ਪੜਚੋਲ ਕਰੋ

ਸੀਬੀਐਸਈ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 2021: ਡੇਟਸ਼ੀਟ ਜਾਰੀ ਹੋਣ ਦੀ ਤਰੀਕ, ਸਮੇਂ ਸਮੇਤ ਹੋਰ ਤਾਜ਼ਾ ਜਾਣਕਾਰੀ, ਪੜ੍ਹੋ ਵੇਰਵੇ

ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਸੀਬੀਐਸਈ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋ ਕੇ 10 ਜੂਨ ਤੱਕ ਚੱਲਣਗੀਆਂ।

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਸੀਬੀਐਸਈ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋ ਕੇ 10 ਜੂਨ ਤੱਕ ਚੱਲਣਗੀਆਂ। ਕੇਂਦਰੀ ਸਿੱਖਿਆ ਮੰਤਰੀ ਨੇ ਸੀਬੀਐਸਈ ਪ੍ਰੀਖਿਆ ਦੀ ਤਰੀਕ ਦਾ ਐਲਾਨ ਦਸੰਬਰ 2020 ’ਚ ਇੱਕ ਵੈੱਬੀਨਾਰ ਦੌਰਾਨ ਕੀਤਾ ਸੀ। ਉਨ੍ਹਾਂ ਇਹ ਵੀ ਆਖਿਆ ਸੀ ਕਿ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ’ਚ ਰੱਖਦਿਆਂ ਉਚਿਤ ਸਮੇਂ ’ਤੇ ਡੇਟਸ਼ੀਟ ਅਧਿਕਾਰਤ ਵੈੱਬਸਾਈਟ ਉੱਤੇ ਜਾਰੀ ਕੀਤੀ ਜਾਵੇਗੀ।
ਬੋਰਡ ਵੱਲੋਂ ਪ੍ਰੀਖਿਆ ਦੀ ਡੇਟਸ਼ੀਟ ਤੇ ਸਮੇਂ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ ਹੈ। ਕੇਂਦਰ ਸਿੱਖਿਆ ਮੰਤਰੀ ਅੱਜ ਸੋਮਵਾਰ ਨੂੰ ਇੱਕ ਵਾਰ ਫਿਰ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਲਾਈਵ ਹੋਣਗੇ। ਚੜੂਨੀ ਵੱਲੋਂ ਕਿਸਾਨ ਲੀਡਰ ਸ਼ਿਵ ਕੁਮਾਰ ਕੱਕਾ ਆਰਐਸਐਸ ਦਾ ਏਜੰਟ ਕਰਾਰ, ਜਥੇਬੰਦੀਆਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਮੀਡੀਆ ਰਿਪੋਰਟਾਂ ਮੁਤਾਬਕ ਇਹ ਵੈੱਬੀਨਾਰ ਖ਼ਾਸ ਤੌਰ ਉੱਤੇ ਕੇਂਦਰੀ ਵਿਦਿਆਲੇ ਦੇ ਵਿਦਿਆਰਥੀਆਂ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਵਿਦਿਆਰਥੀਆਂ ਨਾਲ ਮਾਨਸਿਕ ਸਿਹਤ ਬਾਰੇ ਵੀ ਚਰਚਾ ਕਰ ਸਕਦੇ ਹਨ; ਜਿਨ੍ਹਾਂ ਨੂੰ ਆੱਨਲਾਈਨ ਕਲਾਸਾਂ ਦੌਰਾਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ 10ਵੀਂ ਤੇ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸੰਬੋਧਨ ਕਰ ਸਕਦੇ ਹਨ, ਜੋ 4 ਮਈ ਤੋਂ ਸ਼ੁਰੂ ਹੋਣ ਵਾਲੀ ਸੀਬੀਐਸਈ ਬੋਰਡ ਪ੍ਰੀਖਿਆ 2021 ਦੇਣ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਅੱਜ 18 ਜਨਵਰੀ, 2021 ਤੋਂ ਦਿੱਲੀ ਅਤੇ ਰਾਜਸਥਾਨ ’ਚ ਵੀ ਸਕੂਲ ਖੁੱਲ੍ਹ ਗਏ ਹਨ। ਮਾਰਚ 2020 ਤੋਂ ਬੰਦ ਸਕੂਲਾਂ ਨੂੰ ਹੁਣ ਲਗਪਗ ਸਾਰੇ ਕੇਂਦਰੀ ਤੇ ਰਾਜ ਬੋਰਡਾਂ ਦੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget