ਪੜਚੋਲ ਕਰੋ

CBSE 10th 12th Exam Dates Change: ਸੀਬੀਐਸਈ 10 ਵੀਂ, 12 ਵੀਂ ਦੀ ਰਿਵਾਈਜ਼ਡ ਡੇਟਸ਼ੀਟ ਜਾਰੀ, ਜਾਣੋ ਕਿਹੜੇ ਪੇਪਰਾਂ ਦੀਆਂ ਬਦਲੀਆਂ ਤਰੀਖਾਂ 

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਇੱਕ ਸੋਧੀ ਡੇਟ ਸ਼ੀਟ ਜਾਰੀ ਕੀਤੀ ਹੈ, ਜਿਸ 'ਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਪਹਿਲਾਂ ਜਾਰੀ ਕੀਤੀ ਗਈ ਪ੍ਰੀਖਿਆ ਸ਼ਡਿਊਲ ਨੂੰ ਬਦਲਿਆ ਗਿਆ ਹੈ।

CBSE 10th 12th Revised Exam Date Sheet 2021: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਇੱਕ ਸੋਧੀ ਡੇਟ ਸ਼ੀਟ ਜਾਰੀ ਕੀਤੀ ਹੈ, ਜਿਸ 'ਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਪਹਿਲਾਂ ਜਾਰੀ ਕੀਤੀ ਗਈ ਪ੍ਰੀਖਿਆ ਸ਼ਡਿਊਲ ਨੂੰ ਬਦਲਿਆ ਗਿਆ ਹੈ। ਸੀਬੀਐਸਈ ਨੇ ਇਹ ਤਬਦੀਲੀ 14 ਮਈ ਨੂੰ ਹੋਣ ਵਾਲੇ ਰਮਜ਼ਾਨ ਦੇ ਤਿਉਹਾਰ ਕਾਰਨ ਕੀਤੀ ਹੈ। ਸੀਬੀਐਸਈ ਦੁਆਰਾ ਪਹਿਲਾਂ ਜਾਰੀ ਕੀਤਾ ਗਿਆ ਪ੍ਰੀਖਿਆ ਸ਼ੈਡਿਊਲ 13 ਅਤੇ 15 ਮਈ ਨੂੰ ਪ੍ਰੀਖਿਆ ਹੋਣੀ ਸੀ, ਪਰ ਸੋਧੇ ਹੋਏ ਪ੍ਰੀਖਿਆ ਸ਼ਡਿਊਲ ਅਨੁਸਾਰ ਇਸ ਨੂੰ 12 ਮਈ, 2021 ਤੋਂ 17 ਮਈ, 2021 ਤਕ ਲਾਗੂ ਕਰ ਦਿੱਤਾ ਗਿਆ ਹੈ।
 
ਸੀਬੀਐਸਈ ਦੁਆਰਾ ਜਾਰੀ ਕੀਤੀ ਗਈ 10 ਵੀਂ ਅਤੇ 12 ਵੀਂ ਜਮਾਤ ਦੇ ਸੰਸ਼ੋਧਿਤ ਪ੍ਰੀਖਿਆ ਸ਼ਡਿਊਲ ਅਨੁਸਾਰ, 13 ਮਈ ਨੂੰ ਪ੍ਰਸਤਾਵਿਤ 12 ਵੀਂ ਕਲਾਸ ਦੇ ਫਿਜ਼ਿਕਸ ਦਾ ਪੇਪਰ ਹੁਣ 8 ਜੂਨ 2021 ਨੂੰ ਹੋਵੇਗਾ। ਗਣਿਤ ਦਾ ਪੇਪਰ ਹੁਣ 1 ਜੂਨ ਦੀ ਬਜਾਏ 31 ਮਈ ਨੂੰ ਹੋਵੇਗਾ। 12 ਵੀਂ ਜਯੋਗ੍ਰਾਫੀ ਦਾ ਪੇਪਰ 2 ਜੂਨ ਦੀ ਥਾਂ 3 ਜੂਨ ਨੂੰ ਹੋਵੇਗਾ। ਇਸ ਦੇ ਨਾਲ ਹੀ 10 ਵੀਂ ਜਮਾਤ ਦਾ ਸਾਇੰਸ ਪੇਪਰ 21 ਮਈ ਨੂੰ ਹੋਵੇਗਾ ਅਤੇ ਗਣਿਤ ਦੀ ਪ੍ਰੀਖਿਆ 2 ਜੂਨ ਨੂੰ ਹੋਵੇਗੀ।
 
ਸੀਬੀਐਸਈ ਦੁਆਰਾ ਜਾਰੀ ਕੀਤੀ ਰਿਵਾਈਜ਼ਡ ਟਾਈਮ ਟੇਬਲ ਬੋਰਡ ਦੇ ਅਧਿਕਾਰਤ ਪੋਰਟਲ 'ਤੇ ਅਪਲੋਡ ਕਰ ਦਿੱਤੀ ਗਈ ਹੈ। ਸੀਬੀਐਸਈ ਬੋਰਡ ਦੇ 10 ਵੀਂ ਅਤੇ 12 ਵੀਂ ਕਲਾਸ ਦੇ ਵਿਦਿਆਰਥੀ ਜੋ ਇਸ ਸਾਲ ਇਸ ਪ੍ਰੀਖਿਆ 'ਚ ਹਿੱਸਾ ਲੈਣ ਜਾ ਰਹੇ ਹਨ, ਸੀਬੀਐਸਈ ਦੀ ਅਧਿਕਾਰਤ ਵੈਬਸਾਈਟ 'ਤੇ ਜਾ ਸਕਦੇ ਹਨ ਅਤੇ ਨਵੇਂ ਸ਼ਡਿਊਲ ਨੂੰ ਡਾਊਨਲੋਡ ਕਰ ਸਕਦੇ ਹਨ। 

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ABP Sanjha Top 10, 10 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 10 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget