ਪੜਚੋਲ ਕਰੋ

ਡੀਜੀਪੀ ਗੁਪਤਾ ਦੀ ਕੁਰਸੀ ਬਚਾਉਣ ਲਈ ਪੰਜਾਬ ਸਰਕਾਰ ਪਹੁੰਚੀ ਹਾਈਕੋਰਟ

ਪੰਜਾਬ ਸਰਕਾਰ ਹੁਣ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਫੈਸਲੇ ਖ਼ਿਲਾਫ਼ ਨਿੱਤਰ ਆਈ ਹੈ। ਕੈਟ ਵੱਲੋਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਖ਼ਿਲਾਫ਼ ਜੋ ਫੈਸਲਾ ਲਿਆ ਗਿਆ ਸੀ, ਉਸ ਦੇ ਵਿਰੋਧ 'ਚ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਹੁਣ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਫੈਸਲੇ ਖ਼ਿਲਾਫ਼ ਨਿੱਤਰ ਆਈ ਹੈ। ਕੈਟ ਵੱਲੋਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਖ਼ਿਲਾਫ਼ ਜੋ ਫੈਸਲਾ ਲਿਆ ਗਿਆ ਸੀ, ਉਸ ਦੇ ਵਿਰੋਧ 'ਚ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਹੈ। ਪਟੀਸ਼ਨ 'ਚ ਪੰਜਾਬ ਸਰਕਾਰ ਨੇ ਕੈਟ ਦੇ ਫੈਸਲੇ 'ਤੇ ਸਟੇਅ ਮੰਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕੱਲ੍ਹ 'ਤੇ ਰੱਖੀ ਹੈ। ਦੱਸ ਦਈਏ ਕਿ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਉਲਟ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਕੈਟ ਨੇ ਡੀਜੀਪੀ ਗੁਪਤਾ ਦੀ ਨਿਯੁਕਤੀ ਦੀ ਪ੍ਰਕ੍ਰਿਆ ਨੂੰ ਚਾਰ ਹਫ਼ਤਿਆਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਪਰ ਪੰਜਾਬ ਸਰਕਾਰ ਡੀਜੀਪੀ ਗੁਪਤਾ ਦੀ ਕੁਰਸੀ ਨੂੰ ਬਚਾਉਣ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਮੁਤਾਬਕ ਜਿੰਨੀ ਦੇਰ ਤੱਕ ਕੋਰਟ ਦਾ ਕੋਈ ਫੈਸਲਾ ਨਹੀਂ ਆਉਂਦਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਹੀ ਰਹਿਣਗੇ।

ਟਾਪ ਹੈਡਲਾਈਨ

Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...
Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਚਾਨਕ ਹੋਏ 2 ਧਮਾਕੇ, ਪੈ ਗਿਆ ਚੀਕ-ਚਿਹਾੜਾ, ਸਿਲੰਡਰ ਫਟਣ ਕਾਰਨ ਭਿਆਨਕ ਅੱਗ ਨੇ ਘਰ ਨੂੰ ਪਾਇਆ ਘੇਰਾ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਚਾਨਕ ਹੋਏ 2 ਧਮਾਕੇ, ਪੈ ਗਿਆ ਚੀਕ-ਚਿਹਾੜਾ, ਸਿਲੰਡਰ ਫਟਣ ਕਾਰਨ ਭਿਆਨਕ ਅੱਗ ਨੇ ਘਰ ਨੂੰ ਪਾਇਆ ਘੇਰਾ...
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget