ਪੜਚੋਲ ਕਰੋ

ਚੰਡੀਗੜ੍ਹ ‘ਚ ਥਾਂ-ਥਾਂ ਥੁਕਣਾ ਨੌਜਵਾਨ ਨੂੰ ਪਿਆ ਭਾਰੀ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬੜਹੇੜੀ ਮਾਰਕੀਟ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਦੁਕਾਨਾਂ ਦੇ ਬਾਹਰ ਥਾਂ-ਥਾਂ ਥੁੱਕਣ ਲੱਗਾ। ਦੁਕਾਨਦਾਰਾਂ ਦੇ ਮਨ੍ਹਾਂ ਕਰਨ ਦੇ ਬਾਵਜੂਦ ਨੌਜਵਾਨ ਨਹੀਂ ਮੰਨਿਆ ਤੇ ਕਈ ਵਾਰ ਥੁੱਕਦਾ ਹੋਇਆ ਉਥੋਂ ਭੱਜਣ ਲਗਿਆ।

ਚੰਡੀਗੜ੍ਹ: ਬੜਹੇੜੀ ਮਾਰਕੀਟ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਦੁਕਾਨਾਂ ਦੇ ਬਾਹਰ ਥਾਂ-ਥਾਂ ਥੁੱਕਣ ਲੱਗਾ। ਦੁਕਾਨਦਾਰਾਂ ਦੇ ਮਨ੍ਹਾਂ ਕਰਨ ਦੇ ਬਾਵਜੂਦ ਨੌਜਵਾਨ ਨਹੀਂ ਮੰਨਿਆ ਤੇ ਕਈ ਵਾਰ ਥੁੱਕਦਾ ਹੋਇਆ ਉਥੋਂ ਭੱਜਣ ਲਗਿਆ, ਪਰ ਸਫਾਈ ਕਰਮੀਆਂ ਦੀ ਮਦਦ ਨਾਲ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸੈਕਟਰ 39 ਥਾਣੇ ਦੀ ਪੁਲਿਸ ਨੇ ਬਾਰੀ ਨਿਵਾਸੀ ਨਬੀ ਮੁਹੰਮਦ (19) ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਨੂੰ ਜੀਐਮਐਸਐਚ 16 ਦੀ ਟੀਮ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦਈਏ ਕਿ ਘਟਨਾ ਸ਼ੁੱਕਰਵਾਰ ਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਦੋਸ਼ੀ ਨੌਜਵਾਨ ਨੂੰ ਵੀ ਖੰਘ-ਜ਼ੁਕਾਮ ਸੀ ਅਤੇ ਇਸ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ 39 ਥਾਣਾ ਇੰਚਾਰਜ ਅਮਨਜੋਤ ਸਿੰਘ, ਏਐਸਆਈ ਸਤਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਪੁੱਛਗਿੱਛ ਵਿੱਚ ਨੌਜਵਾਨ ਨੇ ਆਪਣਾ ਨਾਂ ਨਬੀ ਮੁਹੰਮਦ ਦੱਸਿਆ। ਪੁਲਿਸ ਨੇ ਜੀਐਮਐਸਐਚ-16 ਟੀਮ ਨੂੰ ਸੂਚਿਤ ਕੀਤਾ ਅਤੇ ਮੁਲਜ਼ਮਾਂ ਨੂੰ ਡਾਕਟਰਾਂ ਦੇ ਹਵਾਲੇ ਕਰ ਦਿੱਤਾ। ਰਿਪੋਰਟ ਆਉਣ ਤੋਂ ਬਾਅਦ ਇਹ ਪਤਾ ਲੱਗ ਜਾਵੇਗਾ ਕਿ ਦੋਸ਼ੀ ਕੋਰੋਨਾਵਾਇਰਸ ਤੋਂ ਪੀੜਤ ਹੈ ਜਾਂ ਨਹੀਂ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਨਬੀ ਮੁਹੰਮਦ ਮੂਲ ਰੂਪ ਵਿੱਚ ਯੂਪੀ ਦੇ ਗੋਰਖਪੁਰ ਦਾ ਰਹਿਣ ਵਾਲਾ ਹੈ ਅਤੇ ਉਹ ਬੜਹੇੜੀ ‘ਚ ਫਲ ਵੇਚਣ ਦਾ ਕੰਮ ਕਰ ਰਿਹਾ ਸੀ। ਸੈਕਟਰ 39 ਥਾਣੇ ਦੀ ਮੁਲਜ਼ਮ ਨਬੀ ਖ਼ਿਲਾਫ਼ ਆਈਪੀਸੀ 269, 270 ਅਤੇ 271 ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਧਰ ਡਾਕਟਰ ਟੀਮ ਸਣੇ ਪੁਲਿਸ ਨਬੀ ਮੁਹੰਮਦ ਦੇ ਪਿਛੋਕੜ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਬੀ ਮੁਹੰਮਦ ਤਬਲੀਗੀ ਜਮਾਤ ‘ਚ ਸ਼ਾਮਲ ਹੋਇਆ ਸੀ ਜਾਂ ਨਹੀਂ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget