ਪੜਚੋਲ ਕਰੋ

CBSE ਦਾ ਵਿਦਿਆਰਥੀਆਂ ਨੂੰ ਤੋਹਫਾ, ਵੇਖੋ ਪੂਰਾ ਸੈਡਿਉਲ

ਸੀਬੀਐਸਈ ਤੇ ਫਿੱਟ ਇੰਡੀਆ ਮਿਸ਼ਨ ਨੇ ਵਿਦਿਆਰਥੀਆਂ ਲਈ ਲਾਈਵ ਫਿਟਨੈੱਸ ਕਲਾਸਾਂ ਸ਼ੁਰੂ ਕੀਤੀਆਂ ਹਨ। ਇਹ ਰੋਜ਼ਾਨਾ ਸਵੇਰੇ 9.30 ਵਜੇ ਤੋਂ ਚੱਲਣਗੀਆਂ।

ਨਵੀਂ ਦਿੱਲੀ: CBSE ਤੇ ਫਿੱਟ ਇੰਡੀਆ ਮਿਸ਼ਨ ਨੇ ਵਿਦਿਆਰਥੀਆਂ ਲਈ ਕਸਰਤ, ਯੋਗਾ, ਪੋਸ਼ਣ ਤੇ ਮੈਡੀਟੇਸ਼ਨ ਦੀਆਂ ਲਾਈਵ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੀਬੀਐਸਈ ਨੇ 15 ਅਪਰੈਲ 2020 ਤੋਂ ਮੁਫਤ ਲਾਈਵ ਫਿਟਨੈੱਸ ਕਲਾਸ ਸ਼ੁਰੂ ਕੀਤੀਆਂ ਹਨ। ਇਹ ਕਲਾਸ ਸਵੇਰੇ 9.30 ਵਜੇ ਸ਼ੁਰੂ ਹੋਣਗੀਆਂ। ਉਨ੍ਹਾਂ ਵੱਲੋਂ ਸਾਰੇ ਵਿਦਿਆਰਥੀ ਇਸ ਆਨਲਾਈਨ ਕਲਾਸ ‘ਚ ਹਿੱਸਾ ਲੈ ਸਕਦੇ ਹਨ। ਲਾਈਵ ਫਿਟਨੈੱਸ ਕਲਾਸਾਂ ਇੱਕ ਮਹੀਨੇ ਲਈ ਰੱਖੀਆਂ ਜਾਣਗੀਆਂ। ਸੀਬੀਐਸਈ ਨੇ ਕਿਹਾ ਕਿ ਵਿਦਿਆਰਥੀ ਇਨ੍ਹਾਂ ਕਲਾਸਾਂ ਨੂੰ ਡਾਊਨਲੋਡ ਕਰ ਸਕਦੇ ਹਨ ਤੇ ਉਨ੍ਹਾਂ ਨੂੰ ਕਿਤੇ ਵੀ ਤੇ ਕਦੇ ਵੀ ਦੇਖ ਸਕਦੇ ਹਨ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕੀਤਾ ਕਿ ਮਾਹਰਾਂ ਦੀ ਮਦਦ ਨਾਲ ਵਿਦਿਆਰਥੀਆਂ ਦੀ ਇਮਿਊਨਿਟੀ ਸ਼ਕਤੀ ਨੂੰ ਵਧਾਉਣ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਦੇ ਲਈ ਉਨ੍ਹਾਂ ਨੇ ਕੇਂਦਰੀ ਮੰਤਰੀ ਕਿਰਨ ਰਿਜਜੂ ਨੂੰ ਸੀਬੀਐਸਈ ਦੀ ਮਦਦ ਕਰਨ ਲਈ ਵੀ ਕਿਹਾ ਹੈ। ਇਸ ਲਾਈਵ ਫਿਟਨੈਸ ਕਲਾਸਾਂ ਦੇ ਉਦੇਸ਼ਾਂ ਬਾਰੇ ਗੱਲ ਕਰਦਿਆਂ ਸੀਬੀਐਸਈ ਨੇ ਕਿਹਾ ਹੈ ਕਿ ਇਸਦਾ ਉਦੇਸ਼ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੀ ਪਾਲਣਾ ਕਰਨਾ ਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਹੈਲਦੀ ਰੱਖਣ ‘ਚ ਮਦਦ ਕਰਨਾ ਹੈ। ਇਸ ਦੇ ਨਾਲ ਹੀ ਸੀਬੀਐਸਈ ਨੇ ਆਪਣੇ ਸਾਰੇ ਸਕੂਲਾਂ ਨੂੰ ਇਹ ਜਾਣਕਾਰੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਸਾਂਝੇ ਕਰਨ ਲਈ ਵੀ ਕਿਹਾ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget