ਪੜਚੋਲ ਕਰੋ

12ਵੀਂ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ! ਬੋਰਡ ਨੇ ਘਟਾਇਆ ਸਿਲੇਬਸ

ਕੋਰੋਨਾਵਾਇਰਸ ਕਾਰਨ ਹੋਏ ਲੌਕਡਾਊਨ ਵਿਚਕਾਰ, ਸੈਕੰਡਰੀ ਸਿੱਖਿਆ ਬੋਰਡ (CBSE) ਨੇ ਵਿਦਿਆਰਥੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਕਦਮ ਚੁੱਕੇ ਹਨ। CBSE ਅਗਲੇ ਸਾਲ 12ਵੀਂ ਦੇ ਭਾਰ ਨੂੰ ਘਟਾਉਣ ਜਾ ਰਿਹਾ ਹੈ, ਤਾਂ ਕਿ ਕੋਰੋਨਾ ਵਾਇਰਸ ਨਾਲ ਹੋਏ ਲੌਕਡਾਊਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਹੋਏ ਲੌਕਡਾਊਨ ਵਿਚਕਾਰ, ਸੈਕੰਡਰੀ ਸਿੱਖਿਆ ਬੋਰਡ (CBSE) ਨੇ ਵਿਦਿਆਰਥੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਕਦਮ ਚੁੱਕੇ ਹਨ। CBSE ਅਗਲੇ ਸਾਲ 12ਵੀਂ ਦੇ ਭਾਰ ਨੂੰ ਘਟਾਉਣ ਜਾ ਰਿਹਾ ਹੈ, ਤਾਂ ਕਿ ਕੋਰੋਨਾ ਵਾਇਰਸ ਨਾਲ ਹੋਏ ਲੌਕਡਾਊਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।
ਘਟਾਇਆ ਜਾਵੇਗਾ CBSE ਦਾ ਸਿਲੇਬਸ: ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਨੇ ਕਿਹਾ, “ਢੇਡ ਮਹੀਨੇ  ਦਾ ਨੁਕਸਾਨ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੋ ਚੁੱਕਾ ਹੈ, ਦੇਸ਼ ਵਿਆਪੀ ਕਲਾਸ ਰੂਮ ਨੂੰ ਬੰਦ ਕਰਨ ਦੀ ਪ੍ਰਕਿਰਿਆ 16 ਮਾਰਚ ਤੋਂ ਸ਼ੁਰੂ ਕੀਤੀ ਗਈ ਸੀ। ਆਮ ਤੌਰ ‘ਤੇ 12 ਵੀਂ ਜਮਾਤ ਦਾ ਕੋਰਸ ਪੂਰਾ ਕਰਨ ਦਾ ਸਮਾਂ ਦਸੰਬਰ ਤੱਕ ਹੈ। ਇਸ ਲਈ ਸੀਬੀਐਸਈ ਨੇ ਕੋਰਸ ਕਮੇਟੀ ਨੂੰ ਅਗਲੇ ਸਾਲ ਦੀ ਪ੍ਰੀਖਿਆ ਲਈ ਸਿਲੇਬਸ ‘ਚ ਕਟੌਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਲੌਕਡਾਊਨ ਕਾਰਨ ਨੁਕਸਾਨ ਦਾ ਮੁਆਵਜ਼ਾ: ਲੌਕਡਾਊਨ ਕਾਰਨ ਪ੍ਰਭਾਵਿਤ ਦਾਖਲਾ ਪ੍ਰੀਖਿਆ 'ਤੇ ਟਿੱਪਣੀ ਕਰਦਿਆਂ ਉਨ੍ਹਾਂ  ਕਿਹਾ ਕਿ ਜੇਈਈ ਮੇਨ ਦੀ ਪ੍ਰੀਖਿਆ ਜੂਨ ‘ਚ ਹੋਣ ਦੀ ਸੰਭਾਵਨਾ ਹੈ। ਕੇਂਦਰੀ ਮੰਤਰੀ ਨੇ ਨਿੱਜੀ ਸਕੂਲਾਂ ਨੂੰ ਮੌਜੂਦਾ ਹਾਲਤਾਂ ‘ਚ ਵਧੀਆਂ ਫੀਸਾਂ ਨਾ ਲੈਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਧੀਆਂ ਫੀਸਾਂ ਸਾਲਾਨਾ ਇਕੱਤਰ ਨਾ ਕਰਨ। ਨਾਲ ਹੀ ਉਨ੍ਹਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਤਿੰਨ ਮਹੀਨਿਆਂ ਲਈ ਇੱਕੋ ਸਮੇਂ ਮਾਪਿਆਂ ਤੋਂ ਫੀਸ ਨਹੀਂ ਲੈਣਗੇ। ਇਸ ਤੋਂ ਇਲਾਵਾ ਸਕੂਲ ਆਪਣੇ ਸਟਾਫ ਦੀ ਤਨਖਾਹ ਸਮੇਂ ਸਿਰ ਅਦਾ ਕਰਨ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget