ਪੜਚੋਲ ਕਰੋ

CBSE Board Result 2021: ਇੰਝ ਜਾਣੋ 10ਵੀਂ-12ਵੀਂ ਦੇ ਨਤੀਜੇ, ਬਿਨਾ ਰੋਲ ਨੰਬਰ ਕਰੋ ਰਿਜ਼ਲਟ ਚੈੱਕ

ਭਾਵੇਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀਬੀਐਸਈ ਦਾ 10ਵੀਂ ਜਮਾਤ ਦਾ ਨਤੀਜਾ 20 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ, ਪਰ ਸੰਭਾਵਨਾ ਹੈ ਕਿ ਨਤੀਜੇ ਐਲਾਨਣ ਵਿਚ ਦੇਰੀ ਹੋ ਸਕਦੀ ਹੈ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਛੇਤੀ ਹੀ 10ਵੀਂ ਕਲਾਸ ਦਾ ਨਤੀਜਾ ਐਲਾਨੇਗਾ। ਭਾਵੇਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀਬੀਐਸਈ ਦਾ 10ਵੀਂ ਜਮਾਤ ਦਾ ਨਤੀਜਾ 20 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ, ਪਰ ਸੰਭਾਵਨਾ ਹੈ ਕਿ ਨਤੀਜੇ ਐਲਾਨਣ ਵਿਚ ਦੇਰੀ ਹੋ ਸਕਦੀ ਹੈ। ਇਸ ਸਮੇਂ ਸੀਬੀਐਸਈ 10ਵੀਂ ਕਲਾਸ ਦੇ ਵਿਦਿਆਰਥੀ ਇਕ ਗੱਲ ਬਾਰੇ ਚਿੰਤਤ ਹਨ ਕਿ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ cbseresults.nic.in ‘ਤੇ ਬਿਨਾਂ ਰੋਲ ਨੰਬਰ ਦੇ 10ਵੀਂ ਦੇ ਨਤੀਜੇ 2021 ਦੀ ਕਿਵੇਂ ਜਾਂਚ ਕੀਤੀ ਜਾਏ।

ਇਸ ਸਾਲ ਰੱਦ ਕੀਤੀ ਗਈ ਸੀ ਸੀਬੀਐਸਈ ਦੀ 10ਵੀਂ ਦੀ ਪ੍ਰੀਖਿਆ

ਦਰਅਸਲ ਸੀਬੀਐਸਈ ਬੋਰਡ ਪ੍ਰੀਖਿਆ ਦੇ ਨਤੀਜੇ ਔਲਾਈਨ ਜਾਰੀ ਕਰਦਾ ਹੈ ਤੇ ਵਿਦਿਆਰਥੀ ਦਾਖਲਾ ਕਾਰਡ 'ਤੇ ਦਿੱਤੇ ਗਏ ਰੋਲ ਨੰਬਰ ਅਤੇ ਹੋਰ ਵੇਰਵਿਆਂ ਦੀ ਵਰਤੋਂ ਕਰਕੇ ਆਪਣੀਆਂ ਮਾਰਕਸ਼ੀਟਾਂ ਨੂੰ ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ। ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦਾ ਵੀ ਇਹੀ ਹਾਲ ਹੈ। ਹੁਣ, ਸਕੂਲ ਸੀਬੀਐਸਈ ਤੋਂ ਨਿਰਦੇਸ਼ਾਂ ਦਾ ਇੰਤਜ਼ਾਰ ਕਰ ਰਹੇ ਹਨ ਕਿ ਕਿਸ ਤਰ੍ਹਾਂ ਸੀਬੀਐਸਈ ਕਲਾਸ 10 ਬੋਰਡ ਦੀ ਪ੍ਰੀਖਿਆ 2021 ਦਾ ਨਤੀਜਾ ਬਿਨਾਂ ਰੋਲ ਨੰਬਰ ਤੋਂ ਪ੍ਰਾਪਤ ਕੀਤਾ ਜਾ ਸਕੇ।

ਕਿੱਥੋਂ ਲੈਣਾ ਸੀਬੀਐਸਈ ਕਲਾਸ 10 ਰੋਲ ਨੰਬਰ

ਇਹ ਵਰਣਨਯੋਗ ਹੈ ਕਿ ਸਕੂਲਾਂ ਵਿੱਚ ਉਨ੍ਹਾਂ ਵਿਦਿਆਰਥੀਆਂ ਦੇ ਰੋਲ ਨੰਬਰ ਹਨ ਜਿਨ੍ਹਾਂ ਨੇ ਸੀਬੀਐਸਈ ਕਲਾਸ 10 ਬੋਰਡ ਦੀ ਪ੍ਰੀਖਿਆ 2021 ਲਈ ਰਜਿਸਟ੍ਰੇਸ਼ਨ ਕੀਤੀ ਸੀ। ਰੋਲ ਨੰਬਰ ਸੀਬੀਐਸਈ ਦੁਆਰਾ ਸਕੂਲਾਂ ਨਾਲ ਸਾਂਝੇ ਕੀਤੇ ਜਾਂਦੇ ਹਨ ਜਦੋਂ ਬੋਰਡ ਅੰਦਰੂਨੀ ਮੁਲਾਂਕਣ ਤੋਂ ਪਹਿਲਾਂ ਸਕੂਲਾਂ ਨਾਲ ਐਲਓਸੀ ਸਾਂਝਾ ਕਰਦਾ ਹੈ। ਵਿਦਿਆਰਥੀ ਆਪਣੇ ਰੋਲ ਨੰਬਰ ਆਪਣੇ ਆਪਣੇ ਸਕੂਲ ਤੋਂ ਪ੍ਰਾਪਤ ਕਰ ਸਕਦੇ ਹਨ।

ਸੀਬੀਐਸਈ ਕਲਾਸ 10 ਦਾ ਨਤੀਜਾ ਇੰਝ ਚੈੱਕ ਕਰੋ ਬਿਨਾਂ ਰੋਲ ਨੰਬਰ ਦੇ

ਸੀਬੀਐਸਈ ਦੁਆਰਾ ਅਧਿਕਾਰਤ ਵੈੱਬਸਾਈਟ cbseresults.nic.in ਤੇ ਔਨਲਾਈਨ ਰਿਲੀਜ਼ ਜਾਰੀ ਕਰਨ ਦੇ ਨਾਲ, ਵਿਦਿਆਰਥੀਆਂ ਦੀ ਮਾਰਕਸ਼ੀਟ ਵੀ ਡਿਜੀਲੋਕਰ 'ਤੇ ਸਾਂਝੀ ਕੀਤੀ ਗਈ ਹੈ। ਡਿਜੀਲੋਕਰ ਐਪ ਨੂੰ ਵਰਤਣ ਲਈ ਵਿਦਿਆਰਥੀਆਂ ਨੂੰ ਸੀਬੀਐਸਈ ਰੋਲ ਨੰਬਰ ਦੀ ਜ਼ਰੂਰਤ ਨਹੀਂ। ਦਰਅਸਲ ਵਿਦਿਆਰਥੀ ਆਪਣੇ ਅਧਾਰ ਕਾਰਡ ਨੰਬਰ ਤੇ ਮੋਬਾਈਲ ਨੰਬਰ ਦੀ ਵਰਤੋਂ ਕਰਕੇ ਨਤੀਜਾ ਔਨਲਾਈਨ ਚੈੱਕ ਕਰ ਸਕਦੇ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget