਮ੍ਰਿਤਸਰ ਜਾ ਰਹੇ ਸੀ। ਇਸ ਹਾਦਸੇ 'ਚ ਮਰਨ ਵਾਲਿਆਂ ਦੀ ਪਛਾਯ ਚੰਡੀਗੜ੍ਹ ਦੇ ਸੈਕਟਰ 47-ਸੀ ਦੇ ਵਸਨੀਕ ਸਚਿਨ ਸੂਰੀ (52) ਅਤੇ ਸੀਮਾ ਪੂਰੀ (46) ਵੱਜੋਂ ਹੋਈ ਹੈ। ਜਿਨ੍ਹਾਂ ਦੇ ਜ਼ਖ਼ਮੀ ਬੱਚੇ ਲਵਨਿਆ (20) ਅਤੇ ਰਿਸ਼ਭ (23) ਦਾ ਇਲਾਜ਼ ਪੀਜੀਆਈ 'ਚ ਚਲ ਰਿਹਾ ਹੈ। ਦੱਸ ਦਈਏ ਕਿ ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ ਕਾਰ ਦਾ ਅਗਲਾ ਹਿੱਸਾ ਟ੍ਰਾਲੇ ਦੇ ਹੇਠ ਵੜ੍ਹ ਗਿਆ। ਉਧਰ ਇਸ ਮਾਮਲੇ 'ਚ ਪੁਲਿਸ ਦਾ ਕਹਿਣਾ ਹੈ ਕਿ ਸਚਿਨ ਚੰਡੀਗੜ੍ਹ 'ਚ ਪ੍ਰਿੰਟਿੰਗ ਦਾ ਕੰਮ ਕਰਦਾ ਸੀ। ਪੁਲਿਸ ਨੇ ਸਚਿਨ ਦੇ ਰਿਸ਼ਤੇਦਾਰ ਦੇ ਬਿਆਨ ਦੇ ਆਧਾਰ 'ਤੇ ਟ੍ਰਾਲਾ ਡ੍ਰਾਈਵਰ ਖਿਲਾਫ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget