ਪੜਚੋਲ ਕਰੋ

12ਵੀਂ ਦੇ ਨਤੀਜੇ ਆਏ ਸਾਹਮਣੇ , ਇੱਥੇ ਚੈੱਕ ਕਰੋ ਰਿਜ਼ਲਟ, cbseresults.nic.in 'ਤੇ ਵੀ ਅਪਲੋਡ

ਅੱਜ ਸੀਬੀਐਸਈ ਦੇ 12ਵੀਂ ਦੇ ਨਤੀਜੇ ਜਾਰੀ ਕੀਤੇ ਜਾ ਸਕਦੇ ਹਨ। ਇਸ ਦੇ ਜਾਰੀ ਹੋਣ ਨਾਲ ਤਕਰੀਬਨ 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ। ਤੁਸੀਂ ਹੇਠਾਂ ਦੱਸੀਆਂ ਗਈਆਂ ਐਪਸ ਤੋਂ ਰਿਜ਼ਲਟ ਜਾਣ ਸਕਦੇ ਹੋ।

ਚੰਡੀਗੜ੍ਹ: ਸੀਬੀਐਸਈ ਦੇ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਜਾਰੀ ਹੋਣ ਨਾਲ ਤਕਰੀਬਨ 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਤੁਸੀਂ ਹੇਠਾਂ ਦੱਸੀਆਂ ਗਈਆਂ ਐਪਸ ਤੋਂ ਰਿਜ਼ਲਟ ਜਾਣ ਸਕਦੇ ਹੋ। ਉਮੰਗ ਐਪ: ਜੇ ਵਿਦਿਆਰਥੀ ਚਾਹੁੰਦੇ ਹਨ, ਤਾਂ ਉਹ 'ਉਮੰਗ' ਮੋਬਾਈਲ ਪਲੇਟਫਾਰਮ ਦੀ ਸਹਾਇਤਾ ਨਾਲ ਆਪਣੇ ਨਤੀਜੇ ਵੀ ਵੇਖ ਅਤੇ ਡਾਊਨਲੋਡ ਕਰ ਸਕਦੇ ਹਨ। ਇਹ ਮੋਬਾਈਲ ਪਲੇਟਫਾਰਮ ਐਂਡਰਾਇਡ, ਆਈਓਐਸ ਅਤੇ ਵਿੰਡੋਜ਼ 'ਤੇ ਅਧਾਰਤ ਸਮਾਰਟ ਫੋਨਾਂ ਲਈ ਹੈ। ਇਹ ਐਪਲੀਕੇਸ਼ਨ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਆਈ ਟੀ ਮੰਤਰਾਲੇ ਦੁਆਰਾ ਤਿਆਰ ਕੀਤਾ ਗਿਆ ਹੈ। ਅੱਜ ਆਉਣਗੇ 10ਵੀਂ ਤੇ 12ਵੀਂ ਦੇ ਨਤੀਜੇ, 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ ਡੀਜਿਲੌਕਰ : ਇਸੇ ਤਰ੍ਹਾਂ ਵਿਦਿਆਰਥੀ ਡਿਜੀਲੋਕਰ ਤੋਂ ਆਪਣੀ ਡਿਜੀਟਲ ਮਾਰਕਸ਼ੀਟ ਵੀ ਡਾਊਨਲੋਡ ਕਰ ਸਕਦੇ ਹਨ। ਸੀਬੀਐਸਈ ਦਾ ਮੰਜੂਸ਼ਾ ਨਤੀਜਾ ਵੀ ਇਸ ਨਾਲ ਇੰਟੀਗ੍ਰੇਟਿਡ ਹੈ। ਇਸ ਸੇਵਾ ਤਕ ਪਹੁੰਚਣ ਲਈ ਆਨਲਾਈਨ ਅਡਰੈਸ digilocker.gov.in. ਹੈ। ਕੋਰੋਨਾ ਦੇ ਕਹਿਰ ਕਰਕੇ ਸਰਕਾਰ ਫਿਕਰਮੰਦ, ਹੁਣ ਫਿਰ ਹੋਵੇਗਾ ਲੌਕਡਾਊਨ ਇੰਨਾ ਹੀ ਨਹੀਂ ਸੀਬੀਐਸਈ ਨੇ ਸੀਬੀਐਸਈ ਵਿਦਿਆਰਥੀਆਂ ਨੂੰ ਡੀਜਿਲੌਕਰ ਕਰੀਡੇਂਸ਼ੀਅਲਸ ਪੱਤਰ ਵੀ ਭੇਜ ਦਿੱਤੇ ਹਨ। ਜਿਸ ਦੀ ਵਰਤੋਂ ਨਾਲ ਉਹ ਆਪਣੀ ਮਾਰਕਸ਼ੀਟ ਡਾਊਨਲੋਡ ਕਰ ਸਕਦੇ ਹਨ। ਇਹ ਭਾਰਤ ਸਰਕਾਰ ਦੀ ਇਕ ਪਹਿਲ ਹੈ ਜੋ ਕਿ ਵਰਤੋਂ 'ਚ ਬਿਲਕੁਲ ਸੁਰੱਖਿਅਤ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget