ਪੜਚੋਲ ਕਰੋ

ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ 'ਤੇ ਬੰਦੇ ਨੇ ਸ਼ਰਮੇਆਮ ਕੀਤਾ ਇਹ ਕਾਰਾ, ਹੁਣ ਪੁਲਿਸ ਵੱਲੋਂ ਕੇਸ ਦਰਜ

ਹਰਿਆਣਾ ਦੇ ਢਾਂਡ ‘ਚ ਕੋਰੋਨਾ ਪੌਜ਼ੇਟਿਵ ਮਰੀਜ਼ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ 30 ਸਾਲਾ ਅਸ਼ਵਨੀ ਨਾਮਕ ਸ਼ਖ਼ਸ ਦਿੱਲੀ ਤੋਂ ਆਇਆ ਸੀ। ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਆਈਸੋਲੇਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸੀ ਪਰ ਉਹ ਆਪਣੇ ਆਈਸੋਲੇਸ਼ਨ ਪੀਰੀਅਡ ‘ਚ ਘਰੋਂ ਬਾਹਰ ਨਿਕਲ ਕੇ ਨਾਈ ਕੋਲ ਵਾਲ ਕਟਵਾਉਣ ਲਈ ਗਿਆ।

ਕੈਥਲ: ਹਰਿਆਣਾ ਦੇ ਢਾਂਡ ‘ਚ ਕੋਰੋਨਾ ਪੌਜ਼ੇਟਿਵ ਮਰੀਜ਼ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ 30 ਸਾਲਾ ਅਸ਼ਵਨੀ ਨਾਮਕ ਸ਼ਖ਼ਸ ਦਿੱਲੀ ਤੋਂ ਆਇਆ ਸੀ। ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਆਈਸੋਲੇਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸੀ ਪਰ ਉਹ ਆਪਣੇ ਆਈਸੋਲੇਸ਼ਨ ਪੀਰੀਅਡ ‘ਚ ਘਰੋਂ ਬਾਹਰ ਨਿਕਲ ਕੇ ਨਾਈ ਕੋਲ ਵਾਲ ਕਟਵਾਉਣ ਲਈ ਗਿਆ। ਇੰਨਾ ਹੀ ਨਹੀਂ ਉਹ ਆਪਣੇ ਸਾਲੇ ਨੂੰ ਵੀ ਮਿਲਣ ਲਈ ਗਿਆ। ਮੈਡੀਕਲ ਅਧਿਕਾਰੀ ਰੌਕੀ ਸ਼ਰਮਾ ਦੀ ਸ਼ਿਕਾਇਤ ‘ਤੇ ਅਸ਼ਵਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਕੁਵਾਰੰਟੀਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਬਿਨ੍ਹਾਂ ਇਜਾਜ਼ਤ ਘਰੋਂ ਬਾਹਰ ਨਿਕਲਣ ਤੇ ਥਾਂ-ਥਾਂ ਘੁੰਮ ਕੇ ਕੋਰੋਨਾ ਫੈਲਾਉਣ ਦੇ ਇਲਜ਼ਾਮ ਲੱਗੇ ਹਨ। ਯੋਗੀ ਦੇ ਮੰਤਰੀ ਦਾ ਵਿਵਾਦਿਤ ਬਿਆਨ, ਕਿਹਾ- ਮਜ਼ਦੂਰ ਖੇਤਾਂ ‘ਚੋਂ ਚੋਰ-ਡਾਕੂਆਂ ਵਾਂਗ ਭੱਜ ਰਹੇ ਹਨ ਪੁਲਿਸ ਵੱਲੋਂ ਮੈਡੀਕਲ ਅਧਿਕਾਰੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਤੋਂ ਬਾਅਦ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਆਈਜੀ ਨੇ ਦੱਸਿਆ ਕਿ ਦਿੱਲੀ ਤੋਂ ਆਉਣ ਤੋਂ ਬਾਅਦ ਇਸ ਦੀ ਕੋਰੋਨਾ ਜਾਂਚ ਕਰਵਾਈ ਗਈ ਸੀ, ਜਿਸ ‘ਚ ਪੌਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਉਸ ਸਮੇਤ 11 ਲੋਕਾਂ ਨੂੰ ਕੁਵਾਰੰਟੀਨ ਕੀਤਾ ਗਿਆ ਸੀ। MP ‘ਚ ਰੋਟੀ ਮੰਗ ਰਹੇ ਪਰਵਾਸੀ ਮਜ਼ਦੂਰਾਂ ‘ਤੇ ਪੁਲਿਸ ਦਾ ਲਾਠੀਚਾਰਜ, ਹਰਿਆਣਾ ‘ਚ ਵੀ ਦੌੜਾ-ਦੌੜਾ ਕੇ ਕੁੱਟਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget