ਪੜਚੋਲ ਕਰੋ

CBSE 12th Result 2021: CBSE ਨੇ ਲਾਂਚ ਕੀਤਾ ਰਿਜਲਟ ਟੈਬੁਲੇਸ਼ਨ Portal, 12ਵੀਂ ਦੇ ਨਤੀਜਿਆਂ ਨੂੰ ਤਿਆਰ ਕਰਨ 'ਚ ਸਕੂਲਾਂ ਦੀ ਕਰੇਗਾ ਮਦਦ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 12ਵੀਂ ਦੇ ਮੁਲਾਂਕਣ ਮਾਪਦੰਡ ਦੇ ਐਲਾਨ ਤੋਂ ਬਾਅਦ ਹੁਣ ਛੇਤੀ ਤੋਂ ਛੇਤੀ ਨਤੀਜਾ ਤਿਆਰ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਦੇ ਤਹਿਤ ਸੀਬੀਐਸਈ ਨੇ 12ਵੀਂ ਜਮਾਤ ਦਾ ਨਤੀਜਾ ਤਿਆਰ ਕਰਨ 'ਚ ਸਕੂਲਾਂ ਦੀ ਮਦਦ ਲਈ ਇਕ ਪੋਰਟਲ ਲਾਂਚ ਕੀਤਾ ਹੈ। ਸਕੂਲ ਵਿਦਿਆਰਥੀਆਂ ਦੇ ਅੰਕ ਅਪਲੋਡ ਕਰਨਗੇ, ਜਿਨ੍ਹਾਂ ਦੀ ਵਰਤੋਂ 12ਵੀਂ ਜਮਾਤ ਦੇ ਨਤੀਜੇ ਤਿਆਰ ਕਰਨ ਲਈ ਪੋਰਟਲ 'ਚ ਹੋਰ ਡਾਟਾ ਨਾਲ ਕੀਤਾ ਜਾਵੇਗਾ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 12ਵੀਂ ਦੇ ਮੁਲਾਂਕਣ ਮਾਪਦੰਡ ਦੇ ਐਲਾਨ ਤੋਂ ਬਾਅਦ ਹੁਣ ਛੇਤੀ ਤੋਂ ਛੇਤੀ ਨਤੀਜਾ ਤਿਆਰ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਦੇ ਤਹਿਤ ਸੀਬੀਐਸਈ ਨੇ 12ਵੀਂ ਜਮਾਤ ਦਾ ਨਤੀਜਾ ਤਿਆਰ ਕਰਨ 'ਚ ਸਕੂਲਾਂ ਦੀ ਮਦਦ ਲਈ ਇਕ ਪੋਰਟਲ ਲਾਂਚ ਕੀਤਾ ਹੈ। ਸਕੂਲ ਵਿਦਿਆਰਥੀਆਂ ਦੇ ਅੰਕ ਅਪਲੋਡ ਕਰਨਗੇ, ਜਿਨ੍ਹਾਂ ਦੀ ਵਰਤੋਂ 12ਵੀਂ ਜਮਾਤ ਦੇ ਨਤੀਜੇ ਤਿਆਰ ਕਰਨ ਲਈ ਪੋਰਟਲ 'ਚ ਹੋਰ ਡਾਟਾ ਨਾਲ ਕੀਤਾ ਜਾਵੇਗਾ।

ਸੀਬੀਐਸਈ ਨੇ ਪੋਰਟਲ ਬਾਰੇ ਜਾਰੀ ਕੀਤਾ ਬਿਆਨ
ਸੀਬੀਐਸਈ ਨੇ ਇਕ ਬਿਆਨ 'ਚ ਕਿਹਾ ਹੈ ਕਿ ਗਤੀਵਿਧੀਆਂ ਦਾ ਇਕ ਸੀਕਵੈਂਸ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਪੋਰਟਲ 'ਤੇ ਐਕਟਿਵ ਕੀਤਾ ਜਾ ਰਿਹਾ ਹੈ। ਸਮੇਂ ਦੇ ਨਾਲ-ਨਾਲ ਸਕੂਲਾਂ ਲਈ ਇਸ ਨੂੰ ਅਸਾਨ ਬਣਾਉਣ ਲਈ ਐਕਟਿਵ ਕਰ ਦਿੱਤਾ ਜਾਵੇਗਾ।

ਸਕੂਲਾਂ ਦੀ ਮਦਦ ਲਈ ਹੈਲਪ ਡੈਸਕ ਵੀ ਸਥਾਪਤ ਕੀਤਾ ਜਾਵੇਗਾ
ਸੀਬੀਐਸਈ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਰਿਜਲਟ ਜਾਰੀ ਹੋਣ ਤਕ ਇਹ ਹਰ ਸਕੂਲ ਦੇ ਸੰਪਰਕ 'ਚ ਰਹੇਗਾ ਤਾਂ ਜੋ ਨਤੀਜੇ ਨਾਲ ਸਬੰਧਤ ਕੋਈ ਦਿੱਕਤ ਨਾ ਆਵੇ। ਇਸ ਦੇ ਨਾਲ ਹੀ 10ਵੀਂ ਅਤੇ 12ਵੀਂ ਦੇ ਨਤੀਜੇ ਤਿਆਰ ਕਰਨ 'ਚ ਸ਼ਾਮਲ ਸਕੂਲਾਂ ਦੀ ਮਦਦ ਲਈ ਇਕ ਹੈਲਪ ਡੈਸਕ ਸਥਾਪਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਸ਼ੰਕੇ ਹੱਲ ਹੋ ਜਾਣਗੇ। ਦੱਸ ਦੇਈਏ ਕਿ ਸੀਬੀਐਸਈ ਦਾ 12ਵੀਂ ਦਾ ਨਤੀਜਾ 31 ਜੁਲਾਈ ਤਕ ਜਾਰੀ ਕਰ ਦਿੱਤਾ ਜਾਵੇਗਾ।

10ਵੀਂ ਦੇ ਰਿਜਲਟ ਟੈਬੁਲੇਸ਼ਨ ਲਈ ਵੀ ਪੋਰਟਲ ਕੀਤਾ ਤਿਆਰ
ਬੋਰਡ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ, "ਇਹ ਸਿਸਟਮ ਕੈਲਕੁਲੇਸ਼ਨ ਦੇ ਕੰਮ ਨੂੰ ਘੱਟ ਕਰੇਗੀ, ਲੱਗਣ ਵਾਲੇ ਸਮੇਂ ਨੂੰ ਘੱਟ ਕਰੇਗੀ ਤੇ ਕਈ ਹੋਰ ਪ੍ਰੇਸ਼ਾਨੀਆਂ ਨੂੰ ਘੱਟ ਕਰੇਗੀ।" ਇਸ ਦੇ ਨਾਲ ਹੀ ਸੀਬੀਐਸਈ ਦੇ ਆਈਟੀ ਡਾਇਰੈਕਟਰ ਅੰਤ੍ਰਿਕਸ਼ ਜੌਹਰੀ ਨੇ ਕਿਹਾ, "ਸੀਬੀਐਸਈ 10ਵੀਂ ਜਮਾਤ ਦੇ ਨਤੀਜਿਆਂ ਦੀ ਟੈਬੁਲੇਸ਼ਨ ਲਈ ਵੀ ਇਸੇ ਤਰ੍ਹਾਂ ਦਾ ਪੋਰਟਲ ਤਿਆਰ ਕੀਤਾ ਗਿਆ ਸੀ।"

Education Loan Information:
Calculate Education Loan EMI

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget