ਪੜਚੋਲ ਕਰੋ

ਇਸ ਵਾਰ 12ਵੀਂ ਦੇ ਨਤੀਜੇ ਦੀ ਨਹੀਂ ਜਾਰੀ ਹੋਈ ਮੈਰਿਟ ਤੇ ਟੌਪਰ ਲਿਸਟ

ਇਸ ਵਾਰ ਬੋਰਡ ਕੋਰੋਨਾ ਲੌਕਡਾਊਨ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਬਾਕੀ ਪ੍ਰੀਖਿਆ ਨਹੀਂ ਲੈ ਸਕਿਆ। ਇਸ ਕਰਕੇ, ਮੈਰਿਟ ਸੂਚੀ ਤੇ ਟਾਪਰ ਦੀ ਸੂਚੀ ਵੀ ਜਾਰੀ ਨਹੀਂ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 12ਵੀਂ ਦੇ ਨਤੀਜੇ ਐਲਾਨ ਦਿੱਤੇ ਹਨ। ਪੰਚਕੁਲਾ ਖੇਤਰ ਦਾ ਨਤੀਜਾ 92.52 ਰਿਹਾ। ਵਿਦਿਆਰਥੀ ਆਪਣੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.nic.in 'ਤੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਉਮੰਗ ਐਪ ਰਾਹੀਂ ਵੀ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।
12ਵੀਂ ਦੇ ਨਤੀਜੇ ਆਏ ਸਾਹਮਣੇ , ਇੱਥੇ ਚੈੱਕ ਕਰੋ ਰਿਜ਼ਲਟ, cbseresults.nic.in 'ਤੇ ਵੀ ਅਪਲੋਡ ਪਿਛਲੇ ਸਾਲ ਨਤੀਜੇ 2 ਮਈ ਨੂੰ ਆਏ ਸੀ, ਪਰ ਇਸ ਸਾਲ ਕੋਰੋਨਾ ਕਾਰਨ ਬੰਦ ਹੋਣ ਕਰਕੇ ਨਤੀਜੇ ਜੁਲਾਈ ਵਿੱਚ ਆ ਰਹੇ ਹਨ। ਇਸ ਵਾਰ ਬੋਰਡ ਕੋਰੋਨਾ ਲੌਕਡਾਊਨ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਬਾਕੀ ਪ੍ਰੀਖਿਆ ਨਹੀਂ ਲੈ ਸਕਿਆ। ਇਸ ਕਰਕੇ, ਮੈਰਿਟ ਸੂਚੀ ਤੇ ਟਾਪਰ ਦੀ ਸੂਚੀ ਵੀ ਜਾਰੀ ਨਹੀਂ ਕੀਤੀ ਜਾ ਰਹੀ ਹੈ।
ਅਨਮੋਲ ਗਗਨ ਮਾਨ 'ਆਪ' 'ਚ ਸ਼ਾਮਲ! ਭਗਵੰਤ ਮਾਨ ਦਾ ਦੇਵੇਗੀ ਸਾਥ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Trump Tariff: ਈਰਾਨ ਯੁੱਧ ਵਿਚਾਲੇ ਟਰੰਪ ਨੇ ਲਾਇਆ 100 ਫੀਸਦੀ ਟੈਰਿਫ! ਅਮਰੀਕੀ ਰਾਸ਼ਟਰਪਤੀ ਦੇ ਫੈਸਲੇ ਨਾਲ ਕਿਸ ਨੂੰ ਲੱਗੇਗਾ ਝਟਕਾ

ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਰਾਜਨੀਤੀ 'ਚ ਸੋਗ ਦੀ ਲਹਿਰ, ਭਿਆਨਕ ਸੜਕ ਹਾਦਸੇ 'ਚ ਕਾਂਗਰਸੀ ਆਗੂ ਦੀ ਮੌਤ; ਅੱਜ ਹੋਵੇਗਾ ਅੰਤਿਮ ਸਸਕਾਰ
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ; ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਚੰਡੀਗੜ੍ਹ BJP ਦਫਤਰ ਧਮਾਕੇ 'ਚ 2 ਮੁਲਜ਼ਮ ਗ੍ਰਿਫਤਾਰ, ਮੱਚਿਆ ਹੜਕੰਪ

ਵਧ ਜਾਂ ਘੱਟ? ਦੇਸ਼ 'ਚ ਕਿੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ Rate

ਪਾਕਿਸਤਾਨ 'ਚ ਪੈਟਰੋਲ 458 ਰੁਪਏ, ਡੀਜ਼ਲ 520 ਤੋਂ ਪਾਰ, ਮੱਚੀ ਹਾਹਾਕਾਰ; ਫਿਰ ਵੀ ਅਮਰੀਕਾ ਨੂੰ ਪਹੁੰਚਾ ਰਿਹਾ ਕ੍ਰੂਡ ਆਇਲ

ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ ਕਈ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ; ਰਾਤੋ-ਰਾਤ ਗਈ 1790 ਲੋਕਾਂ ਦੀ ਨੌਕਰੀ

Embed widget