ਪੜਚੋਲ ਕਰੋ

ਲੌਕਡਾਉਨ ਮਗਰੋਂ ਹੋਣਗੀਆਂ ਪ੍ਰੀਖਿਆਵਾਂ, ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

ਸੀਬੀਐਸਈ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ 3 ਮਈ ਨੂੰ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਸਾਲ 2020 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡਾਂ ਦੀਆਂ ਬਾਕੀ ਪ੍ਰੀਖਿਆਵਾਂ ਕਰਵਾਉਣ ਤੇ ਕਾਪੀ ਚੈੱਕ ਕਰਨ ਲਈ ਵਿਚਾਰ ਵਟਾਂਦਰੇ ਕੀਤੇ ਹਨ। ਵੱਖ-ਵੱਖ ਮੀਡੀਆ ਰਿਪੋਰਟਾਂ ਅਨੁਸਾਰ ਸੀਬੀਐਸਈ ਬੋਰਡ ਦੇ ਹੈੱਡਕੁਆਰਟਰ ਵਿਖੇ ਪ੍ਰੀਖਿਆ ਬੋਰਡ ਦੇ ਕੰਟਰੋਲਰ ਡਾ. ਸਯੰਮ ਭਾਰਦਵਾਜ ਨੇ 100 ਤੋਂ ਵੱਧ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਆਨਲਾਈਨ ਮੀਟਿੰਗ ਕੀਤੀ ਹੈ।

ਨਵੀਂ ਦਿੱਲੀ: ਸੀਬੀਐਸਈ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ 3 ਮਈ ਨੂੰ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਸਾਲ 2020 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡਾਂ ਦੀਆਂ ਬਾਕੀ ਪ੍ਰੀਖਿਆਵਾਂ ਕਰਵਾਉਣ ਤੇ ਕਾਪੀ ਚੈੱਕ ਕਰਨ ਲਈ ਵਿਚਾਰ ਵਟਾਂਦਰੇ ਕੀਤੇ ਹਨ। ਵੱਖ-ਵੱਖ ਮੀਡੀਆ ਰਿਪੋਰਟਾਂ ਅਨੁਸਾਰ ਸੀਬੀਐਸਈ ਬੋਰਡ ਦੇ ਹੈੱਡਕੁਆਰਟਰ ਵਿਖੇ ਪ੍ਰੀਖਿਆ ਬੋਰਡ ਦੇ ਕੰਟਰੋਲਰ ਡਾ. ਸਯੰਮ ਭਾਰਦਵਾਜ ਨੇ 100 ਤੋਂ ਵੱਧ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਆਨਲਾਈਨ ਮੀਟਿੰਗ ਕੀਤੀ ਹੈ। ਸੀਬੀਐਸਈ ਐਗਜ਼ਾਮੀਨੇਸ਼ਨ ਕੰਟਰੋਲਰ ਨੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ‘ਚ ਪ੍ਰੀਖਿਆਵਾਂ ਤੇ ਅਨਸਰ ਸ਼ੀਟਾਂ ਦੇ ਮੁਲਾਂਕਣ ਦੇ ਨਾਲ-ਨਾਲ ਨਵੇਂ ਅਕਾਦਮਿਕ ਸੈਸ਼ਨ ਤੇ ਕੋਰੋਨਾਵਾਇਰਸ ਕਾਰਨ ਅਕਾਦਮਿਕ ਸੈਸ਼ਨ ਦੀ ਮਿਆਦ ਵਿਚ ਆਈ ਘਾਟ ਦੇ ਮੱਦੇਨਜ਼ਰ ਸਿਲੇਬਸ ‘ਚ ਸੋਧ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ। ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਸੀਬੀਐਸਈ ਦੀ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਕਦੋਂ ਐਲਾਨੇ ਜਾਣਗੇ। ਸਕੂਲ ਦੇ ਪ੍ਰਿੰਸੀਪਲ ਨਾਲ ਸੀਬੀਐਸਈ ਪ੍ਰੀਖਿਆ ਕੰਟਰੋਲਰ ਦੀ ਵਰਚੁਅਲ ਮੀਟਿੰਗ ‘ਚ ਘਰ ਤੋਂ ਬੋਰਡ ਕਾਪੀਆਂ ਚੈੱਕ ਕਰਵਾਉਣ ਯਾਨੀ ਵਰਕ ਫਰੋਮ ਹੋਮ ਕਰਨ ਦੀਆਂ ਸੰਭਾਵਨਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Education Loan Information:
Calculate Education Loan EMI

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...
ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Embed widget