ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪ੍ਰੀਖਿਆ ਦੇ ਟਾਈਮ ਟੇਬਲ ਦਾ ਸ਼ੈਡਿਊਲ ਵੀ ਜਾਰੀ ਕੀਤਾ ਗਿਆ ਹੈ। ਸੀਬੀਐਸਈ ਬੋਰਡ ਦੀ ਪ੍ਰੀਖਿਆ ਦੀ ਤਰੀਕ ਅੱਜ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਵੱਲੋਂ ਜਾਰੀ ਕੀਤੀ ਗਈ ਹੈ।
10ਵੀਂ ਜਮਾਤ ਦੀ ਡੇਟਸ਼ੀਟ:
12ਵੀਂ ਜਮਾਤ ਦੀ ਡੇਟਸ਼ੀਟ:
CBSE Board ਦੀ ਪ੍ਰੀਖਿਆ ਡੇਟਸ਼ੀਟ 2021 ਨਾਲ ਵਿਦਿਆਰਥੀ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਕਿਹੜੇ ਇਮਤਿਹਾਨ ਕਿਸ ਦਿਨ ਤੇ ਕਿਹੜ ਤਾਰੀਖ਼ ਨੂੰ ਹੋਣਗੇ। ਇੱਕ ਦਿਨ ਪਹਿਲਾਂ ਹੀ ਸੀਬੀਐਸਈ ਦੀ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆਵਾਂ 4 ਮਈ ਤੋਂ ਹੋਣ ਦਾ ਐਲਾਨ ਕੀਤਾ ਗਿਆ ਸੀ।
Education Loan Information:
Calculate Education Loan EMI