ਪੜਚੋਲ ਕਰੋ

ਪੇਪਰਾਂ 'ਚ ਪਰਚੀ ਬਣਾਉਂਦਾ ਅਧਿਆਪਕ ਕਾਬੂ

ਅਕਸਰ ਪੇਪਰਾਂ ਦੌਰਾਨ ਬੱਚਿਆਂ ਵਲੋਂ ਨਕਲ ਮਾਰਨ ਤੇ ਪੇਪਰਾਂ 'ਚ ਪਰਚੀ ਲੈ ਕੇ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਪਰ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪ੍ਰਾਈਵੇਟ ਸਕੂਲ ਦੇ ਅਧਿਆਪਕ ਨੂੰ ਪਰਚੀ ਬਣਾਉਂਦੇ ਕਾਬੂ ਕੀਤਾ ਹੈ।

ਲੁਧਿਆਣਾ/ਪਠਾਨਕੋਟ: ਅਕਸਰ ਪੇਪਰਾਂ ਦੌਰਾਨ ਬੱਚਿਆਂ ਵਲੋਂ ਨਕਲ ਮਾਰਨ ਤੇ ਪੇਪਰਾਂ 'ਚ ਪਰਚੀ ਲੈ ਕੇ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਪਰ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪ੍ਰਾਈਵੇਟ ਸਕੂਲ ਦੇ ਅਧਿਆਪਕ ਨੂੰ ਪਰਚੀ ਬਣਾਉਂਦੇ ਕਾਬੂ ਕੀਤਾ ਹੈ। ਅਧਿਆਪਕ 8ਵੀਂ ਦੇ ਪੇਪਰ ਸਬੰਧੀ ਪਰਚੀ ਬਣਾ ਰਿਹਾ ਸੀ। ਸੁਜਾਨਪੁਰ ਪੁਲਿਸ ਵਲੋਂ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼ਾਮ ਦੇ ਸੈਸ਼ਨ 'ਚ 12ਵੀਂ ਦੀ ਪਰੀਖਿਆ ਦੌਰਾਨ ਨਕਲ ਦੇ 4 ਮਾਮਲੇ ਸੰਗਰੂਰ ਤੇ ਮੁਕਤਸਰ ਸਾਹਿਬ ਤੋਂ ਸਾਹਮਣੇ ਆਏ ਹਨ। 12ਵੀਂ ਦੇ ਵਿਸ਼ੇ ਅੰਗਰੇਜ਼ੀ ਦੀ ਪਰੀਖਿਆ ਦੌਰਾਨ ਸੁਨਾਮ ਦੇ ਸ਼ਹੀਦ ਉਧਮ ਸਿੰਘ ਸਰਕਾਰੀ ਕਾਲੇਜ 'ਚ ਸਥਿਤ 2 ਪਰੀਖਿਆ ਕੇਂਦਰਾਂ 'ਚ 3 ਵਿਦਿਆਰਥੀ ਨਕਲ ਕਰਦੇ ਫੜੇ ਗਏ। ਇਨ੍ਹਾਂ 'ਚ ਇੱਕ ਵਿਦਿਆਰਥਣ ਵੀ ਸ਼ਾਮਿਲ ਸੀ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸੁਨਾਮ 'ਚ ਵੀ ਇੱਕ ਵਿਦਿਆਰਥੀ ਨਕਲ ਕਰਦਾ ਫੜਿਆ ਗਿਆ। ਨਕਲ ਦਾ 5ਵਾਂ ਕੇਸ ਮਲੋਟ ਸਥਿਤ ਐਮ.ਆਰ. ਓਸਵਿਨ ਹਾਈ ਸਕੂਲ ਪਰੀਖਿਆ ਕੇਂਦਰ 'ਚ ਫੜਿਆ ਗਿਆ ਹੈ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫੈਸਲਾ, 2020 ਲਈ ਪੰਜਾਬ ਪਟਵਾਰੀ ਭਰਤੀ ਸ਼ੁਰੂ, ਪੜ੍ਹੋ ਸਾਰੀ ਜਾਣਕਾਰੀ ਚੰਡੀਗੜ੍ਹ ਬਾਰਸ਼ ਨੇ ਵਧਾਈ ਠੰਢ ਨਾਲ ਹੀ ਸੜਕਾਂ 'ਤੇ ਲੱਗਿਆ ਭਾਰੀ ਜਾਮ, ਲੋਕ ਪ੍ਰੇਸ਼ਾਨ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget