ਪੜਚੋਲ ਕਰੋ

ਸਾਵਧਾਨ! ਮੁੜ ਚੜ੍ਹਿਆ ਕੋਰੋਨਾ ਦਾ ਗ੍ਰਾਫ, ਨਵੇਂ ਕੇਸ ਮੁੜ 41,755 ਤੱਕ ਪਹੁੰਚੇ

ਦੇਸ਼ ਵਿੱਚ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 41,755 ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ ਤੇ 39,289 ਇਲਾਜ ਦੌਰਾਨ ਠੀਕ ਹੋਏ। ਇਸ ਤੋਂ ਇਲਾਵਾ 578 ਲਾਗ ਨਾਲ ਆਪਣੀ ਜਾਨ ਗਵਾ ਬੈਠੇ।

ਨਵੀਂ ਦਿੱਲੀ: ਦੇਸ਼ ਵਿੱਚ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 41,755 ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ ਤੇ 39,289 ਇਲਾਜ ਦੌਰਾਨ ਠੀਕ ਹੋਏ। ਇਸ ਤੋਂ ਇਲਾਵਾ 578 ਲਾਗ ਨਾਲ ਆਪਣੀ ਜਾਨ ਗਵਾ ਬੈਠੇ। ਸੱਤ ਦਿਨਾਂ ਬਾਅਦ ਨਵੇਂ ਮਰੀਜ਼ਾਂ ਦੀ ਗਿਣਤੀ ਇਲਾਜ ਦੌਰਾਨ ਠੀਕ ਹੋਏ ਲੋਕਾਂ ਨਾਲੋਂ ਜ਼ਿਆਦਾ ਹੋ ਗਈ ਹੈ।

ਇਸ ਤੋਂ ਪਹਿਲਾਂ 7 ਜੁਲਾਈ ਨੂੰ 45,701 ਮਰੀਜ਼ਾਂ ਦੀ ਪਛਾਣ ਕੀਤੀ ਗਈ ਸੀ ਤੇ 44,529 ਮਰੀਜ਼ ਇਲਾਜ ਦੌਰਾਨ ਠੀਕ ਹੋਏ ਸੀ। ਇਸ ਦੇ ਨਾਲ ਹੀ ਐਕਟਿਵ ਕੇਸਾਂ ਵਿੱਚ, ਭਾਵ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਬੁੱਧਵਾਰ ਨੂੰ, 1,875 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।

ਦੇਸ਼ ਵਿੱਚ ਸਭ ਤੋਂ ਵੱਧ 15,637 ਨਵੇਂ ਮਰੀਜ਼ ਕੇਰਲਾ ਵਿੱਚ ਪਾਏ ਗਏ ਹਨ। ਇੱਥੇ ਇਹ ਅੰਕੜਾ 35 ਦਿਨਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 9 ਜੂਨ ਨੂੰ ਇੱਥੇ 16,204 ਕੇਸ ਆਏ ਸਨ। ਇੱਥੇ ਇਲਾਜ ਕੀਤੇ ਜਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ 2,535 ਦਾ ਵਾਧਾ ਦਰਜ ਕੀਤਾ ਗਿਆ ਹੈ।

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ: 41,755
ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ: 39,289
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 578
ਹੁਣ ਤੱਕ ਕੁੱਲ ਸੰਕਰਮਿਤ ਹੋਏ: 3.09 ਕਰੋੜ
ਹੁਣ ਤੱਕ ਠੀਕ ਹੋਏ: 3.01 ਕਰੋੜ
ਹੁਣ ਤੱਕ ਕੁੱਲ ਮੌਤਾਂ: 4.12 ਲੱਖ
ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ: 4.26 ਲੱਖ

ਟਾਪ ਹੈਡਲਾਈਨ

Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Embed widget