ਪੜਚੋਲ ਕਰੋ

CBSE 10th 12th Exams 2021: ਇਸ ਤਰੀਕ ਤੱਕ ਭਰੋ CBSE 10 ਵੀਂ ਤੇ 12 ਵੀਂ ਦੇ ਪ੍ਰੀਖਿਆ ਫਾਰਮ  

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅਕਾਦਮਿਕ ਸੈਸ਼ਨ 2020-21 'ਚ ਹੋਣ ਵਾਲੀਆਂ 10 ਵੀਂ ਅਤੇ 12 ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

CBSE 10th 12th Exams 2021: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅਕਾਦਮਿਕ ਸੈਸ਼ਨ 2020-21 'ਚ ਹੋਣ ਵਾਲੀਆਂ 10 ਵੀਂ ਅਤੇ 12 ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਹ ਵਿਦਿਆਰਥੀ ਜੋ ਅਗਲੇ ਸਾਲ 10 ਵੀਂ ਅਤੇ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਹੁਣ ਆਪਣੇ ਪ੍ਰੀਖਿਆ ਫਾਰਮ 15 ਅਕਤੂਬਰ 2020 ਤੱਕ ਭਰ ਸਕਦੇ ਹਨ। ਜਿਹੜੇ ਵਿਦਿਆਰਥੀ 15 ਅਕਤੂਬਰ ਤੱਕ ਆਪਣਾ ਪ੍ਰੀਖਿਆ ਫਾਰਮ ਨਹੀਂ ਭਰ ਸਕਣਗੇ, ਉਨ੍ਹਾਂ ਨੂੰ ਲੇਟ ਫੀਸ ਨਾਲ 16 ਤੋਂ 31 ਅਕਤੂਬਰ ਤੱਕ ਦਾ ਪ੍ਰੀਖਿਆ ਫਾਰਮ ਭਰਨ ਦੀ ਛੋਟ ਹੋਵੇਗੀ।
ਵਿਦਿਆਰਥੀਆਂ ਨੂੰ ਲੇਟ ਫੀਸ ਵਜੋਂ 2 ਹਜ਼ਾਰ ਰੁਪਏ ਵਧੇਰੇ ਦੇਣੇ ਪੈਣਗੇ। ਸੀਬੀਐਸਈ ਬੋਰਡ ਨੇ ਬਿਨਾਂ ਕਿਸੇ ਦੇਰੀ ਫੀਸ ਦੇ ਵਿਦਿਆਰਥੀਆਂ ਲਈ ਜਨਰਲ ਕਲਾਸ ਦੀ 1500 ਰੁਪਏ ਫੀਸ ਨਿਰਧਾਰਤ ਕੀਤੀ ਹੈ। ਜਦਕਿ ਐਸਸੀ/ਐਸਟੀ ਕਲਾਸ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਫੀਸ 1200 ਰੁਪਏ ਨਿਰਧਾਰਤ ਕੀਤੀ ਗਈ ਹੈ। ਵਾਧੂ ਵਿਸ਼ਿਆਂ ਲਈ ਪ੍ਰਤੀ ਵਿਸ਼ਾ ਫੀਸ 300 ਰੁਪਏ ਹੈ।
ਯਾਨੀ 15 ਅਕਤੂਬਰ ਨੂੰ ਆਪਣਾ ਸਾਲਾਨਾ ਪ੍ਰੀਖਿਆ ਫਾਰਮ ਭਰਨ ਵਾਲੇ ਵਿਦਿਆਰਥੀਆਂ ਨੂੰ ਸਿਰਫ 1500 ਰੁਪਏ ਦੇਣੇ ਪੈਣਗੇ ਅਤੇ ਜੋ ਵਿਦਿਆਰਥੀ 16 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰੀਖਿਆ ਫਾਰਮ ਭਰਨਗੇ, ਉਨ੍ਹਾਂ ਨੂੰ 3500 ਰੁਪਏ ਪ੍ਰੀਖਿਆ ਫੀਸ ਵਜੋਂ ਅਦਾ ਕਰਨੇ ਪੈਣਗੇ। ਫੀਸ ਦੇ ਵੇਰਵੇ ਹੇਠ ਦਿੱਤੇ ਗਏ ਹਨ। ਵਿਦਿਆਰਥੀ ਇਸ ਤਰ੍ਹਾਂ ਸਮਝ ਸਕਦੇ ਹਨ।
ਸੀਬੀਐਸਈ ਪ੍ਰੀਖਿਆ ਫੀਸ 2021: ਵੇਰਵੇ
ਕਲਾਸ 10 ਵੀਂ ਅਤੇ 12 ਵੀਂ ਲਈ ਸਲਾਨਾ ਪ੍ਰੀਖਿਆ ਫੀਸ {ਜਨਰਲ ਸ਼੍ਰੇਣੀ} - 1500 ਰੁਪਏ
ਕਲਾਸ 10 ਵੀਂ ਅਤੇ 12 ਵੀਂ ਲਈ ਸਲਾਨਾ ਪ੍ਰੀਖਿਆ ਫੀਸ - ਐਸਸੀ / ਐਸਟੀ ST - 1200 ਰੁਪਏ
ਪ੍ਰਤੀ ਵਿਦਿਆਰਥੀ ਲੇਟ ਫੀਸ - 2000 ਰੁਪਏ
ਵਾਧੂ ਵਿਸ਼ੇ ਲਈ ਪ੍ਰਤੀ ਵਿਸ਼ਾ - 300 ਰੁਪਏ
12 ਵੀਂ ਵਿੱਚ ਵਿਹਾਰਕ ਪ੍ਰੀਖਿਆ ਲਈ ਪ੍ਰਤੀ ਵਿਸ਼ਾ ਫੀਸ - 150 ਰੁਪਏ
ਮਾਈਗ੍ਰੇਸ਼ਨ ਸਰਟੀਫਿਕੇਟ ਫੀਸ - 350 ਰੁਪਏ

Education Loan Information:
Calculate Education Loan EMI

ਟਾਪ ਹੈਡਲਾਈਨ

School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
School Holidays : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
UPI Payment : ਹੁਣ 500 ਰੁਪਏ ਤੱਕ ਦੇ UPI ਪੇਮੈਂਟ 'ਤੇ ਨਹੀਂ ਆਵੇਗਾ SMS! 1 ਜਨਵਰੀ ਤੋਂ ਬਦਲਣਗੇ ਬੈਂਕ ਦੇ ਨਿਯਮ
UPI Payment : ਹੁਣ 500 ਰੁਪਏ ਤੱਕ ਦੇ UPI ਪੇਮੈਂਟ 'ਤੇ ਨਹੀਂ ਆਵੇਗਾ SMS! 1 ਜਨਵਰੀ ਤੋਂ ਬਦਲਣਗੇ ਬੈਂਕ ਦੇ ਨਿਯਮ
 NHM ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, ਨੋਟੀਫਿਕੇਸ਼ਨ ਨਾ ਆਇਆ ਤਾਂ ਹੋਵੇਗਾ ਤਿੱਖਾ ਸੰਘਰਸ਼
 NHM ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, ਨੋਟੀਫਿਕੇਸ਼ਨ ਨਾ ਆਇਆ ਤਾਂ ਹੋਵੇਗਾ ਤਿੱਖਾ ਸੰਘਰਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Embed widget