ਪੜਚੋਲ ਕਰੋ

ਹੁਣ ਭਾਰਤ 'ਚ ਕਰੋਨਾ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 141, ਜਾਣੋ ਕਿਹੜਾ ਸੂਬਾ ਸਭ ਤੋਂ ਵੱਧ ਝੰਬਿਆ

ਜਾਨਲੇਵਾ ਕੋਰੋਨਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ‘ਚ ਅੱਜ ਕਈ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 141 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਮਹਾਰਾਸ਼ਟਰ ‘ਚ ਲਗਾਤਾਰ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ।

ਨਵੀਂ ਦਿੱਲੀ: ਜਾਨਲੇਵਾ ਕੋਰੋਨਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ‘ਚ ਅੱਜ ਕਈ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 141 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਮਹਾਰਾਸ਼ਟਰ ‘ਚ ਲਗਾਤਾਰ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਇਜ਼ਾਫਾ ਹੋ ਰਿਹਾ ਹੈ। ਮਹਾਰਾਸ਼ਟਰ ‘ਚ 40 ਲੋਕਾਂ ਨੂੰ ਇਸ ਵਾਇਰਸ ਨੇ ਆਪਣੀ ਚਪੇਟ ‘ਚ ਲੈ ਲਿਆ ਹੈ। ਦੇਸ਼ ਹੁਣ ਤੱਕ 17 ਵਿਦੇਸ਼ੀ ਨਾਗਰਿਕ ਇਸ ਵਾਇਰਸ ਨਾਲ ਸੰਕਰਮਿਤ ਸੀ, ਪਰ ਹੁਣ ਇਹ 22 ਹੋ ਗਏ ਹਨ। ਸੂਬਿਆਂ 'ਚ ਮਰੀਜ਼ਾਂ ਦੀ ਗਿਣਤੀ: ਆਂਧਰਾ ਪ੍ਰਦੇਸ਼ - 1 ਦਿੱਲੀ - 10 (ਦੋ ਡਿਸਚਾਰਜ, 1 ਦੀ ਮੌਤ) ਹਰਿਆਣਾ - 14 (ਸਾਰੇ ਵਿਦੇਸ਼ੀ) ਕਰਨਾਟਕ - 9 (ਇਕ ਦੀ ਮੌਤ) ਕੇਰਲ - 27 (ਦੋ ਵਿਦੇਸ਼ੀ, ਤਿੰਨ ਛੁੱਟੀ) ਮਹਾਰਾਸ਼ਟਰ - 40 (3 ਵਿਦੇਸ਼ੀ, 1 ਮੌਤ) ਓਡੀਸ਼ਾ - 1 ਪੰਜਾਬ -1 ਰਾਜਸਥਾਨ - 7 (ਦੋ ਵਿਦੇਸ਼ੀ, 3 ਡਿਸਚਾਰਜ) ਤਾਮਿਲਨਾਡੂ - 1 ਤੇਲੰਗਾਨਾ - 5 (1 ਡਿਸਚਾਰਜ) ਜੰਮੂ ਤੇ ਕਸ਼ਮੀਰ - 3 ਲੱਦਾਖ -1 ਉੱਤਰ ਪ੍ਰਦੇਸ਼ - 17 (4 ਡਿਸਚਾਰਜ) ਉਤਰਾਖੰਡ -1     ਮਹਾਰਾਸ਼ਟਰ ਦੇ ਨਾਸਿਕ ‘ਚ ਅਜਿਹੀਆਂ ਸਥਿਤੀਆਂ ਨੂੰ ਦੇਖਦਿਆਂ ਸੰਕਰਮਣ ਨੂੰ ਰੋਕਣ ਲਈ ਸ਼ਹਿਰ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਇੱਕ ਜਗ੍ਹਾ ਇਕੱਠੇ ਹੋਣ ‘ਤੇ ਰੋਕ ਹੈ। ਐਨਸੀਆਰ ‘ਚ ਕੋਰੋਨਾਵਾਇਰਸ ਨੂੰ ਲੈ ਕੇ ਸੰਸਦੀ ਸਥਾਈ ਕਮੇਟੀ ਦੀ ਬੈਠਕ ਅੱਜ ਹੋਵੇਗੀਪ ਬੈਠਕ ‘ਚ ਸਿਹਤ ਮੰਤਰਾਲੇ ਤੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ। ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾਵਾਇਰਸ ਨਾਲ ਤੀਜੀ ਮੌਤ, ਸੰਕਰਮਿਤ ਮਰੀਜ਼ਾਂ ਦੀ ਗਿਣਤੀ 125 ਸੈਲਾਨੀਆਂ ਲਈ ਅੱਜ ਤੋਂ ਬੰਦ ਰਹੇਗਾ ਤਾਜ ਮਹਿਲ, ਟੂਰਿਜ਼ਮ ਮੰਤਰਾਲੇ ਨੇ ਦਿੱਤੇ ਆਦੇਸ਼

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Sukhbir Badal ’ਤੇ ਹੋਏ ਹਮਲੇ ਦੀ ਹੋਵੇਗੀ ਜਾਂਚ, CM ਫਡਣਵੀਸ ਨੇ ਦਿੱਤੇ ਹੁਕਮ
Sukhbir Badal ’ਤੇ ਹੋਏ ਹਮਲੇ ਦੀ ਹੋਵੇਗੀ ਜਾਂਚ, CM ਫਡਣਵੀਸ ਨੇ ਦਿੱਤੇ ਹੁਕਮ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget